ਪੜਚੋਲ ਕਰੋ

harbhajan Mann: ਹਰਭਜਨ ਮਾਨ ਦੀਆਂ ਪਤਨੀ ਹਰਮਨ ਕੌਰ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਕਰ ਰਹੇ ਖੂਬ ਤਾਰੀਫ

Harbhajan Mann Family: ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਹਰਭਜਨ ਮਾਨ, ਹਰਮਨ ਮਾਨ

1/9
ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ ਤੇ ਸੱਭਿਆਚਾਰ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ।

2/9
ਉਹ ਪਿਛਲੇ ਤਕਰੀਬਨ 3 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।

3/9
ਹਰਭਜਨ ਮਾਨ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਦੀ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਧੀਆ ਫੈਨ ਫਾਲੋਇੰਗ ਹੈ। ਉਨ੍ਹਾਂ ਨੂੰ ਲੱਖ ਦੇ ਕਰੀਬ ਲੋਕ ਇੰਸਟਾਗ੍ਰਾਮ 'ਤੇ ਫਾਲੋ ਕਰਦੇ ਹਨ।

4/9
ਹਰਮਨ ਨੇ ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੇ ਪਤੀ ਹਰਭਜਨ ਮਾਨ ਨਾਲ ਕਈ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਤਸਵੀਰਾਂ 'ਚ ਹਰਮਨ ਕੌਰ ਨੇ ਪੰਜਾਬੀ ਸੂਟ ਪਹਿਿਨਿਆ ਹੋਇਆ ਹੈ, ਜਦਕਿ ਗਾਇਕ ਥ੍ਰੀ ਪੀਸ ਸੂਟ 'ਚ ਹੈਂਡਸਮ ਲੱਗ ਰਹੇ ਹਨ।

5/9
ਦੋਵਾਂ ਦੀਆਂ ਤਸਵੀਰਾਂ ਨੂੰ ਦੇਖ ਇਹ ਕਿਸੇ ਪਾਸਿਓਂ ਨਹੀਂ ਲੱਗਦਾ ਕਿ ਇਸ ਜੋੜੇ ਦੀ ਉਮਰ 50 ਦੇ ਕਰੀਬ ਹੈ।

6/9
ਫੈਨਜ਼ ਇਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰਕੇ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ। ਹਰਮਨ ਕੌਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਸਤਰੰਗੀ ਪੀਂਗ ਕੈਨੇਡਾ ਟੂਰ ਦੀ ਮਜ਼ੇਦਾਰ ਸ਼ਾਮ।'

7/9
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਦੀ ਵਾਈਫ ਹਰਮਨਦੀਪ ਕੌਰ ਮਾਨ ਸੋਸ਼ਲ ਮੀਡੀਆ ;ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ।

8/9
ਉਹ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ।

9/9
ਇਹੀ ਨਹੀਂ ਹਰਮਨ ਕੌਰ ਨੂੰ ਖਾਣਾ ਬਣਾਉਣ ਦਾ ਵੀ ਕਾਫੀ ਸ਼ੌਕ ਹੈ। ਉਹ ਅਕਸਰ ਨਵੀਆਂ ਰੈਸਪੀਆਂ ਆਪਣੇ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੇ ਇੰਸਟਾਗ੍ਰਾਮ 'ਤੇ ਲੱਖ ਦੇ ਕਰੀਬ ਫਾਲੋਅਰਜ਼ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget