ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਪਰਿਵਾਰ ਨਾਲ ਮਨਾਈ ਦੀਵਾਲੀ, ਖੂਬਸੂਰਤ ਤਸਵੀਰਾਂ ਮਿੰਟਾਂ 'ਚ ਹੋਈਆਂ ਵਾਇਰਲ

Gippy Grewal Diwali Celebration: ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਨਾਲ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

ਗਿੱਪੀ ਗਰੇਵਾਲ ਨੇ ਪਰਿਵਾਰ ਨਾਲ ਮਨਾਈ ਦੀਵਾਲੀ, ਖੂਬਸੂਰਤ ਤਸਵੀਰਾਂ ਮਿੰਟਾਂ 'ਚ ਹੋਈਆਂ ਵਾਇਰਲ

1/6
ਗਿੱਪੀ ਗਰੇਵਾਲ ਲਈ ਸਾਲ 2023 ਬੇਹੱਦ ਸ਼ਾਨਦਾਰ ਰਿਹਾ ਹੈ। ਗਿੱਪੀ ਦੀਆਂ ਇਸ ਸਾਲ ਕਈ ਫਿਲਮਾਂ ਆਈਆਂ, ਪਰ ਇਨ੍ਹਾਂ ਵਿਚੋਂ ਇੱਕ ਫਿਲਮ ਅਜਿਹੀ ਸੀ, ਜਿਸ ਨੇ ਗਿੱਪੀ ਨੂੰ ਇੰਡਸਟਰੀ ਦਾ ਨੰਬਰ 1 ਸਟਾਰ ਬਣਾ ਦਿੱਤਾ। ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' ਇਸ ਸਾਲ ਦੀ ਮਹਾ ਬਲਾਕਬਸਟਰ ਤੇ ਪੰਜਾਬੀ ਇੰਡਸਟਰੀ ਦੇ ਇਤਿਹਾਸ ;'ਚ ਹੁਣ ਤੱਕ ਦੀ ਸਭ ਤੋਂ ਵੱਡੀ ਫਿਲਮ ਰਹੀ ਹੈ। ਇਸ ਫਿਲਮ ਨੇ ਬਾਕਸ ਆਫਿਸ 'ਤੇ ਵੀ ਖੂਬ ਧਮਾਲਾਂ ਪਾਈਆਂ ਅਤੇ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ।

2/6
'ਕੈਰੀ ਆਨ ਜੱਟਾ 3' ਦੀ ਵਜ੍ਹਾ ਕਰਕੇ ਗਿੱਪੀ ਤੇ ਉਨ੍ਹਾਂ ਦੀ ਪਰਿਵਾਰ ਦੀ ਇਸ ਵਾਰ ਦੀ ਦੀਵਾਲੀ ਬਹੁਤ ਸਪੈਸ਼ਲ ਰਹੀ ਹੈ। ਗਿੱਪੀ ਨੇ ਆਪਣੇ ਪਰਿਵਾਰ ਨਾਲ ਦੀਵਾਲੀ ਸੈਲੀਬ੍ਰੇਸ਼ਨ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਕਿ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

3/6
ਇਨ੍ਹਾਂ ਤਸਵੀਰਾਂ 'ਚ ਗਿੱਪੀ ਦੇ ਨਾਲ ਉਨ੍ਹਾਂ ਦੀ ਪਤਨੀ ਰਵਨੀਤ ਕੌਰ, ਤਿੰਨੇ ਪੁੱਤਰ ਸ਼ਿੰਦਾ, ਏਕਓਮ ਤੇ ਗੁਰਬਾਜ਼ ਗਰੇਵਾਲ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਗਿੱਪੀ ਦੀ ਮਾਂ ਤੇ ਰਵਨੀਤ ਦਾ ਭਰਾ ਵੀ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਤੇ ਗਿੱਪੀ ਦੇ ਫੈਨਜ਼ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ।

4/6
ਗਰੇਵਾਲ ਫੈਮਿਲੀ ਦੀ ਦੀਵਾਲੀ ਲੁੱਕ ਦੀ ਗੱਲ ਕਰੀਏ ਤਾਂ ਸਭ ਨੇ ਰਵਾਇਤੀ ਪਹਿਰਾਵੇ ਪਹਿਨੇ ਹੋਏ ਹਨ। ਗਿੱਪੀ ਗਰੇਵਾਲ ਨੇ ਆਫ ਵ੍ਹਾਈਟ ਰੰਗ ਦਾ ਪਜਾਮਾ ਕੁੜਤਾ ਪਹਿਿਨਿਆ ਹੋਇਆ ਹੈ

5/6
ਜਦਕਿ ਰਵਨੀਤ ਨੇ ਪਿੰਕ ਕੱਲਰ ਦਾ ਸੂਟ ਪਹਿਿਨਿਆ ਹੈ।

6/6
ਗਿੱਪੀ ਦੇ ਤਿੰਨੋ ਪੁੱਤਰ ਵੀ ਰਵਾਇਤੀ ਕੱਪੜਿਆਂ 'ਚ ਨਜ਼ਰ ਆ ਰਹੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget