ਪੜਚੋਲ ਕਰੋ
Baani Sandhu: ਬਾਣੀ ਸੰਧੂ ਨੇ ਫੈਨਜ਼ ਨੂੰ ਦਿੱਤਾ ਸਪੈਸ਼ਲ ਸਰਪ੍ਰਾਈਜ਼, ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕਹੀ ਇਹ ਗੱਲ
Baani Sandhu New Album: ਦੱਸ ਦਈਏ ਕਿ ਗਾਇਕਾ ਨੇ ਆਪਣੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਿਖਿਆ, 'ਨਵੀਂ ਈਪੀ ਜਲਦੀ।' ਉਸ ਦੀ ਇਸ ਪੋਸਟ ਤੋਂ ਬਾਅਦ ਫੈਨਜ਼ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ।
ਬਾਣੀ ਸੰਧੂ ਨੇ ਫੈਨਜ਼ ਨੂੰ ਦਿੱਤਾ ਸਪੈਸ਼ਲ ਸਰਪ੍ਰਾਈਜ਼, ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਕਹੀ ਇਹ ਗੱਲ
1/7

ਪੰਜਾਬੀ ਗਾਇਕਾ ਬਾਣੀ ਸੰਧੂ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੂੰ ਆਪਣੀ ਖੂਬਸੂਰਤੀ ਦੇ ਨਾਲ ਨਾਲ ਸੁਰੀਲੀ ਆਵਾਜ਼ ਲਈ ਵੀ ਜਾਣਿਆ ਜਾਂਦਾ ਹੈ।
2/7

ਉਹ ਹਾਲ ਹੀ 'ਚ ਅਦਾਕਾਰ ਜੈ ਰੰਧਾਵਾ ਦੇ ਨਾਲ ਫਿਲਮ 'ਮੈਡਲ' ;ਚ ਨਜ਼ਰ ਆਈ ਸੀ। ਇਸ ਫਿਲਮ ਰਾਹੀਂ ਬਾਣੀ ਨੇ ਪੰਜਾਬੀ ਸਿਨੇਮਾ 'ਚ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਿਲਿਆ ਸੀ।
Published at : 28 Aug 2023 08:30 PM (IST)
ਹੋਰ ਵੇਖੋ





















