ਪੜਚੋਲ ਕਰੋ
Sonam Bajwa: ਸੋਨਮ ਬਾਜਵਾ ਨੇ ਕਾਤਲ ਅਦਾਵਾਂ ਨਾਲ ਵਧਾਇਆ ਇੰਟਰਨੈੱਟ ਦਾ ਪਾਰਾ, ਦੇਖੋ ਤਾਜ਼ਾ ਤਸਵੀਰਾਂ
Sonam Bajwa Photos: ਸੋਨਮ ਬਾਜਵਾ ਨੇ ਹਰੇ ਰੰਗ ਦੇ ਸੂਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨਮ ਦੀਆਂ ਇਹ ਤਸਵੀਰਾਂ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ।
![Sonam Bajwa Photos: ਸੋਨਮ ਬਾਜਵਾ ਨੇ ਹਰੇ ਰੰਗ ਦੇ ਸੂਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨਮ ਦੀਆਂ ਇਹ ਤਸਵੀਰਾਂ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ।](https://feeds.abplive.com/onecms/images/uploaded-images/2023/02/04/2d8298c787f2f8cb8aa66737056d38ae1675494582575469_original.jpg?impolicy=abp_cdn&imwidth=720)
ਸੋਨਮ ਬਾਜਵਾ
1/8
![ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਡਸਟਰੀਆਂ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਦੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਦੇ ਪੂਰੇ ਦੁਨੀਆ 'ਚ ਦੀਵਾਨੇ ਹਨ।](https://feeds.abplive.com/onecms/images/uploaded-images/2023/02/04/394659692a460258b45a99f1424ea3578aab1.jpg?impolicy=abp_cdn&imwidth=720)
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਡਸਟਰੀਆਂ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਦੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਦੇ ਪੂਰੇ ਦੁਨੀਆ 'ਚ ਦੀਵਾਨੇ ਹਨ।
2/8
![ਇਸ ਦੇ ਨਾਲ ਨਾਲ ਉਹ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਸੋਨਮ ਬਾਜਵਾ ਆਪਣੀਆਂ ਨਵੀਆਂ ਤਸਵੀਰਾਂ ਕਰਕੇ ਚਰਚਾ ਦਾ ਵਿਸ਼ਾ ਬਣ ਗਈ ਹੈ](https://feeds.abplive.com/onecms/images/uploaded-images/2023/02/04/efaf98db2eac3a61946ca0282ae6ddd4477f9.jpg?impolicy=abp_cdn&imwidth=720)
ਇਸ ਦੇ ਨਾਲ ਨਾਲ ਉਹ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ 'ਚ ਸੋਨਮ ਬਾਜਵਾ ਆਪਣੀਆਂ ਨਵੀਆਂ ਤਸਵੀਰਾਂ ਕਰਕੇ ਚਰਚਾ ਦਾ ਵਿਸ਼ਾ ਬਣ ਗਈ ਹੈ
3/8
![ਸੋਨਮ ਬਾਜਵਾ ਨੇ ਹਰੇ ਰੰਗ ਦੇ ਸੂਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨਮ ਦੀਆਂ ਇਹ ਤਸਵੀਰਾਂ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ।](https://feeds.abplive.com/onecms/images/uploaded-images/2023/02/04/792069df363c9e9a3737d98e38ffb46e02388.jpg?impolicy=abp_cdn&imwidth=720)
ਸੋਨਮ ਬਾਜਵਾ ਨੇ ਹਰੇ ਰੰਗ ਦੇ ਸੂਟ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨਮ ਦੀਆਂ ਇਹ ਤਸਵੀਰਾਂ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ।
4/8
