ਪੜਚੋਲ ਕਰੋ

Neeru Bajwa: 'ਸ਼ਾਇਰ' ਫਿਲਮ ਦੇ ਸੈੱਟ ਤੋਂ ਨੀਰੂ ਤੇ ਸਰਤਾਜ ਨਾਲ ਦੇਬੀ ਮਕਸੂਰਪੁਰੀ ਤੇ ਤਰਸੇਮ ਜੱਸੜ ਦੀਆਂ ਫੋਟੋਆਂ ਵਾਇਰਲ, ਫਿਲਮ 'ਚ ਨਜ਼ਰ ਆਉਣਗੇ ਦੋਵੇਂ ਗਾਇਕ?

Neeru Bajwa Satinder Sartaaj: ਨੀਰੂ ਤੇ ਸਰਤਾਜ ਦੀ ਇਸ ਫਿਲਮ ਨੂੰ ਲੈਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਉਹ ਇਹ ਹੈ ਕਿ 'ਸ਼ਾਇਰ' ਫਿਲਮ 'ਚ ਨੀਰੂ ਤੇ ਸਰਤਾਜ ਦੇ ਨਾਲ ਦੇਬੀ ਮਕਸੂਰਪੁਰੀ ਤੇ ਤਰਸੇਮ ਜੱਸੜ ਵੀ ਨਜ਼ਰ ਆਉਣ ਵਾਲੇ ਹਨ।

'ਸ਼ਾਇਰ' ਫਿਲਮ ਦੇ ਸੈੱਟ ਤੋਂ ਨੀਰੂ ਤੇ ਸਰਤਾਜ ਨਾਲ ਦੇਬੀ ਮਕਸੂਰਪੁਰੀ ਤੇ ਤਰਸੇਮ ਜੱਸੜ ਦੀਆਂ ਫੋਟੋਆਂ ਵਾਇਰਲ, ਫਿਲਮ 'ਚ ਨਜ਼ਰ ਆਉਣਗੇ ਦੋਵੇਂ ਗਾਇਕ?

1/10
ਨੀਰੂ ਬਾਜਵਾ ਲਈ ਸਾਲ 2023 ਬਹੁਤ ਵਧੀਆ ਰਿਹਾ ਹੈ। ਅਦਾਕਾਰਾ ਦੀਆਂ ਇਸ ਸਾਲ 3 ਫਿਲਮਾਂ ਰਿਲੀਜ਼ ਹੋਈਆਂ ਸੀ। ਉਸ ਦੀਆਂ ਤਿੰਨੇ ਹੀ ਫਿਲਮਾਂ ਨੂੰ ਜਨਤਾ ਨੇ ਭਰਵਾਂ ਹੁੰਗਾਰਾ ਦਿੱਤਾ।

2/10
ਇਸ ਸਾਲ ਫਰਵਰੀ ਮਹੀਨੇ 'ਚ ਨੀਰੂ ਤੇ ਸਤਿੰਦਰ ਸਰਤਾਜ ਦੀ ਫਿਲਮ ਕਲੀ ਜੋਟਾ ਰਿਲੀਜ਼ ਹੋਈ ਸੀ, ਜਿਸ ਵਿੱਚ ਦੋਵਾਂ ਦੀ ਪਰਫਾਰਮੈਂਸ ਨੇ ਖੂਬ ਸੁਰਖੀਆਂ ਬਟੋਰੀਆਂ ਸੀ। ਹੁਣ ਨੀਰੂ ਤੇ ਸਰਤਾਜ ਦੀ ਜੋੜੀ ਇੱਕ ਵਾਰ ਫਿਰ ਤੋਂ ਫਿਲਮ 'ਸ਼ਾਇਰ' 'ਚ ਨਜ਼ਰ ਆਉਣ ਵਾਲੀ ਹੈ।

3/10
ਹੁਣ ਨੀਰੂ ਤੇ ਸਰਤਾਜ ਦੀ ਇਸ ਫਿਲਮ ਨੂੰ ਲੈਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਉਹ ਇਹ ਹੈ ਕਿ 'ਸ਼ਾਇਰ' ਫਿਲਮ 'ਚ ਨੀਰੂ ਤੇ ਸਰਤਾਜ ਦੇ ਨਾਲ ਦੇਬੀ ਮਕਸੂਰਪੁਰੀ ਤੇ ਤਰਸੇਮ ਜੱਸੜ ਵੀ ਨਜ਼ਰ ਆਉਣ ਵਾਲੇ ਹਨ।

4/10
ਹੁਣ ਇਸ ਫਿਲਮ 'ਚ ਇਨ੍ਹਾਂ ਦੋਵੇਂ ਦਿੱਗਜ ਗਾਇਕਾਂ ਦੀ ਕੀ ਭੂਮਿਕਾ ਹੈ, ਇਹ ਦੋਵੇਂ ਫਿਲਮ 'ਚ ਕੋਈ ਕਿਰਦਾਰ ਨਿਭਾ ਰਹੇ ਹਨ, ਜਾਂ ਫਿਰ ਇਨ੍ਹਾਂ ਨੇ ਫਿਲਮ ਦਾ ਕੋਈ ਗੀਤ ਗਾਇਆ ਹੈ।

5/10
ਇਸ ਬਾਰੇ ਫਿਲਹਾਲ ਸਾਡੇ ਕੋਲ ਕੋਈ ਅਪਡੇਟ ਨਹੀਂ ਹੈ, ਪਰ ਫਿਲਮ ਦੇ ਸੈੱਟ ਤੋਂ ਸਰਤਾਜ ਨੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਤੇ ਹੁਣ ਇਹ ਤਸਵੀਰਾਂ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

6/10
ਫੈਨਜ਼ ਕਹਿ ਰਹੇ ਹਨ ਕਿ ਇੰਨੇਂ ਸਾਰੇ ਲੈਜੇਂਡ ਇੱਕੋ ਫਰੇਮ 'ਚ, ਇਹ ਤਾਂ ਕਮਾਲ ਦੀ ਗੱਲ ਹੋ ਗਈ ਹੈ।

7/10
ਸਰਤਾਜ ਨੇ ਦੇਬੀ ਮਕਸੂਰਪੁਰੀ ਨਾਲ ਇੱਕ ਖਾਸ ਵੀਡੀਓ ਵੀ ਸ਼ੇਅਰ ਕੀਤੀ, ਜਿਸ ਵਿੱਚ ਉਹ ਉਨ੍ਹਾਂ ਦਾ ਧੰਨਵਾਦ ਖਾਸ ਅੰਦਾਜ਼ 'ਚ ਕਰਦੇ ਨਜ਼ਰ ਆ ਰਹੇ ਹਨ।

8/10
ਸਰਤਾਜ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਦੇਬੀ ਭਾਜੀ ਤੁਹਾਡੀ ਬੇਹੱਦ ਖਾਸ ਤੇ ਪਿਆਰੀ ਮੌਜੂਦਗੀ ਲਈ ਸ਼ੁਕਰੀਆ। ਸ਼ਾਇਰ ਫਿਲਮ 19 ਅਪ੍ਰੈਲ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ।'

9/10
ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ਨੂੰ 'ਕਲੀ ਜੋਟਾ' 'ਚ ਕਾਫੀ ਪਸੰਦ ਕੀਤਾ ਗਿਆ ਸੀ।

10/10
ਇਸ ਫਿਲਮ 'ਚ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੇ ਖੂਬ ਸੁਰਖੀਆਂ ਬਟੋਰੀਆਂ ਸੀ। ਹੁਣ ਇਸ ਤੋਂ ਬਾਅਦ ਫੈਨਜ਼ ਨੂੰ ਬੇਸਵਰੀ ਦੇ ਨਾਲ 'ਸ਼ਾਇਰ' ਫਿਲਮ ਦਾ ਇੰਤਜ਼ਾਰ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget