ਪੜਚੋਲ ਕਰੋ

Jassie Gill: ਜੱਸੀ ਗਿੱਲ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ, ਪਤਨੀ ਰੁਪਿੰਦਰ ਗਿੱਲ ਨੂੰ ਇੰਪਰੈੱਸ ਕਰਨ ਲਈ ਕਰਦੇ ਸੀ ਇਹ ਕੰਮ

Jassie Gill Love Story: ਜੱਸੀ ਗਿੱਲ ਟੌਪ ਦੇ ਪੰਜਾਬੀ ਗਾਇਕ ਹਨ, ਪਰ ਉਨ੍ਹਾਂ ਨੂੰ ਇਹ ਮੁਕਾਮ ਲੰਬੇ ਸੰਘਰਸ਼ ਤੇ ਮੇਹਨਤ ਤੋਂ ਬਾਅਦ ਮਿਲਿਆ ਹੈ। ਸੰਘਰਸ਼ ਤੇ ਮਾੜੇ ਦੌਰ 'ਚ ਜੱਸੀ ਦੀ ਵਾਈਫ ਰੁਪਿੰਦਰ ਕੌਰ ਗਿੱਲ ਵੀ ਉਨ੍ਹਾਂ ਦੇ ਨਾਲ ਡਟ ਕੇ ਖੜੀ ਰਹੀ

ਜੱਸੀ ਗਿੱਲ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ, ਪਤਨੀ ਰੁਪਿੰਦਰ ਗਿੱਲ ਨੂੰ ਇੰਪਰੈੱਸ ਕਰਨ ਲਈ ਕਰਦੇ ਸੀ ਇਹ ਕੰਮ

1/7
ਜੱਸੀ ਗਿੱਲ ਪੰਜਾਬੀ ਮਿਊਜ਼ਿਕ ਜਗਤ ਦੀ ਦੁਨੀਆ ਦਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਜੱਸੀ ਗਿੱਲ ਤਕਰੀਬਨ ਇੱਕ ਦਹਾਕੇ ਤੋਂ ਇੰਡਸਟਰੀ 'ਤੇ ਰਾਜ ਕਰਦਾ ਆ ਰਿਹਾ ਹੈ।

2/7
ਉਹ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਬਾਲੀਵੁੱਡ ਤੱਕ ਪੰਜਾਬ ਦਾ ਨਾਮ ਚਮਕਾਇਆ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਜੱਸੀ ਗਿੱਲ ਦੀ ਲਵ ਸਟੋਰੀ, ਜਿਸ ਦੇ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ।

3/7
ਜੱਸੀ ਗਿੱਲ ਟੌਪ ਦੇ ਪੰਜਾਬੀ ਗਾਇਕ ਹਨ, ਪਰ ਉਨ੍ਹਾਂ ਨੂੰ ਇਹ ਮੁਕਾਮ ਲੰਬੇ ਸੰਘਰਸ਼ ਤੇ ਮੇਹਨਤ ਤੋਂ ਬਾਅਦ ਮਿਲਿਆ ਹੈ। ਇਸ ਸਭ ਸੰਘਰਸ਼ ਤੇ ਮਾੜੇ ਦੌਰ 'ਚ ਜੱਸੀ ਦੀ ਵਾਈਫ ਰੁਪਿੰਦਰ ਕੌਰ ਗਿੱਲ ਵੀ ਉਨ੍ਹਾਂ ਦੇ ਨਾਲ ਡਟ ਕੇ ਖੜੀ ਰਹੀ ਸੀ।

4/7
ਜੱਸੀ ਗਿੱਲ ਨੇ ਆਪਣੇ ਇੱਕ ਲਾਈਵ ਸ਼ੋਅ ਦੌਰਾਨ ਖੁਦ ਦੱਸਿਆ ਸੀ ਕਿ ਉਹ ਆਪਣੀ ਵਾਈਫ ਨੂੰ ਪਹਿਲੀ ਵਾਰ ਕਾਲਜ 'ਚ ਹੀ ਮਿਲੇ ਸੀ। ਦੋਵੇਂ ਇਕੱਠੇ ਪੜ੍ਹਦੇ ਹੁੰਦੇ ਸੀ।

5/7
ਉਸ ਸਮੇਂ ਜੱਸੀ ਕੋਲ ਇੱਕ ਓਪਨ ਜੀਪ ਹੁੰਦੀ ਸੀ, ਜਿਸ 'ਤੇ ਬੈਠ ਕੇ ਉਹ ਰੂਪੀ ਯਾਨਿ ਰੁਪਿੰਦਰ ਕੌਰ ਨੂੰ ਇੰਪਰੈੱਸ ਕਰਨ ਲਈ ਗੇੜੀਆਂ ਲਾਉਂਦੇ ਹੁੰਦੇ ਸੀ। ਇਸ ਤਰ੍ਹਾਂ ਹੌਲੀ-ਹੌਲੀ ਦੋਵਾਂ ਦੀ ਦੋਸਤੀ ਹੋਈ ਅਤੇ ਫਿਰ ਦੋਸਤੀ ਪਿਆਰ 'ਚ ਬਦਲ ਗਈ।

6/7
ਜੱਸੀ ਗਿੱਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਵਾਈਫ ਜਦੋਂ ਉਨ੍ਹਾਂ ਦੀ ਗਰਲ ਫਰੈਂਡ ਸੀ ਤਾਂ ਉਸ ਸਮੇਂ ਵੀ ਉਹ ਉਨ੍ਹਾਂ ਦੇ ਹਰ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜੀ ਰਹੀ ਸੀ। ਰੂਪੀ ਦੇ ਸਾਥ ਤੇ ਪਿਆਰ ਦਾ ਹੀ ਨਤੀਜਾ ਹੈ ਕਿ ਅੱਜ ਜੱਸੀ ਗਿੱਲ ਇਸ ਮੁਕਾਮ 'ਤੇ ਪਹੁੰਚੇ ਹਨ।

7/7
ਕਾਬਿਲੇਗ਼ੌਰ ਹੈ ਕਿ ਜੱਸੀ ਗਿੱਲ ਹਾਲ ਹੀ 'ਚ ਸਲਮਾਨ ਖਾਨ ਨਾਲ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਏ ਸੀ। ਇਸ ਫਿਲਮ 'ਚ ਸ਼ਹਿਨਾਜ਼ ਗਿੱਲ ਨੇ ਵੀ ਸਲਮਾਨ ਖਾਨ ਨਾਲ ਸਕ੍ਰੀਨ ਸ਼ੇਅਰ ਕੀਤੀ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Dr Manmohan Singh The last Rituals | ਅਲਵਿਦਾ ਡਾ ਮਨਮੋਹਨ ਸਿੰਘ live ਤਸਵੀਰਾਂ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈFarmers Protest | Jagjit Singh Dallewal | ਡੱਲੇਵਾਲ ਤੇ ਪੰਜਾਬ ਸਰਕਾਰ ਬਣਾ ਰਹੀ ਹੈ ਦਬਾਅ ਸੁਪਰੀਮ ਕੋਰਟਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget