ਪੜਚੋਲ ਕਰੋ
Simi Chahal: ਸਿੰਮੀ ਚਾਹਲ ਨੇ ਚੁਲਬਲੀ ਅਦਾਵਾਂ ਨਾਲ ਫਿਰ ਜਿੱਤਿਆ ਦਿਲ, ਦੇਖੋ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ
Simi Chahal Pics: ਹਾਲ ਹੀ 'ਚ ਸਿੰਮੀ ਚਾਹਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਫੈਨਜ਼ ਦੇ ਦਿਲ ਦੀਆਂ ਧੜਕਣਾਂ ਵਧ ਗਈਆਂ ਹਨ
ਸਿਮੀ ਚਹਿਲ
1/7

ਪੰਜਾਬੀ ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ।
2/7

ਉਹ ਆਪਣੇ ਟੈਲੇਂਟ ਤੇ ਖੂਬਸੂਰਤੀ ਲਈ ਜਾਣੀ ਜਾਂਦੀ ਹੈ।
Published at : 24 Apr 2023 09:12 PM (IST)
ਹੋਰ ਵੇਖੋ





















