ਪੜਚੋਲ ਕਰੋ

Simi Chahal: ਸਿੰਮੀ ਚਾਹਲ ਦੀਆਂ ਨਵੀਆਂ ਤਸਵੀਰਾਂ ਨੇ ਜਿੱਤਿਆ ਫੈਨਜ਼ ਦਾ ਦਿਲ, ਦੇਖੋ ਅਦਾਕਾਰਾ ਦਾ ਮਨਮੋਹਕ ਅੰਦਾਜ਼

Simi Chahal Pics: ਹਾਲ ਹੀ 'ਚ ਸਿੰਮੀ ਚਾਹਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਫੈਨਜ਼ ਦੇ ਦਿਲ ਦੀਆਂ ਧੜਕਣਾਂ ਵਧ ਗਈਆਂ ਹਨ

ਸਿਮੀ ਚਾਹਲ

1/7
ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ।

2/7
ਉਹ ਆਪਣੇ ਟੈਲੇਂਟ ਤੇ ਖੂਬਸੂਰਤੀ ਲਈ ਜਾਣੀ ਜਾਂਦੀ ਹੈ।

3/7
ਉਹ ਜਦੋਂ ਵੀ ਆਪਣੀ ਕੋਈ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਹੈ, ਤਾਂ ਉਸ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।

4/7
ਹਾਲ ਹੀ 'ਚ ਸਿੰਮੀ ਚਾਹਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਫੈਨਜ਼ ਦੇ ਦਿਲ ਦੀਆਂ ਧੜਕਣਾਂ ਕਾਫੀ ਵਧ ਗਈਆਂ ਹਨ।

5/7
ਨਵੀਆਂ ਤਸਵੀਰਾਂ 'ਚ ਸਿੰਮੀ ਚਾਹਲ ਪਰਪਲ ਰੰਗ ਦੇ ਪੰਜਾਬੀ ਸੂਟ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

6/7
ਇਨ੍ਹਾਂ ਤਸਵੀਰਾਂ 'ਚ ਸਿੰਮੀ ਚਾਹਲ ਦਾ ਫੁੱਲ ਪੰਜਾਬੀ ਲੁੱਕ ਫੈਨਜ਼ 'ਤੇ ਕਹਿਰ ਢਾਉਂਦਾ ਨਜ਼ਰ ਆ ਰਿਹਾ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟਸ ਕਰ ਰਹੇ ਹਨ।

7/7
ਕਾਬਿਲੇਗ਼ੌਰ ਹੈ ਕਿ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਹੈ। ਉਸ ਨੂੰ ਆਪਣੇ ਬਬਲੀ ਅੰਦਾਜ਼ ਤੇ ਕਿਊਨੈਸ ਲਈ ਜਾਣਿਆ ਜਾਂਦਾ ਹੈ। ਆਪਣੇ ਫਿਲਮ ਕਰੀਅਰ 'ਚ ਉਸ ਨੇ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਸ ਨੂੰ ਸਭ ਤੋਂ ਜ਼ਿਆਦਾ 'ਬੰਬੂਕਾਟ' ਤੇ 'ਚੱਲ ਮੇਰਾ ਪੁੱਤ' ਲਈ ਜਾਣਿਆ ਜਾਂਦਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget