ਪੜਚੋਲ ਕਰੋ

Ammy Virk: ਐਮੀ ਵਿਰਕ ਨੇ ਮਨਾਇਆ ਧੀ ਦਿਲਨਾਜ਼ ਦਾ ਤੀਜਾ ਜਨਮਦਿਨ, ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

Ammy Virk New Album: 3 ਫਰਵਰੀ ਨੂੰ ਐਮੀ ਵਿਰਕ ਆਪਣੀ ਧੀ ਦਿਲਨਾਜ਼ ਦਾ ਤੀਜਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੀ ਧੀ ਦਿਲਨਾਜ਼ ਦਾ ਜਨਮ 3 ਫਰਵਰੀ ਨੂੰ ਹੋਇਆ ਸੀ। ਵੈਸੇ ਤਾਂ ਐਮੀ ਆਪਣੀ ਪਰਸਨਲ ਲਾਈਫ ਨੂੰ ਸੋਸ਼ਲ ਮੀਡੀਆ ਤੋਂ ਦੂਰ ਰੱਖਦੇ ਹਨ

ਐਮੀ ਵਿਰਕ ਨੇ ਮਨਾਇਆ ਧੀ ਦਿਲਨਾਜ਼ ਦਾ ਤੀਜਾ ਜਨਮਦਿਨ, ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

1/9
ਪੰਜਾਬੀ ਸਿੰਗਰ ਐਮੀ ਵਿਰਕ ਅੱਜ ਆਪਣੀ ਧੀ ਦਿਲਨਾਜ਼ ਦਾ ਤੀਜਾ ਜਨਮਦਿਨ ਮਨਾ ਰਹੇ ਹਨ। ਵੈਸੇ ਤਾਂ ਐਮੀ ਆਪਣੀ ਫੈਮਿਲੀ ਨੂੰ ਲਾਈਮਲਾਈਟ ਤੋਂ ਦੂਰ ਰੱਖਦੇ ਹਨ।

2/9
ਇਸ ਦੇ ਨਾਲ ਨਾਲ ਉਹ ਆਪਣੀ ਪਰਸਨਲ ਲਾਈਫ ਬਾਰੇ ਕੋਈ ਅਪਡੇਟ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਨਹੀਂ ਕਰਦੇ।

3/9
ਪਰ ਅੱਜ ਗਾਇਕ ਨੇ ਆਪਣੀ ਖੁਸ਼ੀ ਫੈਨਜ਼ ਦੇ ਨਾਲ ਸਾਂਝੀ ਕੀਤੀ। ਉਨ੍ਹਾਂ ਨੇ ਪਹਿਲੀ ਵਾਰ ਆਪਣੀ ਫੈਮਿਲੀ ਬਾਰੇ ਸੋਸ਼ਲ ਮੀਡੀਆ 'ਤੇ ਅਪਡੇਟ ਦਿੱਤੀ ਹੈ।

4/9
ਅੱਜ ਐਮੀ ਦੀ ਧੀ ਦਿਲਨਾਜ਼ ਦਾ ਤੀਜਾ ਜਨਮਦਿਨ ਹੈ, ਜਿਸ ਨੂ ਐਮੀ ਨੇ ਧੂਮਧਾਮ ਨਾਲ ਸ਼ਾਨਦਾਰ ਜਗ੍ਹਾ 'ਤੇ ਮਨਾਇਆ।

5/9
ਇਸ ਮੌਕੇ ਉਨ੍ਹਾਂ ਨੇ ਦਿਲਨਾਜ਼ ਦੀ ਤਸਵੀਰ ਸ਼ੇਅਰ ਕੀਤੀ। ਤਸਵੀਰ ਸ਼ੇਅਰ ਕਰਦਿਆਂ ਐਮੀ ਨੇ ਕੈਪਸ਼ਨ 'ਚ ਲਿੱਖਿਆ, 'ਹੈੱਪੀ ਬਰਥਡੇ ਦਿਲ। ਵਾਹਿਗੁਰੂ ਜੀ ਹਰ ਜਨਮ ਸਾਨੂੰ ਮਿਲਾਉਣ।'

6/9
ਐਮੀ ਨੇ ਉਸ ਜਗ੍ਹਾ ਦੀ ਵੀ ਤਸਵੀਰ ਸ਼ੇਅਰ ਕੀਤੀ ਹੈ, ਜਿੱਥੇ ਉਨ੍ਹਾਂ ਨੇ ਆਪਣੀ ਧੀ ਦਾ ਜਨਮਦਿਨ ਮਨਾਇਆ।

7/9
ਦਸ ਦਈਏ ਕਿ ਐਮੀ ਦੀ ਧੀ ਦਿਲਨਾਜ਼ ਦਾ ਜਨਮ 3 ਫਰਵਰੀ 2020 ਨੂੰ ਹੋਇਆ ਸੀ।

8/9
ਐਮੀ ਨੇ ਕਦੇ ਆਪਣੀ ਪਤਨੀ ਤੇ ਬੱਚੀ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਨਹੀਂ ਕੀਤਾ।

9/9
ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਐਮੀ ਨੇ ਆਪਣੀ ਐਲਬਮ 'ਲੇਅਰਜ਼' ਵੀ ਅੱਜ ਹੀ ਰਿਲੀਜ਼ ਕੀਤੀ ਹੈ। ਐਲਬਮ ਰਿਲੀਜ਼ ਕਰਨ ਲਈ ਉਨ੍ਹਾਂ ਨੇ ਆਪਣੀ ਧੀ ਦਾ ਜਨਮਦਿਨ ਚੁਣਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget