ਪੜਚੋਲ ਕਰੋ
Afsana Khan: ਅਫਸਾਨਾ ਖਾਨ ਦੀ ਸਿਹਤ ਵਿਗੜੀ, ਜ਼ੀਰਕਪੁਰ ਦੇ ਹਸਪਤਾਲ 'ਚ ਭਰਤੀ
Afsana Khan Illness: ਅਫਸਾਨਾ ਖਾਨ ਦੀ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਜ਼ੀਰਕਪੁਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਸ ਦੀਆਂ ਤਸਵੀਰਾਂ ਗਾਇਕਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ
ਅਫਸਾਨਾ ਖਾਨ
1/6

ਪੰਜਾਬੀ ਗਾਇਕਾ ਅਫਸਾਨਾ ਖਾਨ ਦੇ ਫੈਨਜ਼ ਲਈ ਬੁਰੀ ਖਬਰ ਹੈ। ਗਾਇਕਾ ਦੀ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਜ਼ੀਰਕਪੁਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। (ਫੋਟੋ ਕਰੈਡਿਟ: ਪਿੰਟਰੈਸਟ)
2/6

ਇਸ ਦੀਆਂ ਤਸਵੀਰਾਂ ਗਾਇਕਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ। ਅਫਸਾਨਾ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀਆਂ ਹਨ।
Published at : 14 Jan 2023 01:44 PM (IST)
ਹੋਰ ਵੇਖੋ





















