ਪੜਚੋਲ ਕਰੋ
(Source: ECI/ABP News)
Nimrat Khaira: ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ ;ਤੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਖੂਬਸੂਰਤੀ ਦੇ ਦੀਵਾਨੇ ਹੋਏ ਫੈਨਜ਼
Nimrat Khaira Pics: ਨਿਮਰਤ ਖਹਿਰਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਜਲਦ ਹੀ ਦਿਲਜੀਤ ਦੋਸਾਂਝ ਦੇ ਨਾਲ 'ਜੋੜੀ' ਫਿਲਮ 'ਚ ਨਜ਼ਰ ਆਉਣ ਵਾਲੀ ਹੈ।

ਨਿਮਰਤ ਖਹਿਰਾ
1/7

ਨਿਮਰਤ ਖਹਿਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
2/7

ਇਨ੍ਹਾਂ ਤਸਵੀਰਾਂ 'ਚ ਲਹਿੰਗਾ ਚੋਲੀ ਪਹਿਨੀ ਨਜ਼ਰ ਆ ਰਹੀ ਹੈ।
3/7

ਲਹਿੰਗੇ ਨਾਲ 16 ਸ਼ਿੰਗਾਰ ਕਰਕੇ ਨਿਮਰਤ ਦੀ ਖੂਬਸੂਰਤੀ ਹੋਰ ਵੀ ਨਿੱਖਰ ਕੇ ਸਾਹਮਣੇ ਆ ਰਹੀ ਹੈ।
4/7

ਦੱਸ ਦਈਏ ਕਿ ਇਸ ਸਾਲ ਨਿਮਰਤ ਨੇ ਆਪਣੇ ਦੋ ਗਾਣੇ 'ਸ਼ਿਕਾਇਤਾਂ' ਤੇ 'ਰਾਂਝਾ' ਰਿਲੀਜ਼ ਕੀਤੇ ਸੀ। ਇਨ੍ਹਾਂ ਦੋਵੇਂ ਹੀ ਗਾਣਿਆਂ ਨੂੰ ਫੈਨਜ਼ ਨੇ ਖੂਬ ਪਸੰਦ ਕੀਤਾ।
5/7

ਇਹੀ ਨਹੀਂ ਉਹ ਇੱਕ ਮਹੀਨੇ 'ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਹੈ।
6/7

ਇਸ ਦੇ ਨਾਲ ਨਾਲ ਨਿਮਰਤ ਖਹਿਰਾ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫਿਲਮ ਮਈ ਮਹੀਨੇ 'ਚ ਰਿਲੀਜ਼ ਹੋਣ ਜਾ ਰਹੀ ਹੈ।
7/7

ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਬਹੁਤ ਜਲਦ ਫਿਲਮ ਜੋੜੀ ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਨਿਮਰਤ ਨਾਲ ਅਦਾਕਾਰ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ। ਇਸ ਤੋਂ ਇਲਾਵਾ ਨਿਮਰਤ ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ ਸ਼ਿਕਾਇਤਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲ ਰਿਹਾ ਹੈ।
Published at : 30 Mar 2023 05:13 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
