ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ਪੰਜਾਬੀ ਗਾਇਕ ਹਰਭਜਨ ਮਾਨ ਨੂੰ ਹੋ ਗਿਆ ਸੀ ਡੇਂਗੂ ਤੇ ਚਿਕਨਗੁਨੀਆ, ਠੀਕ ਹੁੰਦਿਆਂ ਹੀ ਗੁਰੂਘਰ ਟੇਕਿਆ ਮੱਥਾ

Punjabi SInger Harbhajan Mann: ਹਰਭਜਨ ਮਾਨ ਨੇ ਸੋਸ਼ਲ ਮੀਡੀਆ 'ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ

ਹਰਭਜਨ ਮਾਨ

1/9
ਪੰਜਾਬੀ ਗਾਇਕ ਤੇ ਅਦਾਕਾਰ ਹਰਭਜਨ ਮਾਨ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ।

2/9
ਦਰਅਸਲ, ਹਾਲ ਹੀ 'ਚ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਇਕ ਵੱਡੀ ਕੈਪਸ਼ਨ ਵੀ ਲਿਖੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਨੂੰ ਵਧਾ ਦਿੱਤਾ।

3/9
ਹਰਭਜਨ ਮਾਨ ਨੇ ਆਪਣੀ ਪੋਸਟ ਨੂੰ ਸਾਂਝਾ ਕਰਦਿਆਂ ਲਿਖਿਆ ਹੈ, ''ਸ਼ੁਕਰਾਨਾ ਮੇਰੇ ਮਾਲਿਕ ਦਾ 💐🙏🏻 ਤਕਰੀਬਨ ਢਾਈ ਹਫ਼ਤੇ, ਚਿਕਨ ਗੁਣੀਆਂ , ਡੇਂਗੂੰ ਵਰਗੀਆਂ ਹੱਢ ਭੰਨ ਅਲਾਹਮਤਾਂ (ਬੀਮਾਰੀਆਂ)  ਨਾਲ ਵਾਹ ਪਿਆ।

4/9
ਮੇਰੇ ਗੁਰੂ, ਮੇਰਾ ਦੀਨ, ਧੰਨ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਤੇ ਸਮੂੰਹ ਸਿੰਘ ਸ਼ਹੀਦਾਂ ਦੀ ਕਿਰਪਾ, ਬਖ਼ਸ਼ਿਸ਼ ਬਦੌਲਤ ਹੁਣ ਬਿਲਕੁੱਲ ਠੀਕ ਹਾਂ ਜੀ। ਮੇਰਾ ਪਰਿਵਾਰ ਤੇ ਮੈਂ ਹਮੇਸ਼ਾਂ ਪੰਜਾਬੀਆਂ ਦੇ ਰਿਣੀ। ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ਦੀ ਅਰਦਾਸ। ਆਪਣਾ ਖਿਆਲ ਰੱਖੋ ਜੀ। ਹਮੇਸ਼ਾਂ ਤੁਹਾਡੀਆਂ ਆਸੀਸਾਂ, ਦੁਆਵਾਂ 'ਚ ਜਿਊਂਦਾ, ਤੁਹਾਡਾ ਆਪਣਾ ਹਰਭਜਨ 💐🙏🏻।''

5/9
ਦੱਸ ਦਈਏ ਕਿ ਇਸ ਪੋਸਟ ਮੁਤਾਬਕ, ਹਰਭਜਨ ਮਾਨ ਪਿਛਲੇ ਢਾਈ ਹਫ਼ਤਿਆਂ ਤੋਂ ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਸਨ। ਫ਼ਿਲਹਾਲ ਉਨ੍ਹਾਂ ਦੀ ਸਿਹਤ 'ਚ ਕਾਫ਼ੀ ਸੁਧਾਰ ਹੋ ਗਿਆ ਹੈ। ਉਨ੍ਹਾਂ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਇਹ ਪੋਸਟ ਸਾਂਝੀ ਕੀਤੀ ਹੈ।

6/9
ਦੱਸਣਯੋਗ ਹੈ ਕਿ ਹਰਭਜਨ ਮਾਨ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ 'ਚ ਆਪਣਾ ਨਾਂ ਚਮਕਾਇਆ ਹੈ। ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ 'ਚ 30 ਸਾਲ ਪੂਰੇ ਕਰ ਲਏ ਹਨ।

7/9
ਇਸ ਖ਼ਾਸ ਮੌਕੇ ਉਨ੍ਹਾਂ ਨੇ ਭਾਵੁਕ ਹੁੰਦਿਆਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਨੋਸਟ ਸਾਂਝਾ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਸੀ।

8/9
ਦੱਸ ਦਈਏ ਕਿ ਹਰਭਜਨ ਮਾਨ ਨੇ ਸਾਲ 1992 'ਚ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਹੀ ਐਲਬਮ ਨੇ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ। ਇਸ ਤੋਂ ਬਾਅਦ ਮਾਨ ਨੇ ਇੰਡਸਟਰੀ ਨੂੰ ਲਗਾਤਾਰ ਸੁਪਰਹਿੱਟ ਗੀਤ ਦਿੰਦੇ ਰਹੇ। ਉਨ੍ਹਾਂ ਦੇ ਗਾਣੇ ਅੱਜ ਵੀ ਹਰ ਕੋਈ ਸੁਣਨਾ ਪਸੰਦ ਕਰਦਾ ਹੈ।

9/9
ਹਰਭਜਨ ਮਾਨ ਨੇ ਕਦੇ ਵੀ ਆਪਣੀ ਗਾਇਕੀ ਨਾਲ ਗੰਨ ਕਲਚਰ ਜਾਂ ਨਸ਼ਿਆਂ ਜਾਂ ਸ਼ਰਾਬ ਨੂੰ ਪ੍ਰਮੋਟ ਨਹੀਂ ਕੀਤਾ। ਉਨ੍ਹਾਂ ਨੇ ਸਾਫ਼ ਸੁਥਰੀ ਵਿਰਸੇ ਨਾਲ ਜੁੜੀ ਗਾਇਕੀ ਕੀਤੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਚੰਡੀਗੜ੍ਹ ‘ਚ ਹੀ ਹੋਵੇਗੀ ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ, ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ

ਹਵਾ ‘ਚ ਟਕਰਾਏ 2 ਜਹਾਜ਼, ਅਮਰੀਕਾ ‘ਚ ਇੱਕ ਹੋਰ ਪਲੇਨ ਹਾਦਸਾ; ਇੰਨੇ ਲੋਕਾਂ ਦੀ ਹੋਈ ਮੌਤ

Punjab News: ਪੰਜਾਬ ਵਾਸੀਆਂ 'ਚ ਅਚਾਨਕ ਵੱਧਣ ਲੱਗੀ ਇਹ ਬਿਮਾਰੀ, ਚਿੰਤਾ ਦਾ ਬਣੀ ਵਿਸ਼ਾ; ਤੁਸੀ ਤਾਂ ਨਹੀਂ ਹੋ ਰਹੇ ਸ਼ਿਕਾਰ?
ਪੰਜਾਬ ਵਾਸੀਆਂ 'ਚ ਅਚਾਨਕ ਵੱਧਣ ਲੱਗੀ ਇਹ ਬਿਮਾਰੀ, ਚਿੰਤਾ ਦਾ ਬਣੀ ਵਿਸ਼ਾ; ਤੁਸੀ ਤਾਂ ਨਹੀਂ ਹੋ ਰਹੇ ਸ਼ਿਕਾਰ?
ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗਾ ਗਿਰਾਵਟ
ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗਾ ਗਿਰਾਵਟ
Advertisement
ABP Premium

ਵੀਡੀਓਜ਼

ਟਰਾਲੇ ਨੇ ਮਾਰੀ ਬੱਸ ