ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੇ ਸ਼ੋਅ ‘ਦਿਲ ਦੀਆਂ ਗੱਲਾਂ’ ਨੇ ਜਿੱਤਿਆ ਦਿਲ, ਬਣਿਆ ਪੰਜਾਬ ਦਾ ਨੰਬਰ ਇੱਕ ਟਾਕ ਸ਼ੋਅ

Punjabi Actress Sonam Bajwa: ਸੋਨਮ ਬਾਜਵਾ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਦੀ ਵਜ੍ਹਾ ਹੈ ਉਸ ਦਾ ਟਾਕ ਸ਼ੋਅ ‘ਦਿਲ ਦੀਆਂ ਗੱਲਾਂ 2’। ਜੀ ਹਾਂ, ‘ਦਿਲ ਦੀਆਂ ਗੱਲਾਂ 2’ ਪੰਜਾਬ ਦਾ ਸਭ ਤੋਂ ਵੱਧ ਪਸੰਦ ਕੀਤਾ ਜਾਣ ਵਾਲਾ ਟਾਕ ਸ਼ੋਅ ਬਣ ਗਿਆ

ਪੰਜਾਬੀ ਅਦਾਕਾਰਾ ਸੋਨਮ ਬਾਜਵਾ

1/7
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਇਸ ਦੇ ਨਾਲ ਨਾਲ ਉਹ ਪੰਜਾਬੀ ਇੰਡਸਟਰੀ ਦੀ ਟੌਪ ਤੇ ਸਭ ਤੋਂ ਮਹਿੰਗੀ ਅਦਾਕਾਰਾ ਹੈ। (Photo Credit: Pinterest))

2/7
ਹੁਣ ਸੋਨਮ ਬਾਜਵਾ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਦੀ ਵਜ੍ਹਾ ਹੈ ਉਸ ਦਾ ਟਾਕ ਸ਼ੋਅ ‘ਦਿਲ ਦੀਆਂ ਗੱਲਾਂ 2’। ਜੀ ਹਾਂ, ‘ਦਿਲ ਦੀਆਂ ਗੱਲਾਂ 2’ ਪੰਜਾਬ ਦਾ ਸਭ ਤੋਂ ਵੱਧ ਪਸੰਦ ਕੀਤਾ ਜਾਣ ਵਾਲਾ ਟਾਕ ਸ਼ੋਅ ਬਣ ਗਿਆ ਹੈ। ਸ਼ੋਅ ਦੇ ਦੂਜੇ ਸੀਜ਼ਨ ਨੂੰ ਪਹਿਲੇ ਸੀਜ਼ਨ ਨਾਲੋਂ ਵੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। (Photo Credit: Pinterest)

3/7
ਸੋਨਮ ਬਾਜਵਾ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਆਪਣੀ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰਦਿਆਂ ਸੋਨਮ ਨੇ ਲਿਖਿਆ, ‘ਧੰਨਵਾਦ। ਤੁਹਾਡੇ ਪਿਆਰ ਨੇ ਬਣਾਇਆ ਹੈ ‘ਦਿਲ ਦੀਆਂ ਗੱਲਾਂ’ ਨੂੰ ਪੰਜਾਬ ਦਾ ਸਭ ਤੋਂ ਪਸੰਦ ਕੀਤਾ ਜਾਣ ਵਾਲਾ ਟਾਕ ਸ਼ੋਅ। (Photo Credit: Pinterest)

4/7
ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਦੇ ਸ਼ੋਅ ‘ਚ ਮਨੋਰੰਜਨ ਜਗਤ ਦੀਆਂ ਕਈ ਸ਼ਖਸੀਅਤਾਂ ਮਹਿਮਾਨ ਬਣ ਕੇ ਆ ਚੁੱਕੀਆਂ ਹਨ। ਇੱਥੇ ਆ ਕੇ ਉਹ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਹਨ। (Photo Credit: Pinterest)

5/7
ਇਸ ਸ਼ੋਅ ‘ਚ ਹੁਣ ਤੱਕ ਜੈਸਮੀਨ ਸੈਂਡਲਾਸ, ਜਸਬੀਰ ਜੱਸੀ, ਇੰਦਰਜੀਤ ਨਿੱਕੂ, ਸ਼ੁਭਮਨ ਗਿੱਲ, ਹਿਮਾਂਸ਼ੀ ਖੁਰਾਣਾ, ਕੁਲਵਿੰਦਰ ਬਿੱਲਾ ਸਮੇਤ ਕਈ ਸ਼ਖਸੀਅਤਾਂ ਸ਼ਿਰਕਤ ਕਰ ਚੁੱਕੀਆਂ ਹਨ। (Photo Credit: Pinterest)

6/7
ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ ‘ਚ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਪੂਰੀ ਕੀਤੀ। ਇਸ ਦੇ ਨਾਲ ਹੀ ਉਹ ਇੰਨੀਂ ਦਿਨੀਂ ‘ਗੋਡੇ ਗੋਡੇ ਚਾਅ’ ਫਿਲਮ ਦੀ ਸ਼ੂਟਿੰਗ ‘ਚ ਬਿਜ਼ੀ ਹੈ। (Photo Credit: Pinterest)

7/7
ਇਸ ਫਿਲਮ ‘ਚ ਸੋਨਮ ਠੇਠ ਪੰਜਾਬੀ ਕੁੜੀ ਰਾਣੀ ਦਾ ਕਿਰਦਾਰ ਨਿਭਾ ਰਹੀ ਹੈ। ਇਹ ਦੋਵੇਂ ਫਿਲਮਾਂ 2023 ‘ਚ ਰਿਲੀਜ਼ ਹੋਣ ਜਾ ਰਹੀਆਂ ਹਨ। (Photo Credit: Pinterest)

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

SHAMEFUL! Constable ਨਾਲ ਦੁਸ਼ਕਰਮ, ਬਣਾਇਆ video ਅਤੇ ਕੀਤਾ BLACKMAIL | ABPSANJHAChamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget