ਪੜਚੋਲ ਕਰੋ

ਸੋਨਮ ਬਾਜਵਾ ਨੇ ਦੱਸੀ ਵਿਤਕਰੇ ਦੀ ਕਹਾਣੀ, ਬੋਲੀ- 'ਮੈਨੂੰ ਰਸੋਈ ਸਾਂਭਣ ਲਈ ਕਹਿੰਦੇ ਤੇ ਭਰਾ ਨੂੰ ਬਾਹਰ ਖੇਡਣ ਲਈ'

Sonam Bajwa On Discrimination Based On Gender: ਸੋਨਮ ਬਾਜਵਾ ਨੇ ਆਪਣੇ ਜ਼ਿੰਦਗੀ ਦੇ ਸੰਘਰਸ਼ ਬਾਰੇ ਖੁੱਲ੍ਹ ਕੇ ਗੱਲ ਕੀਤੀ। ਅਦਾਕਾਰਾ ਨੇ ਦੱਸਿਆ ਕਿ ਕਿਵੇਂ ਉਸ ਦੇ ਨਾਲ ਆਪਣੇ ਖੁਦ ਦੇ ਘਰ 'ਚ ਹੀ ਵਿਤਕਰਾ ਹੁੰਦਾ ਸੀ।

ਸੋਨਮ ਬਾਜਵਾ

1/8
ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਫਿਲਮੀ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਫਿਲਮਾਂ ਦਿੱਤੀਆਂ ਹਨ।

2/8
ਸੋਨਮ ਅੱਜ ਜਿਸ ਮੁਕਾਮ 'ਤੇ ਹੈ, ਉੱਥੇ ਤੱਕ ਪਹੁੰਚਣ ਲਈ ਉਸ ਨੇ ਜੀਤੋੜ ਮੇਹਨਤ ਤੇ ਸੰਘਰਸ਼ ਕੀਤਾ ਹੈ। ਇਸ ਦੇ ਨਾਲ ਨਾਲ ਸੋਨਮ ਬਾਜਵਾ ਆਪਣੀਆਂ ਫਿਲਮਾਂ ਕਰਕੇ ਵੀ ਲਾਈਮਲਾਈਟ 'ਚ ਹੈ।

3/8
ਸੋਨਮ ਬਾਜਵਾ ਨੇ ਹਾਲ ਹੀ 'ਚ ਇੰਡੀਅਨ ਐਕਸਪ੍ਰੈਸ ਅਖਬਾਰ ਨੂੰ ਇੰਟਰਵਿਊ ਦਿੱਤਾ ਸੀ। ਇਸ ਦੌਰਾਨ ਉਸ ਨੇ ਆਪਣੇ ਜ਼ਿੰਦਗੀ ਦੇ ਸੰਘਰਸ਼ ਬਾਰੇ ਖੁੱਲ੍ਹ ਕੇ ਗੱਲ ਕੀਤੀ।

4/8
ਅਦਾਕਾਰਾ ਨੇ ਦੱਸਿਆ ਕਿ ਕਿਵੇਂ ਉਸ ਦੇ ਨਾਲ ਆਪਣੇ ਖੁਦ ਦੇ ਘਰ 'ਚ ਹੀ ਵਿਤਕਰਾ ਹੁੰਦਾ ਸੀ। ਖਾਸ ਕਰਕੇ ਉਸ ਦੀ ਮਾਂ ਨੇ ਉਸ ਨੂੰ ਸਭ ਤੋਂ ਜ਼ਿਆਦਾ ਹੀਣ ਮਹਿਸੂਸ ਕਰਵਾਇਆ।