![ਹਰੇ ਰੰਗ ਦੇ ਸੂਟ ਨਾਲ ਸੋਨਮ ਨੇ ਪੰਜਾਬੀ ਜੁੱਤੀ ਪਹਿਨੀ ਹੋਈ ਹੈ। ਤੁਸੀਂ ਦੇਖ ਸਕਦੇ ਹੋ ਕਿ ਸੋਨਮ ਨੇ ਬਹੁਤ ਹੀ ਘੱਟ ਮੇਕਅੱਪ ਤੇ ਗਹਿਣੇ ਪਹਿਨੇ ਹੋਏ ਹਨ।](https://feeds.abplive.com/onecms/images/uploaded-images/2023/02/04/efc7da8df082905ed77570509e96f33cb8f1f.jpg?impolicy=abp_cdn&imwidth=720)
ਹਰੇ ਰੰਗ ਦੇ ਸੂਟ ਨਾਲ ਸੋਨਮ ਨੇ ਪੰਜਾਬੀ ਜੁੱਤੀ ਪਹਿਨੀ ਹੋਈ ਹੈ। ਤੁਸੀਂ ਦੇਖ ਸਕਦੇ ਹੋ ਕਿ ਸੋਨਮ ਨੇ ਬਹੁਤ ਹੀ ਘੱਟ ਮੇਕਅੱਪ ਤੇ ਗਹਿਣੇ ਪਹਿਨੇ ਹੋਏ ਹਨ।
5/8
![ਸੋਨਮ ਦੀ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸੋਨਮ ਦੇ ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟਸ ਕਰ ਰਹੇ ਹਨ।](https://feeds.abplive.com/onecms/images/uploaded-images/2023/02/04/ea0323f5ac1a2b11042a523c8a2c49a1e9a8a.jpg?impolicy=abp_cdn&imwidth=720)
ਸੋਨਮ ਦੀ ਇਸ ਲੁੱਕ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸੋਨਮ ਦੇ ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਕਮੈਂਟਸ ਕਰ ਰਹੇ ਹਨ।
6/8
![ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਨੇ ਹਾਲ ਹੀ 'ਚ 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਨਾਲ ਉਹ 'ਗੋਡੇ ਗੋਡੇ ਚਾਅ' ਫਿਲਮ ਦੀ ਸ਼ੂਟਿੰਗ 'ਚ ਬਿਜ਼ੀ ਹੈ।](https://feeds.abplive.com/onecms/images/uploaded-images/2023/02/04/5f732a84bfba6ba0230e11ef4e49ba38515d9.jpg?impolicy=abp_cdn&imwidth=720)
ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਨੇ ਹਾਲ ਹੀ 'ਚ 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਨਾਲ ਉਹ 'ਗੋਡੇ ਗੋਡੇ ਚਾਅ' ਫਿਲਮ ਦੀ ਸ਼ੂਟਿੰਗ 'ਚ ਬਿਜ਼ੀ ਹੈ।
7/8
![ਇਸ ਫਿਲਮ ਨੂੰ ਜਗਦੀਪ ਸਿੱਧੂ ਡਾਇਰੈਕਟ ਕਰ ਰਹੇ ਹਨ। ਇਸ ਤੋਂ ਇਲਾਵਾ ਸੋਨਮ 'ਦਿਲ ਦੀਆਂ ਗੱਲਾਂ 2' ਵੀ ਹੋਸਟ ਕਰਦੀ ਹੈ।](https://feeds.abplive.com/onecms/images/uploaded-images/2023/02/04/d89f8359edc7d84465db4be60b9b94209084a.jpg?impolicy=abp_cdn&imwidth=720)
ਇਸ ਫਿਲਮ ਨੂੰ ਜਗਦੀਪ ਸਿੱਧੂ ਡਾਇਰੈਕਟ ਕਰ ਰਹੇ ਹਨ। ਇਸ ਤੋਂ ਇਲਾਵਾ ਸੋਨਮ 'ਦਿਲ ਦੀਆਂ ਗੱਲਾਂ 2' ਵੀ ਹੋਸਟ ਕਰਦੀ ਹੈ।
8/8
![ਇਸ ਤੋਂ ਇਲਾਵਾ ਸੋਨਮ ਬਾਜਵਾ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਨਾਲ ਵਰਲਡ ਟੂਰ ਵੀ ਕਰਨ ਜਾ ਰਹੀ ਹੈ।](https://feeds.abplive.com/onecms/images/uploaded-images/2023/02/04/cc6cbcc3c987ea01bf1ea1ea9a58d0c2a2633.jpg?impolicy=abp_cdn&imwidth=720)
ਇਸ ਤੋਂ ਇਲਾਵਾ ਸੋਨਮ ਬਾਜਵਾ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੇ ਨਾਲ ਵਰਲਡ ਟੂਰ ਵੀ ਕਰਨ ਜਾ ਰਹੀ ਹੈ।
Published at : 04 Feb 2023 12:44 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਸਿਹਤ
ਲਾਈਫਸਟਾਈਲ
ਆਟੋ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)