ਪੜਚੋਲ ਕਰੋ
Tania: ਪੰਜਾਬੀ ਅਦਾਕਾਰਾ ਤਾਨੀਆ ਨੇ ਜਲਪਰੀ ਬਣ ਲੁੱਟੀ ਮਹਿਫਲ, ਕਾਤਿਲ ਅਦਾਵਾਂ ਨਾਲ ਵਧਾਇਆ ਇੰਟਰਨੈੱਟ ਦਾ ਪਾਰਾ, ਦੇਖੋ PICS
Tania Pics: ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਿਲਕੁਲ ਅਲੱਗ ਤੇ ਨਵੇਂ ਲੁੱਕ 'ਚ ਨਜ਼ਰ ਆ ਰਹੀ ਹੈ।
ਪੰਜਾਬੀ ਅਦਾਕਾਰਾ ਤਾਨੀਆ ਨੇ ਜਲਪਰੀ ਬਣ ਲੁੱਟੀ ਮਹਿਫਲ, ਕਾਤਿਲ ਅਦਾਵਾਂ ਨਾਲ ਵਧਾਇਆ ਇੰਟਰਨੈੱਟ ਦਾ ਪਾਰਾ, ਦੇਖੋ PICS
1/8

ਪੰਜਾਬੀ ਅਦਾਕਾਰਾ ਤਾਨੀਆ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਉਸ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
2/8

ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਿਲਕੁਲ ਅਲੱਗ ਤੇ ਨਵੇਂ ਲੁੱਕ 'ਚ ਨਜ਼ਰ ਆ ਰਹੀ ਹੈ।
Published at : 17 Apr 2024 12:19 AM (IST)
ਹੋਰ ਵੇਖੋ





















