Tania: ਪੰਜਾਬੀ ਅਦਾਕਾਰਾ ਤਾਨੀਆ ਨੇ ਜਲਪਰੀ ਬਣ ਲੁੱਟੀ ਮਹਿਫਲ, ਕਾਤਿਲ ਅਦਾਵਾਂ ਨਾਲ ਵਧਾਇਆ ਇੰਟਰਨੈੱਟ ਦਾ ਪਾਰਾ, ਦੇਖੋ PICS
Tania Pics: ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਹੁੰਦੇ ਹੀ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਕਿ ਇਨ੍ਹਾਂ ਤਸਵੀਰਾਂ ਚ ਅਦਾਕਾਰਾ ਬਿਲਕੁਲ ਅਲੱਗ ਤੇ ਨਵੇਂ ਲੁੱਕ ਚ ਨਜ਼ਰ ਆ ਰਹੀ ਹੈ।
ਪੰਜਾਬੀ ਅਦਾਕਾਰਾ ਤਾਨੀਆ ਨੇ ਜਲਪਰੀ ਬਣ ਲੁੱਟੀ ਮਹਿਫਲ, ਕਾਤਿਲ ਅਦਾਵਾਂ ਨਾਲ ਵਧਾਇਆ ਇੰਟਰਨੈੱਟ ਦਾ ਪਾਰਾ, ਦੇਖੋ PICS
1/8
ਪੰਜਾਬੀ ਅਦਾਕਾਰਾ ਤਾਨੀਆ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਉਸ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
2/8
ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੇ ਹੀ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਬਿਲਕੁਲ ਅਲੱਗ ਤੇ ਨਵੇਂ ਲੁੱਕ 'ਚ ਨਜ਼ਰ ਆ ਰਹੀ ਹੈ।
3/8
ਨਵੀਆਂ ਤਸਵੀਰਾਂ 'ਚ ਤਾਨੀਆ ਨੂੰ ਜਲਪਰੀ ਬਣੇ ਦੇਖਿਆ ਜਾ ਸਕਦਾ ਹੈ। ਉਹ ਸਕਾਇ ਬਲੂ ਤੇ ਵ੍ਹਾਈਟ ਕੱਲਰ ਦੀ ਮਰਮੇਡ ਡਰੈੱਸ 'ਚ ਨਜ਼ਰ ਬੇਹੱਦ ਖੂਬਸੂਰਤ ਤੇ ਦਿਲਕਸ਼ ਨਜ਼ਰ ਆ ਰਹੀ ਹੈ।
4/8
ਉਸ ਦੀਆਂ ਕਾਤਲ ਅਦਾਵਾਂ 'ਤੇ ਫੈਨਜ਼ ਫਿਦਾ ਹੁੰਦੇ ਨਜ਼ਰ ਆ ਰਹੇ ਹਨ। ਉਹ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰ ਅਦਾਕਾਰਾ ;ਤੇ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।
5/8
ਤਾਨੀਆ ਦੇ ਲੁੱਕ ਦੀ ਗੱਲ ਕਰੀਏ ਤਾਂ ਇਨ੍ਹਾਂ ਤਸਵੀਰਾਂ 'ਚ ਉਹ ਬਿਲਕੁਲ ਸਿੰਪਲ ਨਜ਼ਰ ਆ ਰਹੀ ਹੈ। ਉਸ ਨੇ ਕੋਈ ਗਹਿਣਾ ਨਹੀਂ ਪਹਿਿਨਿਆ ਅਤੇ ਆਪਣੇ ਲੁੱਕ ਨੂੰ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ।
6/8
ਇਨ੍ਹਾਂ ਤਸਵੀਰਾਂ 'ਤੇ ਲੱਖਾਂ ਲਾਈਕਸ ਤੇ ਹਜ਼ਾਰਾਂ ਕਮੈਂਟਸ ਹਨ। ਹਰ ਕੋਈ ਤਾਨੀਆ ਦੇ ਜਲਪਰੀ ਵਾਲੇ ਲੁੱਕ 'ਤੇ ਪਿਆਰ ਵਰਸਾ ਰਿਹਾ ਹੈ।
7/8
ਕਾਬਿਲੇਗ਼ੌਰ ਹੈ ਕਿ ਤਾਨੀਆ ਪੰਜਾਬੀ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਉਸ ਨੂੰ ਆਪਣੀ ਦਮਦਾਰ ਐਕਟਿੰਗ ਤੇ ਖੂਬਸੂਰਤੀ ਲਈ ਜਾਣਿਆ ਜਾਂਦਾ ਹੈ।
8/8
ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਐਮੀ ਵਿਰਕ ਤੇ ਸਰਗੁਣ ਮਹਿਤਾ ਸਟਾਰਰ ਫਿਲਮ 'ਕਿਸਮਤ' ਨਾਲ ਕੀਤੀ ਸੀ।
Published at : 17 Apr 2024 12:19 AM (IST)