ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਬੈੱਡਰੂਮ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ, ਦਿੱਤੇ ਇੰਨੇਂ ਹੌਟ ਪੋਜ਼, ਤਸਵੀਰਾਂ ਦੇਖ ਫੈਨਜ਼ ਨੇ ਦਿੱਤੇ ਅਜਿਹੇ ਰਿਐਕਸ਼ਨ

Sonam Bajwa Latest Pics: ਹਾਲ ਹੀ 'ਚ ਸੋਨਮ ਬਾਜਵਾ ਦੀਆਂ ਬੇਹੱਦ ਹੌਟ ਤਸਵੀਰਾਂ ਸੋਸ਼ਲ ਮਡਿੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬੈੱਡਰੂਮ 'ਚ ਨਜ਼ਰ ਆ ਰਹੀ ਹੈ।

ਸੋਨਮ ਬਾਜਵਾ ਨੇ ਬੈੱਡਰੂਮ 'ਚ ਸਾਰੀਆਂ ਹੱਦਾਂ ਕੀਤੀਆਂ ਪਾਰ, ਦਿੱਤੇ ਇੰਨੇਂ ਹੌਟ ਪੋਜ਼, ਤਸਵੀਰਾਂ ਦੇਖ ਫੈਨਜ਼ ਨੇ ਦਿੱਤੇ ਅਜਿਹੇ ਰਿਐਕਸ਼ਨ

1/8
ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਨਮ ਨੂੰ ਉਸ ਦੀ ਖੂਬਸੂਰਤੀ ਦੇ ਨਾਲ ਨਾਲ ਜ਼ਬਰਦਸਤ ਐਕਟਿੰਗ ਲਈ ਵੀ ਜਾਣਿਆ ਜਾਂਦਾ ਹੈ।

2/8
ਇਸ ਦੇ ਨਾਲ ਨਾਲ ਸੋਨਮ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਉਹ ਅਕਸਰ ਆਪਣੀ ਬੇਹੱਦ ਖੂਬਸੂਰਤ ਤਸਵੀਰਾਂ ਇੰਟਰਨੈੱਟ 'ਤੇ ਪਾਉਂਦੀ ਰਹਿੰਦੀ ਹੈ।

3/8
ਹਾਲ ਹੀ 'ਚ ਸੋਨਮ ਬਾਜਵਾ ਦੀਆਂ ਬੇਹੱਦ ਹੌਟ ਤਸਵੀਰਾਂ ਸੋਸ਼ਲ ਮਡਿੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬੈੱਡਰੂਮ 'ਚ ਨਜ਼ਰ ਆ ਰਹੀ ਹੈ।

4/8
ਬੈੱਡਰੂਮ 'ਚ ਸੋਨਮ ਦਾ ਹੌਟ ਅਵਤਾਰ ਤੇ ਖੂਬਸੂਰਤੀ ਦੇਖ ਫੈਨਜ਼ ਦੀਆਂ ਨਜ਼ਰ ਅਦਾਕਾਰਾਂ 'ਤੇ ਠਹਿਰ ਗਈਆਂ ਹਨ।

5/8
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬੈਕਲੈੱਸ ਟੌਪ ਤੇ ਸਕਾਇ ਬਲੂ ਰੰਗ ਦੀ ਜੀਨਜ਼ ਪਹਿਨੇ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਲੁੱਕ ਨੂੰ ਮਿਨੀਮਲ ਮੇਕਅੱਪ ਤੇ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ।

6/8
ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਿਖਿਆ, 'ਇੱਕ ਤਾਂ ਪਹਿਲਾਂ ਹੀ ਇੰਨੀਂ ਗਰਮੀ ਹੈ, ਉੱਤੋਂ ਇੰਨੇਂ ਹੌਟ ਪੋਜ਼।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਪੰਜਾਬੀ ਇੰਡਸਟਰੀ ਦੀ ਡੌਲ।' ਇੱਕ ਯੂਜ਼ਰ ਨੇ ਲਿਿਖਿਆ, 'ਸੋਨਮ ਬਾਜਵਾ ਨੈਸ਼ਨਲ ਕਰੱਸ਼ ਹੈ।'

7/8
ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਤੇ ਮਹਿੰਗੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ ਆਪਣਾ ਕਰੀਅਰ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਪੰਜਾਬੀ 1984' ਤੋਂ ਸ਼ੁਰੂ ਕੀਤਾ ਸੀ। ਇਸ ਫਿਲਮ 'ਚ ਅਦਾਕਾਰਾ ਦੇ ਸਿੰਪਲ ਕਿਰਦਾਰ ਤੇ ਉਸ ਦੀ ਲੁਕਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

8/8
ਇਹੀ ਨਹੀਂ ਸੋਨਮ ਪੰਜਾਬੀ ਇੰਡਸਟਰੀ ਦੀ ਪਹਿਲੀ ਅਜਿਹੀ ਅਦਾਕਾਰਾ ਹੈ, ਜਿਸ ਦੇ ਨਾਮ 'ਤੇ 100 ਕਰੋੜੀ ਫਿਲਮ ਦੀ ਹੀਰੋਈਨ ਹੋਣ ਦਾ ਰਿਕਾਰਡ ਹੈ। ਉਹ ਪਿਛਲੇ ਸਾਲ ਗਿੱਪੀ ਗਰੇਵਾਲ ਨਾਲ ਕੈਰੀ ਆਨ ਜੱਟਾ 3 'ਚ ਨਜ਼ਰ ਆਈ ਸੀ, ਜਿਸ ਨੇ ਬਾਕਸ ਆਫਿਸ 'ਤੇ ਇਤਿਹਸ ਰਚਿਆ ਸੀ। ਫਿਲਮ ਨੇ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget