ਪੜਚੋਲ ਕਰੋ
Sonam Bajwa: ਸੋਨਮ ਬਾਜਵਾ ਨੇ ਸਮੁੰਦਰ ਕਿਨਾਰੇ ਹੌਟ ਅੰਦਾਜ਼ ਨਾਲ ਲੁੱਟੀ ਮਹਿਫਲ, ਦੇਖੋ ਅਦਾਕਾਰਾ ਦੀਆਂ ਨਵੀਆਂ ਤਸਵੀਰਾਂ
Sonam Bajwa Pics: ਸੋਨਮ ਬਾਜਵਾ ਨੇ ਬਿਲਕੁਲ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਅਦਾਕਾਰਾ ਹੌਟ ਅਵਤਾਰ 'ਚ ਨਜ਼ਰ ਆ ਰਹੀ ਹੈ।
ਸੋਨਮ ਬਾਜਵਾ
1/7

ਸੋਨਮ ਬਾਜਵਾ ਨਾ ਸਿਰਫ ਪੰਜਾਬੀ ਇੰਡਸਟਰੀ ਦੀ ਟੌਪ, ਬਲਕਿ ਸਭ ਤੋਂ ਮਹਿੰਗੀ ਅਭਿਨੇਤਰੀ ਵੀ ਹੈ।
2/7

ਉਹ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਨੂੰ ਲੈਕੇ ਕਾਫੀ ਸੁਰਖੀਆਂ ਵਿੱਚ ਹੈ। ਇਸ ਦੇ ਨਾਲ ਨਾਲ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਚਰਚਾ 'ਚ ਰਹਿੰਦੀ ਹੈ।
Published at : 26 Apr 2023 05:29 PM (IST)
ਹੋਰ ਵੇਖੋ



















