ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਆਪਣੇ ਨਵੇਂ ਦੋਸਤ ਨਾਲ ਫਿਲਮ ਸੈੱਟ 'ਤੇ ਬਿਤਾ ਰਹੀ ਸਮਾਂ, ਪਿਆਰੀਆਂ ਤਸਵੀਰਾਂ ਨੇ ਜਿੱਤਿਆ ਫੈਨਜ਼ ਦਾ ਦਿਲ

Sonam Bajwa Pics: ਸੋਨਮ ਬਾਜਵਾ ਆਪਣੀ ਅਗਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਦੌਰਾਨ ਸੈੱਟ 'ਤੇ ਉਸ ਨੂੰ ਇੱਕ ਛੋਟਾ ਜਿਹਾ ਪਿਆਰਾ ਦੋਸਤ ਵੀ ਮਿਲ ਗਿਆ ਹੈ।

ਸੋਨਮ ਬਾਜਵਾ ਆਪਣੇ ਨਵੇਂ ਦੋਸਤ ਨਾਲ ਫਿਲਮ ਸੈੱਟ 'ਤੇ ਬਿਤਾ ਰਹੀ ਸਮਾਂ, ਪਿਆਰੀਆਂ ਤਸਵੀਰਾਂ ਨੇ ਜਿੱਤਿਆ ਫੈਨਜ਼ ਦਾ ਦਿਲ

1/10
ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀ ਹੈ। ਉਹ ਇਸ ਸਾਲ ਯਾਨਿ 2023 ਦੀ ਨੰਬਰ ਵਨ ਅਦਾਕਾਰਾ ਰਹੀ ਹੈ। ਕਿਉਂਕਿ ਸੋਨਮ ਦੀਆਂ ਬੈਕ ਟੂ ਬੈਕ 2 ਫਿਲਮਾਂ ਬਲਾਕਬਸਟਰ ਰਹੀਆਂ ਹਨ।

2/10
ਇਸ ਦੇ ਨਾਲ ਨਾਲ ਇੰਨੀਂ ਦਿਨੀਂ ਸੋਨਮ ਬਾਜਵਾ ਆਪਣੀ ਅਗਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਦੌਰਾਨ ਸੈੱਟ 'ਤੇ ਉਸ ਨੂੰ ਇੱਕ ਛੋਟਾ ਜਿਹਾ ਪਿਆਰਾ ਦੋਸਤ ਵੀ ਮਿਲ ਗਿਆ ਹੈ।

3/10
ਇਹ ਦੋਸਤ ਕੋਈ ਹੋਰ ਨਹੀਂ, ਬਲਕਿ ਇੱਕ ਛੋਟਾ ਜਿਹਾ ਕਤੂਰਾ ਹੈ।

4/10
ਸੋਨਮ ਨੂੰ ਅਕਸਰ ਹੀ ਇਸ ਕਤੂਰੇ ਨਾਲ ਟਾਈਮ ਸਪੈਂਡ ਕਰਦੇ ਦੇਖਿਆ ਜਾਂਦਾ ਹੈ। ਉਹ ਖੁਦ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

5/10
ਸੋਨਮ ਨੇ ਆਪਣੀ ਤਾਜ਼ਾ ਵੀਡੀਓ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਛੋਟੇ ਦੋਸਤ ਨਾਲ ਨਜ਼ਰ ਆ ਰਹੀ ਹੈ।

6/10
ਸੋਨਮ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੇ ਫੈਨਜ਼ ਵਲੋਂ ਹੀ ਨਹੀਂ ਬਲਕਿ ਸਾਰੇ ਡੌਗ ਲਵਰਜ਼ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ।

7/10
ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੋਨਮ ਬਾਜਵਾ ਨੂੰ ਕੱੁਤਿਆਂ ਨਾਲ ਕਿੰਨਾ ਪਿਆਰ ਹੈ। ਉਹ ਅਕਸਰ ਹੀ ਕੁੱਤਿਆਂ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

8/10
ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਸੋਨਮ ਕੋਲ ਉਸ ਖੁਦ ਦਾ ਪੈੱਟ ਡੌਗ ਸਿੰਬਾ ਵੀ ਹੈ। ਉਹ ਅਕਸਰ ਹੀ ਉਸ ਦੇ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

9/10
ਸੋਨਮ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਦੀਆਂ ਇਸ ਸਾਲ 2 ਫਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਸੀ। ਇਹ ਦੋਵੇਂ ਹੀ ਫਿਲਮਾਂ ਬਲਾਕਬਸਟਰ ਰਹੀਆਂ ਸੀ।

10/10
ਇੰਨੀਂ ਦਿਨੀਂ ਸੋਨਮ ਬਾਜਵਾ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਫਿਲਮ 'ਚ ਸੋਨਮ ਐਮੀ ਵਿਰਕ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget