ਪੜਚੋਲ ਕਰੋ
Satinder Satti: ਜਾਣੋ 50 ਸਾਲਾ ਪੰਜਾਬੀ ਅਭਿਨੇਤਰੀ ਸਤਿੰਦਰ ਸੱਤੀ ਦੀ ਫਿਟਨੈਸ ਦਾ ਰਾਜ਼
Satinder Satti Video: ਸਤਿੰਦਰ ਸੱਤੀ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਸੀ, ਜਿਸ 'ਚ ਉਹ ਜਿੰਮ 'ਚ ਪੂਰੇ ਜੋਸ਼ ਨਾਲ ਵਰਕ ਆਊਟ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀ ਫਿੱਟਨੈਸ ਸਾਹਮਣੇ ਨਵੀਆਂ ਅਭਿਨੇਤਰੀਆਂ ਵੀ ਫੇਲ੍ਹ ਨਜ਼ਰ ਆਉਂਦੀਆਂ ਹਨ
ਸਤਿੰਦਰ ਸੱਤੀ
1/5

ਪੰਜਾਬੀ ਸਿੰਗਰ ਤੇ ਅਦਾਕਾਰਾ ਸਤਿੰਦਰ ਸੱਤੀ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੇ ਟੈਲੇਂਟ 'ਤੇ ਖੂਬਸੂਰਤੀ ਦੇ ਨਾਲ ਇੰਡਸਟਰੀ 'ਚ ਖਾਸ ਜਗ੍ਹਾ ਬਣਾਈ ਹੈ।
2/5

ਸਤਿੰਦਰ ਸੱਤੀ ਦਾ ਜਨਮ 13 ਦਸੰਬਰ 1972 ਨੂੰ ਹੋਇਆ ਸੀ। ਉਨ੍ਹਾਂ ਦੀ ਉਮਰ 50 ਸਾਲ ਹੈ, ਪਰ ਉਨ੍ਹਾਂ ਨੂੰ ਦੇਖ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਉਨ੍ਹਾਂ ਦੀ ਇੰਨੀਂ ਉਮਰ ਹੋ ਸਕਦੀ ਹੈ।
Published at : 28 Dec 2022 04:08 PM (IST)
Tags :
Satinder Sattiਹੋਰ ਵੇਖੋ





















