ਪੜਚੋਲ ਕਰੋ

AP Dhillon: ਦੁਬਈ ਦੇ ਬੁਰਜ ਖਲੀਫਾ 'ਤੇ ਚਮਕਿਆ ਗਾਇਕ ਏਪੀ ਢਿੱਲੋਂ ਦਾ ਨਾਂ, ਖੂਬਸੂਰਤ ਤਸਵੀਰਾਂ ਮਿੰਟਾਂ 'ਚ ਹੋਈਆਂ ਵਾਇਰਲ

AP Dhillon Features On Burj Khalifa: ਏਪੀ ਢਿੱਲੋਂ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਆ ਰਹੀ ਹੈ। ਜਿਸ ਨੂੰ ਸੁਣ ਕੇ ਏਪੀ ਦੇ ਫੈਨਜ਼ ਖੁਸ਼ ਹੋ ਜਾਣਗੇ। ਦਰਅਸਲ, ਗਾਇਕ ਹਾਲ ਹੀ 'ਚ ਦੁਬਈ ਦੇ ਬੁਰਜ ਖਲੀਫਾ 'ਤੇ ਫੀਚਰ ਹੋਇਆ ਸੀ।

ਦੁਬਈ ਦੇ ਬੁਰਜ ਖਲੀਫਾ 'ਤੇ ਚਮਕਿਆ ਗਾਇਕ ਏਪੀ ਢਿੱਲੋਂ ਦਾ ਨਾਂ, ਖੂਬਸੂਰਤ ਤਸਵੀਰਾਂ ਮਿੰਟਾਂ 'ਚ ਹੋਈਆਂ ਵਾਇਰਲ

1/7
ਪੰਜਾਬੀ ਗਾਇਕ ਏਪੀ ਢਿੱਲੋਂ ਇੰਨੀਂ ਦਿਨੀਂ ਲਗਾਤਾਰ ਲਾਈਮਲਾਈਟ 'ਚ ਬਣਿਆ ਹੋਇਆ ਹੈ। ਦਰਅਸਲ, ਏਪੀ ਢਿੱਲੋਂ ਇਸ ਸਾਲ ਕੋਚੇਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰਨ ਵਾਲਾ ਹੈ। ਦਿਲਜੀਤ ਦੋਸਾਂਝ ਤੋਂ ਬਾਅਦ ਏਪੀ ਦੂਜਾ ਪੰਜਾਬੀ ਤੇ ਭਾਰਤੀ ਕਲਾਕਾਰ ਹੈ, ਜੋ ਕੋਚੇਲਾ 'ਚ ਪਰਫਾਰਮ ਕਰੇਗਾ।

2/7
ਇਸ ਤੋਂ ਪਹਿਲਾਂ ਏਪੀ ਢਿੱਲੋਂ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਆ ਰਹੀ ਹੈ। ਜਿਸ ਨੂੰ ਸੁਣ ਕੇ ਏਪੀ ਦੇ ਫੈਨਜ਼ ਖੁਸ਼ ਹੋ ਜਾਣਗੇ।

3/7
ਦਰਅਸਲ, ਗਾਇਕ ਹਾਲ ਹੀ 'ਚ ਦੁਬਈ ਦੇ ਬੁਰਜ ਖਲੀਫਾ 'ਤੇ ਫੀਚਰ ਹੋਇਆ ਸੀ। ਇਸ ਦੀ ਵਜ੍ਹਾ ਇਹ ਹੈ ਕਿ 29 ਫਰਵਰੀ ਨੂੰ ਏਪੀ ਢਿੱਲੋਂ ਦੁਬਈ 'ਚ ਲਾਈਵ ਪਰਫਾਰਮੈਂਸ ਦੇਣ ਜਾ ਰਿਹਾ ਹੈ।

4/7
ਇਸ ਤੋਂ ਪਹਿਲਾਂ ਉਸ ਨੂੰ ਬੁਰਜ ਖਲੀਫਾ 'ਤੇ ਫੀਚਰ ਕੀਤਾ ਗਿਆ ਹੈ, ਤਾਂ ਪੂਰੀ ਦੁਨੀਆ ਨੂੰ ਉਸ ਦੀ ਲਾਈਵ ਪਰਫਾਰਮੈਂਸ ਦੀ ਜਾਣਕਾਰੀ ਮਿਲੇ। ਹੁਣ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ।

5/7
ਦੱਸ ਦਈਏ ਕਿ ਬੁਰਜ ਖਲੀਫਾ 'ਤੇ ਫੀਚਰ ਹੋਣ ਲਈ 2 ਕਰੋੜ ਰੁਪਏ ਦੇਣੇ ਪੈਂਦੇ ਹਨ। ਜ਼ਾਹਰ ਹੈ ਕਿ ਏਪੀ ਢਿੱਲੋਂ ਦੇ ਸਪੌਂਸਰਜ਼ ਨੇ ਇਸ ਦੇ ਲਈ ਪੈਸੇ ਖਰਚ ਕੀਤੇ ਹੋਣਗੇ।

6/7
ਦੱਸ ਦਈਏ ਕਿ ਏਪੀ ਢਿੱਲੋਂ ਦੀ ਲਾਈਵ ਪਰਫਾਰਮੈਂਸ 29 ਫਰਵਰੀ ਨੂੰ ਦੁਬਈ 'ਚ ਹੈ, ਜਿਸ ਨੂੰ ਲੈਕੇ ਫੈਨਜ਼ ਦੇ ਦਰਮਿਆਨ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

7/7
ਇਸ ਤੋਂ ਇਲਾਵਾ ਏਪੀ ਢਿੱਲੋਂ ਇਸੇ ਸਾਲ ਕੋਚੇਲਾ 'ਚ ਵੀ ਪਰਫਾਰਮ ਕਰਨ ਜਾ ਰਿਹਾ ਹੈ। ਉਸ ਦੀ ਪਰਫਾਰਮੈਂਸ 14 ਤੇ 21 ਅਪ੍ਰੈਲ ਨੂੰ ਹੋਵੇਗੀ।

ਹੋਰ ਜਾਣੋ ਮਨੋਰੰਜਨ

ਟਾਪ ਹੈਡਲਾਈਨ

Actress  Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ,  ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget