ਪੜਚੋਲ ਕਰੋ
Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਗਿੱਲ ਨੂੰ ਜਨਮਦਿਨ ਦੀ ਦਿੱਤੀ ਵਧਾਈ, ਗੁਰੂ ਦੀ ਰੋਮਾਂਟਿਕ ਪੋਸਟ ਬਣੀ ਚਰਚਾ ਦਾ ਵਿਸ਼ਾ
Shehnaaz Gill Birthday: ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਬਬਲੀ ਗਰਲ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।
ਸ਼ਹਿਨਾਜ਼ ਗਿੱਲ, ਗੁਰੂ ਰੰਧਾਵਾ
1/7

ਅਦਾਕਾਰਾ ਅਤੇ ਗਾਇਕਾ ਸ਼ਹਿਨਾਜ਼ ਗਿੱਲ (Shehnaaz Gill) ਅੱਜ ਆਪਣਾ 29ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਪ੍ਰਸ਼ੰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਬਬਲੀ ਗਰਲ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।
2/7

ਇਸ ਖਾਸ ਮੌਕੇ ਉੱਪਰ ਗਾਇਕ ਗੁਰੂ ਰੰਧਾਵਾ (Guru Randhawa) ਨੇ ਸ਼ਹਿਨਾਜ਼ ਨੂੰ ਖਾਸ ਅੰਦਾਜ਼ ਵਿੱਚ ਵਧਾਈ ਦਿੱਤੀ ਹੈ। ਕਲਾਕਾਰ ਵੱਲ਼ੋਂ ਇੱਕ ਖਾਸ ਤਸਵੀਰ ਸ਼ੇਅਰ ਕਰ ਸ਼ਹਿਨਾਜ਼ ਲਈ ਕੈਪਸ਼ਨ ਵਿੱਚ ਖਾਸ ਗੱਲ ਲਿਖੀ ਗਈ ਹੈ।
Published at : 27 Jan 2023 03:59 PM (IST)
ਹੋਰ ਵੇਖੋ





















