ਪੜਚੋਲ ਕਰੋ

Tania: ਤਾਨੀਆ ਨੇ ਕਾਤਿਲ ਅਦਾਵਾਂ ਨਾਲ ਲੁੱਟੀ ਮਹਿਫਲ, ਬਲੈਕ ਰੰਗ ਦੇ ਕੱਪੜਿਆਂ 'ਚ ਦੇਖ ਫੈਨਜ਼ ਬੋਲੇ- 'ਹੁਸਨ ਪਰੀ'

Tania Pics: ਤਾਨੀਆ ਨੂੰ ਉਸ ਦੀ ਐਕਟਿੰਗ ਦੇ ਨਾਲ ਨਾਲ ਉਸ ਦੀ ਕਿਊਟ ਲੁੱਕ ਲਈ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਤਾਨੀਆ ਨੇ ਹਾਲ ਹੀ 'ਚ ਆਪਣੀਆਂ 2 ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ

ਤਾਨੀਆ ਨੇ ਕਾਤਿਲ ਅਦਾਵਾਂ ਨਾਲ ਲੁੱਟੀ ਮਹਿਫਲ, ਬਲੈਕ ਰੰਗ ਦੇ ਕੱਪੜਿਆਂ 'ਚ ਦੇਖ ਫੈਨਜ਼ ਬੋਲੇ- 'ਹੁਸਨ ਪਰੀ'

1/8
ਅਦਾਕਾਰਾ ਤਾਨੀਆ ਪੰਜਾਬੀ ਫਿਲਮ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਉਸ ਨੇ ਆਪਣੇੇ 5 ਸਾਲ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਬੇਤਰੀਨ ਫਿਲਮਾਂ ਦਿੱਤੀਆਂ ਅਤੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਹੈ।

2/8
ਇਸ ਦੇ ਨਾਲ ਨਾਲ ਤਾਨੀਆ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਖੂਬ ਮਨੋਰੰਜਨ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ।

3/8
ਤਾਨੀਆ ਨੂੰ ਉਸ ਦੀ ਐਕਟਿੰਗ ਦੇ ਨਾਲ ਨਾਲ ਉਸ ਦੀ ਕਿਊਟ ਲੁੱਕ ਲਈ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ। ਤਾਨੀਆ ਨੇ ਹਾਲ ਹੀ 'ਚ ਆਪਣੀਆਂ 2 ਵੀਡੀਓਜ਼ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਬਲੈਕ ਟੌਪ ਤੇ ਜੀਨਜ਼ 'ਚ ਨਜ਼ਰ ਆ ਰਹੀ ਹੈ।

4/8
ਉਹ ਇਨ੍ਹਾਂ ਵੀਡੀਓਜ਼ ਦੇ ਵਿੱਚ ਬੇਹੱਦ ਕਿਊਟ ਲੱਗ ਰਹੀ ਹੈ। ਉਸ ਦੀਆਂ ਕਾਤਿਲਾਨਾ ਅਦਾਵਾਂ ਦੇਖਦੇ ਹੀ ਫੈਨਜ਼ ਦਿਲ ਹਾਰ ਬੈਠੇ ਹਨ।

5/8
ਕਾਬਿਲੇਗ਼ੌਰ ਹੈ ਕਿ ਤਾਨੀਆ ਨੇ ਹਾਲ ਹੀ 'ਚ ਪੰਜਾਬੀ ਫਿਲਮ ਇੰਡਸਟਰੀ 'ਚ ਆਪਣੇ ਕਰੀਅਰ ਦੇ 5 ਸਾਲ ਪੂਰੇ ਕੀਤੇ ਹਨ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2018 'ਚ ਆਈ ਫਿਲਮ 'ਕਿਸਮਤ' ਤੋਂ ਕੀਤੀ ਸੀ।

6/8
ਇਸ ਵਿੱਚ ਤਾਨੀਆ ਨੇ ਛੋਟੀ ਜਿਹੀ ਭੂਮਿਕਾ ਦੇ ਨਾਲ ਹੀ ਸਭ ਦੇ ਦਿਲ 'ਚ ਖਾਸ ਜਗ੍ਹਾ ਬਣਾਈ ਸੀ।

7/8
ਇਸ ਸਾਲ ਤਾਨੀਆ ਸੋਨਮ ਬਾਜਵਾ ਤੇ ਨਿਰਮਲ ਰਿਸ਼ੀ ਦੇ ਨਾਲ ਫਿਲਮ 'ਗੋਡੇ ਗੋਡੇ ਚਾਅ' 'ਚ ਨਜ਼ਰ ਆਈ। ਇਸ ਫਿਲਮ 'ਚ ਤਾਨੀਆ ਨੇ ਪੱਕੌ ਦਾ ਕਿਰਦਾਰ ਨਿਭਾਇਆ।

8/8
ਉਸ ਦੇ ਕਿਰਦਾਰ ਲਈ ਤਾਨੀਆ ਨੂੰ ਫਿਲਮ ਆਲੋਚਕਾਂ ਤੋਂ ਵੀ ਰੱਜ ਕੇ ਤਾਰੀਫਾਂ ਮਿਲੀਆਂ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget