ਪੜਚੋਲ ਕਰੋ

Kamal Khangura: ਪੰਜਾਬੀ ਮਾਡਲ ਕਮਲ ਖੰਗੂੜਾ ਦੇ ਜਨਮਦਿਨ ‘ਤੇ ਜਾਣੋ ਉਸ ਦੇ ਜੀਵਨ ਨਾਲ ਜੁੜੀਆਂ ਇਹ ਖਾਸ ਗੱਲਾਂ

Happy Birthday Kamal Khangura: ਕਮਲ ਖੰਗੂੜਾ ਦਾ ਜਨਮ 16 ਦਸੰਬਰ ਨੂੰ ਪਟਿਆਲਾ `ਚ ਹੋਇਆ ਸੀ। ਉਸ ਨੂੰ ਬਚਪਨ ਤੋਂ ਹੀ ਮਾਡਲਿੰਗ ਤੇ ਐਕਟਿੰਗ ਦਾ ਸ਼ੌਕ ਰਿਹਾ ਹੈ। 2008 `ਚ ਉਸ ਦੇ ਸਿਰ ਤੇ ਮਿਸ ਪਟਿਆਲਾ ਦਾ ਤਾਜ ਸਜਿਆ।

ਕਮਲ ਖੰਗੂੜਾ

1/13
ਪੰਜਾਬ ਦੀ ਪ੍ਰਸਿੱਧ ਮਾਡਲ ਕਮਲ ਖੰਗੂੜਾ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਤਕਰੀਬਨ ਇੱਕ ਦਹਾਕੇ ਤੱਕ ਪੰਜਾਬੀ ਇੰਡਸਟਰੀ ‘ਤੇ ਰਾਜ ਕੀਤਾ ਹੈ।

2/13
ਕਮਲ ਖੰਗੂੜਾ ਅੱਜ ਯਾਨਿ 16 ਦਸੰਬਰ ਨੂੰ ਆਪਣਾ ਜਨਮਦਿਨ ਮਨਾ ਰਹੀ ਹੈ। ਆਓ ਕਮਲ ਦੇ ਜਨਮਦਿਨ ‘ਤੇ ਜਾਣਦੇ ਹਾਂ ਉਸ ਦੇ ਜੀਵਨ ਨਾਲ ਜੁੜੀਆਂ ਦਿਲਚਸਪ ਗੱਲਾਂ।

3/13
ਇੱਕ ਸਮਾਂ ਸੀ ਜਦੋਂ ਇਹ ਮਾਡਲ ਪੰਜਾਬੀ ਇੰਡਸਟਰੀ ਤੇ ਰਾਜ ਕਰਦੀ ਸੀ। ਖੰਗੂੜਾ ਨੇ ਆਪਣੀ ਖੂਬਸੂਰਤੀ ਤੇ ਟੈਲੇਂਟ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾਇਆ ਸੀ।

4/13
ਇਹ ਗੱਲ ਨਹੀਂ ਕਿ ਅੱਜ ਇਨ੍ਹਾਂ ਲਈ ਲੋਕਾਂ ਦੀ ਦੀਵਾਨਗੀ ਘਟ ਗਈ ਹੈ। ਕਮਲਦੀਪ ਦੀ ਖੂਬਸੂਰਤੀ ਦਾ ਜਾਦੂ ਅੱਜ ਵੀ ਬਰਕਰਾਰ ਹੈ।

5/13
ਕਮਲ ਖੰਗੂੜਾ ਦਾ ਜਨਮ 16 ਦਸੰਬਰ ਨੂੰ ਪਟਿਆਲਾ `ਚ ਹੋਇਆ ਸੀ। ਉਸ ਨੂੰ ਬਚਪਨ ਤੋਂ ਹੀ ਮਾਡਲਿੰਗ ਤੇ ਐਕਟਿੰਗ ਦਾ ਸ਼ੌਕ ਰਿਹਾ ਹੈ।

6/13

7/13
ਇਸ ਦੇ ਨਾਲ ਨਾਲ ਉਹ 200 ਤੋਂ ਵੱਧ ਪੰਜਾਬੀ ਗਾਣਿਆਂ `ਚ ਮਾਡਲਿੰਗ ਕਰਦੀ ਨਜ਼ਰ ਆਈ ਹੈ। ਛੁੱਟੀਆਂ, ਵਿਆਹ ਕਰਤਾ, ਹਿੱਕ ਠੋਕ ਕੇ ਤੇ ਹੋਰ ਕਈ ਗੀਤ ਉਨ੍ਹਾਂ ਦੇ ਯਾਦਗਾਰੀ ਗਾਣੇ ਹਨ।

