Tania: ਪੰਜਾਬੀ ਅਦਾਕਾਰਾ ਤਾਨੀਆ ਦਾ ਹੌਟ ਅੰਦਾਜ਼ ਦੇਖ ਉੱਡੇ ਫੈਨਜ਼ ਦੇ ਹੋਸ਼, ਅਭਿਨੇਤਰੀਆਂ ਦੀਆਂ ਤਸਵੀਰਾਂ ਕਰਨਗੀਆਂ ਹੈਰਾਨ

Tania Pics: ਤਾਨੀਆ ਫਿਰ ਤੋਂ ਸੁਰਖੀਆਂ ਚ ਆ ਗਈ ਹੈ। ਦਰਅਸਲ, ਤਾਨੀਆ ਆਪਣੀਆਂ ਨਵੀਆਂ ਤਸਵੀਰਾਂ ਨੂੰ ਲੈਕੇ ਚਰਚਾ ਵਿੱਚ ਹੈ।

ਪੰਜਾਬੀ ਅਦਾਕਾਰਾ ਤਾਨੀਆ ਦਾ ਹੌਟ ਅੰਦਾਜ਼ ਦੇਖ ਉੱਡੇ ਫੈਨਜ਼ ਦੇ ਹੋਸ਼, ਅਭਿਨੇਤਰੀਆਂ ਦੀਆਂ ਤਸਵੀਰਾਂ ਕਰਨਗੀਆਂ ਹੈਰਾਨ

1/7
ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਰਹਿੰਦੀ ਹੈ। ਪਿਛਲੇ ਦਿਨੀਂ ਅਦਾਕਾਰਾ ਮਨਾਲੀ 'ਚ ਸੀ ਅਤੇ ਉੱਥੇ ਉਸ ਨੇ ਵੈਲੇਨਟਾਈਨ ਡੇਅ ਮਨਾਇਆ ਸੀ।
2/7
ਇਸ ਤੋਂ ਬਾਅਦ ਹੁਣ ਤਾਨੀਆ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਦਰਅਸਲ, ਤਾਨੀਆ ਆਪਣੀਆਂ ਨਵੀਆਂ ਤਸਵੀਰਾਂ ਨੂੰ ਲੈਕੇ ਚਰਚਾ ਵਿੱਚ ਹੈ।
3/7
ਤਾਨੀਆ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜੋ ਦੇਖਦੇ ਹੀ ਦੇਖਦੇ ਵਾਇਰਲ ਹੋ ਰਹੀਆਂ ਹਨ।
4/7
ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਦਾ ਬੋਲਡ ਤੇ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
5/7
ਅਦਾਕਾਰਾ ਇਨ੍ਹਾਂ ਤਸਵੀਰਾਂ 'ਚ ਕਾਲੇ ਰੰਗ ਦੇ ਕੱਪੜਿਆਂ 'ਚ ਨਜ਼ਰ ਆਂ ਰਹੀ ਹੈ।
6/7
ਉਸ ਨੇ ਆਪਣੇ ਹੌਟ ਅੰਦਾਜ਼ ਨਾਲ ਫੈਨਜ਼ ਨੂੰ ਦੀਵਾਨਾ ਬਣਾ ਦਿੱਤਾ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਦਿਲ ਹਾਰ ਬੈਠੇ ਹਨ।
7/7
ਦੱਸ ਦਈਏ ਕਿ ਇਸ ਸਾਲ ਤਾਨੀਆ ਫਿਲਮ ਮਿੱਠੜੇ 'ਚ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਨੂੰ ਪੰਜਾਬੀ ਫਿਲਮਾਂ ਮਸ਼ਹੂਰ ਕਲਾਕਾਰ ਤੇ ਡਾਇਰੈਕਟਰ ਅੰਬਰਦੀਪ ਸਿੰਘ ਨੇ ਡਾਇਰੈਕਟ ਕੀਤਾ ਹੈ।
Sponsored Links by Taboola