ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Tania: ਪੰਜਾਬੀ ਅਦਾਕਾਰਾ ਤਾਨੀਆ ਨੇ ਦੁਲਹਨ ਦੇ ਲਿਬਾਸ 'ਚ ਸ਼ੇਅਰ ਕੀਤੀਆਂ ਤਸਵੀਰਾਂ, ਖੂਬਸੂਰਤੀ ਦੇ ਫੈਨਜ਼ ਹੋਏ ਕਾਇਲ

Tania Pics: ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਫਿਲਹਾਲ ਅਦਾਕਾਰਾ ਦੀਆਂ ਤਾਜ਼ੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਤਾਨੀਆਂ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ।

ਤਾਨੀਆ, ਪੰਜਾਬੀ ਅਭਿਨੇਤਰੀ

1/9
ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਤਾਨੀਆ 'ਗੋਡੇ ਗੋਡੇ ਚਾਅ' ਫਿਲਮ 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਤਾਨੀਆ ਨਿੱਕੋ ਦੇ ਕਿਰਦਾਰ ;ਚ ਨਜ਼ਰ ਆਈ ਸੀ। ਉਸ ਨੇ ਆਪਣੀ ਸ਼ਾਨਦਾਰ ਐਕਟਿੰਗ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ।

2/9
ਹੁਣ ਅਦਾਕਾਰਾ ਤਾਨੀਆ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਦਰਅਸਲ, ਤਾਨੀਆ ਨੇ ਆਪਣੀਆਂ ਬਿਲਕੁਲ ਨਵੀਆਂ ਤੇ ਤਾਜ਼ੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਤਾਨੀਆ ਦੁਲਹਨ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ।

3/9
ਇਨ੍ਹਾਂ ਤਸਵੀਰਾਂ 'ਚ ਤਾਨੀਆ ਨੇ ਆਪਣੀ ਖੂਬਸੂਰਤੀ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ ਹੈ।

4/9
ਤਾਨੀਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਖੂਬ ਕਮੈਂਟ ਕਰ ਰਹੇ ਹਨ।

5/9
ਤਾਨੀਆ ਇਨ੍ਹਾਂ ਤਸਵੀਰਾਂ 'ਚ ਦੁਲਹਨ ਦੇ ਲਾਲ ਜੋੜੇ 'ਚ ਨਜ਼ਰ ਆ ਰਹੀ ਹੈ। ਉਸ ਨੇ ਹੈਵੀ ਮੇਕਅਪ, ਹੈਵੀ ਜਿਊਲਰੀ ਤੇ ਖੁੱਲ੍ਹੇ ਵਾਲਾਂ ਦੇ ਨਾਲ ਆਪਣੀ ਇਸ ਲੁੱਕ ਨੂੰ ਪੂਰਾ ਕੀਤਾ ਹੈ।

6/9
ਤਾਨੀਆ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ।

7/9
ਕਾਬਿਲੇਗ਼ੌਰ ਹੈ ਕਿ ਤਾਨੀਆ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਉਹ ਪਹਿਲੀ ਵਾਰ 2018 'ਚ 'ਕਿਸਮਤ' ਫਿਲਮ 'ਚ ਨਜ਼ਰ ਆਈ ਸੀ। ਉਸ ਨੇ ਇਸ ਫਿਲਮ 'ਚ ਐਮੀ ਵਿਰਕ ਤੇ ਸਰਗੁਣ ਮਹਿਤਾ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ।

8/9
ਬਹੁਤ ਥੋੜੇ ਸਮੇਂ 'ਚ ਤਾਨੀਆ ਪੰਜਾਬੀ ਇੰਡਸਟਰੀ 'ਚ ਵੱਡਾ ਨਾਮ ਬਣ ਕੇ ਉੱਭਰੀ ਹੈ।

9/9
ਇਹ ਵੀ ਦੱਸ ਦਈਏ ਕਿ ਹਾਲ ਹੀ 'ਚ ਤਾਨੀਆ 'ਗੋਡੇ ਗੋਡੇ ਚਾਅ' 'ਚ ਨਜ਼ਰ ਆਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget