ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਸਾਦਗੀ ਦੇ ਦੀਵਾਨੇ ਹੋਏ ਫੈਨਜ਼, ਨਵੀਆਂ ਤਸਵੀਰਾਂ ਦੇਖ ਤੁਸੀਂ ਹੋ ਜਾਓਗੇ ਹੈਰਾਨ

Nimrat Khaira Pics: ਨਿਮਰਤ ਖਹਿਰਾ ਨੇ ਹਾਲ ਹੀ 'ਚ ਨਵੀਆਂ ਤਸਵੀਰਾਂ ਸ਼ੇਅਰ ਕੀਤੀਆ ਹਨ। ਉਸ ਦੀਆਂ ਨਵੀਆਂ ਤਸਵੀਰਾਂ ਦੇਖ ਕੇ ਹਰ ਕੋਈ ਨਿੰਮੋ ਦੀ ਸਾਦਗੀ ਦਾ ਦੀਵਾਨਾ ਹੋ ਰਿਹਾ ਹੈ।

ਨਿਮਰਤ ਖਹਿਰਾ

1/9
ਪੰਜਾਬੀ ਸਿੰਗਰ ਤੇ ਅਦਾਕਾਰਾ ਨਿਮਰਤ ਖਹਿਰਾ ਇੰਨੀਂ ਦਿਨੀਂ ਲਾਈਮਲਾਈਟ 'ਚ ਬਣੀ ਹੋਈ ਹੈ।

2/9
ਅਦਾਕਾਰਾ ਦੀ ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' ਰਿਲੀਜ਼ ਹੋਈ ਹੈ। ਨਿਮਰਤ ਦੇ ਮੁਤਾਬਕ ਇਹ ਫਿਲਮ ਨਾਲ ਉਸ ਦਾ ਦਿਲਜੀਤ ਨਾਲ ਕੰਮ ਕਰਨ ਦਾ ਸੁਪਨਾ ਪੂਰਾ ਹੋਇਆ ਹੈ।

3/9
ਇਸ ਦੇ ਨਾਲ ਨਾਲ ਨਿਮਰਤ ਖਹਿਰਾ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦਿੰਦੀ ਹੈ।

4/9
ਨਿਮਰਤ ਖਹਿਰਾ ਨੇ ਹਾਲ ਹੀ 'ਚ ਨਵੀਆਂ ਤਸਵੀਰਾਂ ਸ਼ੇਅਰ ਕੀਤੀਆ ਹਨ।  ਇਨ੍ਹਾਂ ਤਸਵੀਰਾਂ ਨੂੰ ਦੇਖ ਹਰ ਕੋਈ ਨਿੰਮੋ ਦੀ ਸਾਦਗੀ ਤੇ ਖੂਬਸੂਰਤੀ ਦਾ ਦੀਵਾਨਾ ਹੋ ਰਿਹਾ ਹੈ।

5/9
ਫਲੋਰਲ ਪ੍ਰਿੰਟਡ ਸੂਟ, ਹਰੀ ਚੂੜੀਆਂ, ਵੱਡੇ ਝੁਮਕੇ ਤੇ ਮਿਨੀਮਲ ਮੇਕਅੱਪ 'ਚ ਨਿਮਰਤ ਕਮਾਲ ਦੀ ਲੱਗ ਰਹੀ ਹੈ।

6/9
ਇਸ ਲੁੱਕ ਨੂੰ ਨਿਮਰਤ ਨੇ ਕਰਲੀ ਵਾਲਾਂ ਤੇ ਲੰਬੀ ਗੁੱਤ ਨਾਲ ਕੰਪਲੀਟ ਕੀਤਾ ਹੈ।

7/9
ਦੱਸ ਦਈਏ ਕਿ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ।

8/9
ਇਸ ਫਿਲਮ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ। ਦੱਸ ਦੇਈਏ ਕਿ ਫਿਲਮ ਵਿੱਚ ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਦਰਸ਼ਕਾਂ ਦਾ ਲਗਾਤਾਰ ਮਨੋਰੰਜਨ ਕਰ ਰਹੀ ਹੈ।

9/9
ਇਸ ਦੌਰਾਨ ਇੱਕ ਹਫਤੇ ਵਿੱਚ ਫਿਲਮ ਨੇ ਦੁਨੀਆ ਭਰ ਵਿੱਚ 20 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਇਸਦੀ ਜਾਣਕਾਰੀ ਫਿਲਮ ਨਿਰਦੇਸ਼ਕ ਅੰਬਰਦੀਪ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ

Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?

ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ

ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ

Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Embed widget