5/8
ਸੋਨਮ ਬਾਜਵਾ ਨੇ ਕਿਹਾ ਕਿ
ਸੋਨਮ ਬਾਜਵਾ ਨੇ ਕਿਹਾ ਕਿ "ਸਾਡੇ ਪਰਿਵਾਰ 'ਚ ਮੁੰਡੇ ਤੇ ਕੁੜੀ 'ਚ ਬਹੁਤ ਜ਼ਿਆਦਾ ਭੇਦਭਾਵ ਕਰਦੇ ਹੁੰਦੇ ਸੀ। ਮੈਨੂੰ ਭਰੀ ਗਰਮੀ ਵਿੱਚ ਰਸੋਈ 'ਚ ਮਾਂ ਦੀ ਮਦਦ ਕਰਨ ਲਈ ਕਿਹਾ ਜਾਂਦਾ ਸੀ, ਜਦਕਿ ਮੇਰਾ ਭਰਾ ਬਾਹਰ ਖੇਡਦਾ ਹੁੰਦਾ ਸੀ।"
6/8
ਸੋਨਮ ਅੱਗੇ ਕਹਿੰਦੀ ਹੈ, ''ਸਾਡੀ ਪਰਿਵਾਰ ਦਾ ਮਾਹੌਲ ਹੀ ਐਵੇਂ ਦਾ ਸੀ ਕਿ ਇੱਥੇ ਮੁੰਡਿਆਂ ਨੂੰ ਪੂਰੀ ਖੁੱਲ੍ਹ ਸੀ। ਉਹ ਜੋ ਚਾਹੇ ਉਹ ਕਰ ਸਕਦੇ ਸੀ। ਜਦਕਿ ਕੁੜੀਆਂ ਨੂੰ ਛੋਟਾ ਜਿਹਾ ਕੰਮ ਕਰਨ ਲਈ ਵੀ ਇਜਾਜ਼ਤ ਲੈਣੀ ਪੈਂਦੀ ਸੀ।

7/8
ਮੇਰਾ ਭਰਾ ਜਦੋਂ ਦਿਲ ਕਰਦਾ ਸੀ ਬਾਹਰ ਘੁੰਮਣ ਜਾਂਦਾ ਸੀ। ਕਈ ਵਾਰ ਉਹ ਦੋਸਤਾਂ ਨਾਲ ਬਾਹਰ ਰਾਤਾਂ ਵੀ ਗੁਜ਼ਾਰ ਲੈਂਦਾ ਸੀ, ਜਦਕਿ ਮੈਂ ਸ਼ਾਮ ਤੋਂ ਬਾਅਦ ਘਰੋਂ ਬਾਹਰ ਨਹੀਂ ਨਿਕਲ ਸਕਦੀ ਸੀ।

8/8
ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਦੀਆਂ ਦੋ ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਵਾਲੀਆਂ ਹਨ। 'ਗੋਡੇ ਗੋਡੇ ਚਾਅ' 26 ਮਈ ਨੂੰ, ਜਦਕਿ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Advertisement
for smartphones
and tablets

ਵੀਡੀਓਜ਼

Mukatsar Road Accident| ਜੰਮੂ ਦੇ ਰਾਮਬਨ ਜ਼ਿਲ੍ਹੇ 'ਚ ਗੱਡੀ ਡਿੱਗੀ ਖਾਈ 'ਚ,10 ਦੀ ਮੌ+ਤMukatsar Road Accident| ਤਿੰਨ ਕਾਰਾਂ ਦੀ ਆਪਸੀ ਟੱਕਰ, ਮਹਿਲਾ ਦੀ ਦਰਦਨਾਕ ਮੌ+ਤFarmer protest| ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ, ਹਰਿਆਣਾ ਪੁਲਿਸ ਨੇ ਭੇਜਿਆ ਨੋਟਿਸMukhtar Ansari de+ath | ਕੌਣ ਸੀ ਮੁਖਤਾਰ ਅੰਸਾਰੀ ਤੇ ਜਾਣੋ ਉਸਦੀ ਕ੍ਰਾਈਮ ਹਿਸਟਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ
Congress Income Tax Notice: ਕਾਂਗਰਸ ਨੂੰ ਮੁੜ ਇਨਕਮ ਟੈਕਸ ਦਾ ਨੋਟਿਸ, ਲਾਇਆ 1700 ਕਰੋੜ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

Road Accident in Jammu-Kashmir: ਜੰਮੂ-ਸ਼੍ਰੀਨਗਰ  ਹਾਈਵੇ 'ਤੇ ਭਿਆਨਕ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਕੈਬ, 10 ਦੀ ਮੌਤ

Viral News: ਮਸ਼ੂਕ ਦੇ ਪਿੰਡ ਹੋਲੀ ਖੇਡਣ ਗਏ ਪ੍ਰੇਮੀ ਨੂੰ ਲੋਕਾਂ 'ਰੰਗੇ ਹੱਥੀਂ' ਫੜਿਆ, ਫੇਰ ਜੋ ਹੋਇਆ...

Watch: ਆਊਟ ਹੋਣ ਤੋਂ ਬਾਅਦ ਗੁੱਸੇ 'ਚ ਭੜਕ ਉੱਠੇ ਰਿਸ਼ਭ ਪੰਤ, ਕ੍ਰਿਕਟਰ ਨੇ ਕੰਧ 'ਤੇ ਮਾਰਿਆ ਬੱਲਾ, ਵੀਡੀਓ ਵਾਇਰਲ

Embed widget