ਪੜਚੋਲ ਕਰੋ
Harbhajan Mann: ਹਰਮਨ ਕੌਰ ਨੇ ਪਤੀ ਹਰਭਜਨ ਮਾਨ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸ਼ੇਅਰ, ਫੈਨਜ਼ ਕਰ ਰਹੇ ਪਿਆਰ ਦੀ ਬਰਸਾਤ
Harbhajan Mann Family: ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਹਰਮਨ ਕੌਰ ਨੇ ਪਤੀ ਹਰਭਜਨ ਮਾਨ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸ਼ੇਅਰ, ਫੈਨਜ਼ ਕਰ ਰਹੇ ਪਿਆਰ ਦੀ ਬਰਸਾਤ
1/9

ਪੰਜਾਬੀ ਗਾਇਕ ਹਰਭਜਨ ਮਾਨ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਇਸ ਦੇ ਨਾਲ ਨਾਲ ਗਾਇਕ ਦੀ ਪਤਨੀ ਵੀ ਕਿਸੇ ਸੈਲੇਬ੍ਰਿਟੀ ਤੋਂ ਘੱਟ ਨਹੀਂ ਹੈ।
2/9

ਹਰਮਨ ਕੌਰ ਮਾਨ ਬੇਹੱਦ ਖੂਬਸੂਰਤ ਹੈ ਅਤੇ ਉਹ ਸੋਸ਼ਲ ਮੀਡੀਆ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Published at : 12 Jan 2024 10:12 PM (IST)
ਹੋਰ ਵੇਖੋ





















