Nimrat Khaira: ਬੌਸ ਲੇਡੀ ਅਵਤਾਰ 'ਚ ਨਜ਼ਰ ਆਈ ਨਿਮਰਤ ਖਹਿਰਾ, ਖੂਬਸੂਰਤੀ ਦੇਖ ਰੁਕੀ ਫੈਨਜ਼ ਦੇ ਦਿਲਾਂ ਦੀ ਧੜਕਣ
ਪੰਜਾਬੀ ਸਿੰਗਰ/ਅਦਾਕਾਰਾ ਨਿਮਰਤ ਖਹਿਰਾ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਉਸ ਦੀਆਂ ਬਿਲਕੁਲ ਨਵੀਆਂ ਤਸਵੀਰਾਂ ਖਿੱਚ ਦਾ ਕੇਂਦਰ ਬਣ ਗਈਆਂ ਹਨ।
Download ABP Live App and Watch All Latest Videos
View In Appਨਿਮਰਤ ਖਹਿਰਾ ਨੇ ਆਪਣੀਆਂ ਬਿਲਕੁਲ ਨਵੀਆਂ ਤੇ ਤਾਜ਼ੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਹ ਨਵੀਆਂ ਤਸਵੀਰਾਂ 'ਚ ਬੌਸ ਲੇਡੀ ਅਵਤਾਰ 'ਚ ਨਜ਼ਰ ਆ ਰਹੀ ਹੈ।
ਤਸਵੀਰਾਂ 'ਚ ਉਹ ਵ੍ਹਾਈਟ ਰੰਗ ਦੇ ਆਊਟਫਿੱਟ 'ਚ ਨਜ਼ਰ ਆਈ ਹੈ। ਉਹ ਬਿਲਕੁਲ ਸਾਦੇ ਲੁੱਕ 'ਚ ਨਜ਼ਰ ਆ ਰਹੀ ਹੈ।
ਉਹ ਘੱਟੋ ਘੱਟ ਮੇਕਅੱਪ 'ਚ ਨਜ਼ਰ ਆ ਰਹੀ ਹੈ। ਉਸ ਨੇ ਖੁੱਲ੍ਹੇ ਵਾਲਾਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।
ਦੱਸ ਦਈਏ ਕਿ ਨਿਮਰਤ ਇੰਨੀਂ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ।
ਉਹ ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਫਿਲਮ 'ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਨਿਮਰਤ ਖਹਿਰਾ ਲਗਾਤਾਰ ਲਾਈਮਲਾਈਟ 'ਚ ਬਣੀ ਹੋਈ ਹੈ।
ਇਸ ਫਿਲਮ ਨੂੰ ਪੁਰੀ ਦੁਨੀਆ 'ਚ ਬੇਸ਼ੁਮਾਰ ਪਿਆਰ ਮਿਿਲਿਆ ਹੈ।
ਫਿਲਮ ਨੇ ਪੂਰੀ ਦੁਨੀਆ 'ਚ 2.85 ਮਿਲੀਅਨ ਡਾਲਰ ਦੀ ਕਮਾਈ ਕੀਤੀ ਹੈ। ਇਸ ਫਿਲਮ ਨੇ ਹਾਲ ਹੀ 'ਚ ਕਮਾਈ ਦੇ ਮਾਮਲੇ 'ਚ 'ਚੱਲ ਮੇਰਾ ਪੁੱਤ 2' ਦਾ ਰਿਕਾਰਡ ਤੋੜ ਦਿੱਤਾ ਹੈ।
ਇਸ ਦੇ ਨਾਲ ਹੀ ਇਹ ਫਿਲਮ ਸਭ ਤੋਂ ਵੱਧ ਕਮਾਈ ਕਰਨ ਵਾਲੀ ਪੰਜਾਬੀ ਫਿਲਮ ਬਣ ਗਈ ਹੈ।