ਪੜਚੋਲ ਕਰੋ

Nimrat Khaira; ਨਿਮਰਤ ਖਹਿਰਾ ਨੇ ਅੰਗ ਪ੍ਰਦਰਸ਼ਨ ਕਰਨ ਵਾਲੀਆਂ ਅਭਿਨੇਤਰੀਆਂ 'ਤੇ ਕੱਸਿਆ ਤੰਜ? ਤਸਵੀਰਾਂ ਸ਼ੇਅਰ ਕਰ ਬੋਲੀ- 'ਮੈਨੂੰ ਸਾਦਗੀ ਪਸੰਦ'

Nimrat Khaira Pics: ਨਿਮਰਤ ਖਹਿਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਮਰਤ ਨੇ ਪੀਲੇ ਰੰਗ ਦਾ ਪੁਰਾਣੇ ਜ਼ਮਾਨੇ ਦੇ ਸਟਾਇਲ ਦਾ ਪੰਜਾਬੀ ਸੂਟ ਪਹਿਿਨਿਆ ਹੋਇਆ ਹੈ।

ਨਿਮਰਤ ਖਹਿਰਾ ਨੇ ਅੰਗ ਪ੍ਰਦਰਸ਼ਨ ਕਰਨ ਵਾਲੀਆਂ ਅਭਿਨੇਤਰੀਆਂ 'ਤੇ ਕੱਸਿਆ ਤੰਜ? ਤਸਵੀਰਾਂ ਸ਼ੇਅਰ ਕਰ ਬੋਲੀ- 'ਮੈਨੂੰ ਸਾਦਗੀ ਪਸੰਦ'

1/7
ਨਿਮਰਤ ਖਹਿਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

2/7
ਇਸ ਦੇ ਨਾਲ ਨਾਲ ਨਿਮਰਤ ਦੀ ਸਾਦਗੀ ਦੇ ਵੀ ਲੱਖਾਂ ਫੈਨਜ਼ ਹਨ। ਇਸ ਦੇ ਨਾਲ ਨਾਲ ਨਿਮਰਤ ਸੋਸ਼ਲ ਮੀਡੀਆ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

3/7
ਹਾਲ ਹੀ 'ਚ ਨਿਮਰਤ ਖਹਿਰਾ ਦੀਆਂ ਨਵੀਆਂ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿਮਰਤ ਨੇ ਪੀਲੇ ਰੰਗ ਦਾ ਪੁਰਾਣੇ ਜ਼ਮਾਨੇ ਦੇ ਸਟਾਇਲ ਦਾ ਪੰਜਾਬੀ ਸੂਟ ਪਹਿਿਨਿਆ ਹੋਇਆ ਹੈ।

4/7
ਉਸ ਨੇ ਸੂਟ ਦੇ ਨਾਲ ਗੋਟੇ ਵਾਲੀ ਚੁੰਨੀ ਵੀ ਲਈ ਹੋਈ ਹੈ। ਫੈਨਜ਼ ਨੂੰ ਉਸ ਦਾ ਇਹ ਸਾਦਗੀ ਵਾਲਾ ਰੂਪ ਕਾਫੀ ਪਸੰਦ ਆ ਰਿਹਾ ਹੈ। ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਢਾਈ ਲੱਖ ਲਾਈਕਸ ਆ ਚੁੱਕੇ ਹਨ, ਜਦਕਿ ਜਜ਼ਾਰਾਂ ਲੋਕਾਂ ਨੇ ਕਮੈਂਟ ਕਰ ਖੂਬ ਤਾਰੀਫ ਕੀਤੀ ਹੈ।

5/7
ਨਿਮਰਤ ਖਹਿਰਾ ਨੇ ਇਨ੍ਹਾਂ ਤਸਵੀਰਾਂ ਨਾਲ ਕੈਪਸ਼ਨ ਲਿਖੀ, 'ਮੈਨੂੰ ਕਲਾਸਿਕ ਯਾਨਿ ਸਾਦਗੀ 'ਚ ਰਹਿਣਾ ਪਸੰਦ ਹੈ।' ਕਈ ਲੋਕ ਇਹ ਕਿਆਸ ਲਗਾ ਰਹੇ ਹਨ ਕਿ ਨਿਮਰਤ ਆਪਣੀ ਇਸ ਪੋਸਟ ਵਿੱਚ ਅੰਗ ਪ੍ਰਦਰਸ਼ਨ ਤੇ ਛੋਟੇ ਕੱਪੜੇ ਪਹਿਨਣ ਵਾਲੀਆਂ ਅਭਿਨੇਤਰੀਆਂ 'ਤੇ ਤੰਜ ਕੱਸ ਰਹੀ ਹੈ।

6/7
ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਨੇ ਹਾਲ ਹੀ 'ਚ ਨਵੀਂ ਐਲਬਮ 'ਮਾਣਮੱਤੀ' ਦਾ ਐਲਾਨ ਕੀਤਾ ਸੀ।

7/7
ਪਰ ਉਸ ਨੇ ਹਾਲੇ ਤੱਕ ਐਲਬਮ ਦੇ ਗਾਣਿਆਂ ਤੇ ਰਿਲੀਜ਼ ਡੇਟ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ। ਫੈਨਜ਼ ਬੇਸਵਰੀ ਨਾਲ ਉਸ ਦੀ ਐਲਬਮ ਦਾ ਇੰਤਜ਼ਾਰ ਕਰ ਰੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget