ਪੜਚੋਲ ਕਰੋ
Tania: ਤਾਨੀਆ ਨੇ ਬੋਲਡ ਲੁੱਕ ਨਾਲ ਠੰਡ ਦੇ ਮੌਸਮ 'ਚ ਵਧਾਇਆ ਇੰਟਰਨੈੱਟ ਦਾ ਤਾਪਮਾਨ, ਬੈਕਲੈੱਸ ਤਸਵੀਰਾਂ ਕੀਤੀਆਂ ਸ਼ੇਅਰ
Tania Pics : ਤਾਨੀਆ ਦੀਆਂ ਨਵੀਆਂ ਤਸਵੀਰਾਂ ਖੂਬ ਸੁਰਖੀਆਂ ਬਟੋਰ ਰਹੀਆਂ ਹਨ। ਤਾਨੀਆ ਨੇ ਠੰਢ ਦੇ ਮੌਸਮ ਵਿੱਚ ਆਪਣੀਆਂ ਬੈਕਲੈੱਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਤਾਨੀਆ ਨੇ ਬੋਲਡ ਲੁੱਕ ਨਾਲ ਠੰਡ ਦੇ ਮੌਸਮ 'ਚ ਵਧਾਇਆ ਇੰਟਰਨੈੱਟ ਦਾ ਤਾਪਮਾਨ, ਬੈਕਲੈੱਸ ਤਸਵੀਰਾਂ ਕੀਤੀਆਂ ਸ਼ੇਅਰ
1/8

ਪੰਜਾਬੀ ਅਦਾਕਾਰਾ ਤਾਨੀਆ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਤਾਨੀਆ ਨੇ ਬਹੁਤ ਥੋੜੇ ਹੀ ਸਮੇਂ 'ਚ ਉਹ ਮੁਕਾਮ ਹਾਸਲ ਕਰ ਲਿਆ ਹੈ, ਜੋ ਕਿ ਹਰ ਕਿਸੇ ਦਾ ਸੁਪਨਾ ਹੁੰਦਾ ਹੈ। ਇਸ ਦੇ ਨਾਲ ਹੀ ਤਾਨੀਆ ਨੇ ਹਾਲ ਹੀ 'ਚ ਇੰਡਸਟਰੀ 'ਚ ਆਪਣੇ 5 ਸਾਲ ਪੂਰੇ ਕੀਤੇ ਹਨ।
2/8

ਇਸ ਦੇ ਨਾਲ ਨਾਲ ਤਾਨੀਆ ਅਕਸਰ ਹੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਬਣੀ ਰਹਿੰਦੀ ਹੈ। ਤਾਨੀਆ ਦੀਆਂ ਨਵੀਆਂ ਤਸਵੀਰਾਂ ਖੂਬ ਸੁਰਖੀਆਂ ਬਟੋਰ ਰਹੀਆਂ ਹਨ।
Published at : 29 Nov 2023 12:06 PM (IST)
ਹੋਰ ਵੇਖੋ





















