ਪੜਚੋਲ ਕਰੋ
Advertisement
![metaverse](https://cdn.abplive.com/imagebank/metaverse-top.png)
Sonam Bajwa: ਸੋਨਮ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਹੌਟ ਅੰਦਾਜ਼ ਨੇ ਫੈਨਜ਼ ਦੇ ਉਡਾਏ ਹੋਸ਼
Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।
![Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਬੋਲਡ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਜਦੋਂ ਵੀ ਅਦਾਕਾਰਾ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀ ਹੈ।](https://feeds.abplive.com/onecms/images/uploaded-images/2023/04/06/65ed863c51109cac48b9b511d835c64a1680771392320469_original.jpg?impolicy=abp_cdn&imwidth=720)
ਸੋਨਮ ਬਾਜਵਾ
1/7
![ਸੋਨਮ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਸੋਨਮ ਦੀ ਖੂਬਸੂਰਤੀ ਤੇ ਹੌਟ ਅੰਦਾਜ਼ ਦੇ ਕਾਇਲ ਹੋ ਗਏ ਹਨ।](https://feeds.abplive.com/onecms/images/uploaded-images/2023/04/06/394659692a460258b45a99f1424ea35758400.jpg?impolicy=abp_cdn&imwidth=720)
ਸੋਨਮ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਸੋਨਮ ਦੀ ਖੂਬਸੂਰਤੀ ਤੇ ਹੌਟ ਅੰਦਾਜ਼ ਦੇ ਕਾਇਲ ਹੋ ਗਏ ਹਨ।
2/7
![ਇਨ੍ਹਾਂ ਤਸਵੀਰਾਂ 'ਚ ਸੋਨਮ ਸਮੁੰਦਰ ਕਿਨਾਰੇ ਬੈਠੀ ਨਜ਼ਰ ਆ ਰਹੀ ਹੈ। ਉਸ ਨੇ ਗੋਲਡਨ ਰੰਗ ਦੀ ਸ਼ੌਰਟ ਡਰੈੱਸ ਪਹਿਨੀ ਹੋਈ ਹੈ।](https://feeds.abplive.com/onecms/images/uploaded-images/2023/04/06/efaf98db2eac3a61946ca0282ae6ddd45e0ea.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ 'ਚ ਸੋਨਮ ਸਮੁੰਦਰ ਕਿਨਾਰੇ ਬੈਠੀ ਨਜ਼ਰ ਆ ਰਹੀ ਹੈ। ਉਸ ਨੇ ਗੋਲਡਨ ਰੰਗ ਦੀ ਸ਼ੌਰਟ ਡਰੈੱਸ ਪਹਿਨੀ ਹੋਈ ਹੈ।
3/7
![ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਫੈਨਜ਼ ਦੀਵਾਨੇ ਹੋ ਗਏ ਹਨ।](https://feeds.abplive.com/onecms/images/uploaded-images/2023/04/06/792069df363c9e9a3737d98e38ffb46ef6d50.jpg?impolicy=abp_cdn&imwidth=720)
ਉਸ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਫੈਨਜ਼ ਦੀਵਾਨੇ ਹੋ ਗਏ ਹਨ।
4/7
![ਪੰਜਾਬੀ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਹਲਚਲ ਮਚਾ ਰਹੀ ਹੈ।](https://feeds.abplive.com/onecms/images/uploaded-images/2023/04/06/efc7da8df082905ed77570509e96f33c02b84.jpg?impolicy=abp_cdn&imwidth=720)
ਪੰਜਾਬੀ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਹਲਚਲ ਮਚਾ ਰਹੀ ਹੈ।
5/7
![ਦੱਸ ਦੇਈਏ ਕਿ ਸੋਨਮ ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ ਕਾਫੀ ਮਸ਼ਹੂਰ ਹੈ। ਅਦਾਕਾਰਾ ਆਪਣੀ ਖੂਬਸੂਰਤੀ ਕਾਰਨ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ।](https://feeds.abplive.com/onecms/images/uploaded-images/2023/04/06/ea0323f5ac1a2b11042a523c8a2c49a117ffe.jpg?impolicy=abp_cdn&imwidth=720)
ਦੱਸ ਦੇਈਏ ਕਿ ਸੋਨਮ ਪੰਜਾਬੀ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ ਕਾਫੀ ਮਸ਼ਹੂਰ ਹੈ। ਅਦਾਕਾਰਾ ਆਪਣੀ ਖੂਬਸੂਰਤੀ ਕਾਰਨ ਵੀ ਸੁਰਖੀਆਂ 'ਚ ਬਣੀ ਰਹਿੰਦੀ ਹੈ।
6/7
![ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਬੋਲਡ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।](https://feeds.abplive.com/onecms/images/uploaded-images/2023/04/06/d89f8359edc7d84465db4be60b9b9420bb19b.jpg?impolicy=abp_cdn&imwidth=720)
ਹਾਲ ਹੀ 'ਚ ਅਭਿਨੇਤਰੀ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੇ ਬੋਲਡ ਲੁੱਕ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਹੋਸ਼ ਉੱਡ ਗਏ ਹਨ।
7/7
![ਸੋਨਮ ਬਾਜਵਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।](https://feeds.abplive.com/onecms/images/uploaded-images/2023/04/06/5f732a84bfba6ba0230e11ef4e49ba383cbcc.jpg?impolicy=abp_cdn&imwidth=720)
ਸੋਨਮ ਬਾਜਵਾ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।
Published at : 06 Apr 2023 02:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਅੰਮ੍ਰਿਤਸਰ
Advertisement
ਟ੍ਰੈਂਡਿੰਗ ਟੌਪਿਕ
![metaverse](https://cdn.abplive.com/imagebank/metaverse-mid.png)