8/13
ਕਮਲਦੀਪ ਬੇਹੱਦ ਖੂਬਸੂਰਤ ਹੈ। ਖਾਸ ਕਰਕੇ ਉਨ੍ਹਾਂ ਦੀਆਂ ਕਾਤਲ ਅੱਖਾਂ ਸਭ ਨੂੰ ਦੀਵਾਨਾ ਬਣਾਉਂਦੀਆਂ ਹਨ। ਕਮਲਦੀਪ ਬਾਰੇ ਇਹ ਕਿਹਾ ਜਾਂਦਾ ਸੀ ਕਿ ਉਨ੍ਹਾਂ ਦੀ ਸ਼ਕਲ ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਨਾਲ ਕਾਫ਼ੀ ਮਿਲਦੀ ਹੈ। ਉਨ੍ਹਾਂ ਦੀ ਖੂਬਸੂਰਤੀ ਦੇ ਲੱਖਾਂ ਦੀਵਾਨੇ ਹਨ।

9/13
ਕਮਲਦੀਪ ਦੇ ਪਰਿਵਾਰ `ਚ ਉਨ੍ਹਾਂ ਦੇ ਮਾਤਾ ਪਿਤਾ ਤੇ ਦੋ ਭਰਾ ਹਨ। ਕਮਲਦੀਪ ਦੀ ਆਪਣੀ ਮੰਮੀ ਨਾਲ ਬਹੁਤ ਖਾਸ ਬਾਂਡਿੰਗ ਹੈ। ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਅਕਸਰ ਆਪਣੀ ਮੰਮੀ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

10/13
ਕਮਲਦੀਪ ਆਪਣੇ ਕਰੀਅਰ ਦੀ ਚੋਟੀ ਤੇ ਸੀ। ਜਦੋਂ ਉਨ੍ਹਾਂ ਨੇ ਵਿਆਹ ਕਰਨ ਦਾ ਫ਼ੈਸਲਾ ਲਿਆ। ਦਸ ਦਈਏ ਕਿ ਕਮਲਦੀਪ ਨੇ ਵਿੱਕੀ ਸ਼ੇਰਗਿੱਲ ਨਾਲ 19 ਅਕਤੂਬਰ 2014 `ਚ ਵਿਆਹ ਕੀਤਾ ਸੀ। ਇਸ ਤੋਂ ਬਾਅਦ ਉਹ ਕੈਨੇਡਾ `ਚ ਸੈਟਲ ਹੋ ਗਈ।

11/13
ਕਮਲਦੀਪ ਅੱਜ ਵੀ ਪੰਜਾਬੀ ਇੰਡਸਟਰੀ `ਚ ਮਾਡਲ ਤੇ ਸਿੰਗਰ ਵਜੋਂ ਸਰਗਰਮ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੇ ਕਈ ਮਿਊਜ਼ਿਕ ਵੀਡੀਓਜ਼ ਵੀ ਡਾਇਰੈਕਟ ਕੀਤੇ ਹਨ। ਉਹ ਕਈ ਨਵੇਂ ਗੀਤਾਂ `ਚ ਮਾਡਲ ਦੇ ਰੂਪ `ਚ ਨਜ਼ਰ ਆ ਚੁੱਕੀ ਹੈ।

12/13
ਇਸ ਦੇ ਨਾਲ ਨਾਲ ਦਸ ਦਈਏ ਕਿ ਕਮਲਦੀਪ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਵੀਡੀਓਜ਼ ਨਾਲ ਫ਼ੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ ਤੇ ਕਮਲਦੀਪ ਦੇ 9 ਲੱਖ ਤੋਂ ਜ਼ਿਆਦਾ ਫ਼ਾਲੋਅਰਜ਼ ਹਨ।

13/13
ਕਮਲ ਖੰਗੂੜਾ ਵਿਆਹ ਤੋਂ ਬਾਅਦ ਕੈਨੇਡਾ ਵੱਸ ਗਈ ਸੀ। ਉਹ ਇੰਨੀਂ ਭਾਰਤ ਆਈ ਹੋਈ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਪੰਜਾਬੀ ਫਿਲਮ ‘ਸਲੂਕ’ ਦੀ ਸ਼ੂਟਿੰਗ ‘ਚ ਬਿਜ਼ੀ ਹੈ। ਇਹ ਫਿਲਮ 2023 ‘ਚ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

Khanauri Border | ਐਸ ਜੀ ਪੀ ਸੀ ਦਾ ਵਫ਼ਦ ਪਹੁੰਚਿਆ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣDILJIT DOSANJH | ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ|  Abp SanjhaFarmers Protest | Bikram Majithia ਨੇ ਡੱਲੇਵਾਲ ਦੇ ਪੱਖ 'ਚ ਕਹੀ ਵੱਡੀ ਗੱਲ |Abp Sanjha |JagjitsinghdallewalFarmers Protest|SKM ਫ਼ਿਰ ਹੋਵੇਗਾ ਇਕੱਠਾ!ਵੱਡੇ ਲੀਡਰ ਪੁਹੰਚੇ ਖਨੌਰੀ ਬਾਰਡਰ |jagjit Singh Dallewal |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget