ਪੜਚੋਲ ਕਰੋ
ਗੁਰਨਾਮ ਭੁੱਲਰ ਨੇ ਰਚਿਆ ਇਤਿਹਾਸ, ਕੈਨੇਡਾ ਦੇ ਸਰੀ 'ਚ ਬਣਾ ਦਿੱਤਾ ਇਹ ਰਿਕਾਰਡ, ਦੇਖੋ ਤਸਵੀਰਾਂ
Gurnam Bhullar Creates History: ਗੁਰਨਾਮ ਭੁੱਲਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਗੁਰਨਾਮ ਭੁੱਲਰ ਨੇ ਕੈਨੇਡਾ 'ਚ ਇਤਿਹਾਸ ਰਚ ਦਿੱਤਾ ਹੈ। ਗੁਰਨਾਮ ਭੁੱਲਰ ਨੇ ਇਸ ਪਲ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।
ਗੁਰਨਾਮ ਭੁੱਲਰ
1/7

ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਹੀ ਨਹੀਂ ਭੁੱਲਰ ਬੇਹੱਦ ਉਮਦਾ ਐਕਟਰ ਵੀ ਹੈ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ।
2/7

ਹੁਣ ਗੁਰਨਾਮ ਭੁੱਲਰ ਫਿਰ ਤੋਂ ਸੁਰਖੀਆਂ 'ਚ ਆ ਗਿਆ ਹੈ। ਗੁਰਨਾਮ ਭੁੱਲਰ ਨੇ ਕੈਨੇਡਾ 'ਚ ਇਤਿਹਾਸ ਰਚ ਦਿੱਤਾ ਹੈ। ਗੁਰਨਾਮ ਭੁੱਲਰ ਨੇ ਇਸ ਪਲ ਦੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।
Published at : 25 Jul 2023 09:19 PM (IST)
ਹੋਰ ਵੇਖੋ





















