ਪੜਚੋਲ ਕਰੋ

Shehnaaz Gill: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਦਾਕਾਰਾ ਸ਼ਹਿਨਾਜ਼ ਗਿੱਲ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

Shehnaaz Gill At Sri Darbar Sahib: ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ, ਜਿੱਥੋਂ ਉਸ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਅਦਾਕਾਰਾ ਸ਼ਹਿਨਾਜ਼ ਗਿੱਲ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

1/9
ਮਾਡਲ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਇੰਨੀਂ ਦਿਨੀਂ ਪੰਜਾਬ ਵਿੱਚ ਹੈ। ਉਹ ਇੱਥੇ ਆਪਣੀ ਫਿਲਮ ਦੀ ਸ਼ੂਟਿੰਗ ਕਰਨ ਲਈ ਆਈ ਹੋਈ ਹੈ।

2/9
ਇਸ ਤੋਂ ਪਹਿਲਾਂ ਸ਼ਹਿਨਾਜ਼ ਗਿੱਲ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ, ਜਿੱਥੋਂ ਉਸ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।

3/9
ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਵਾਹਿਗੁਰੂ ਜੀ।'

4/9
ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁੱਝ ਹੀ ਘੰਟਿਆਂ 'ਚ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਮਿਲੇ।

5/9
ਇਸ ਦੇ ਨਾਲ ਨਾਲ ਅਦਾਕਾਰਾ ਨੇ ਦਰਬਾਰ ਸਾਹਿਬ ਦੇ ਗੁਰਬਾਣੀ ਕੀਰਤਨ 'ਚ ਵੀ ਹਿੱਸਾ ਲਿਆ।

6/9
ਇੱਥੋਂ ਉਸ ਨੇ ਕਈ ਵੀਡੀਓਜ਼ ਤੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀਆ ਹਨ।

7/9
ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

8/9
ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਜਲਦ ਹੀ ਵਰੁਣ ਧਵਨ ਨਾਲ ਫਿਲਮ 'ਚ ਨਜ਼ਰ ਆਉਣ ਵਾਲੀ ਹੈ।

9/9
ਉਹ ਹਾਲ ਹੀ 'ਚ ਆਪਣੇ ਪਿੰਡ ਵੀ ਗਈ ਸੀ, ਜਿੱਥੋਂ ਉਸ ਨੇ ਆਪਣੇ ਦਾਦੇ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸੀ। ਇਨ੍ਹਾਂ ਤਸਵੀਰਾਂ ਨੂੰ ਵੀ ਫੈਨਜ਼ ਨੇ ਦਿਲ ਖੋਲ੍ਹ ਕੇ ਪਿਆਰ ਕੀਤਾ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget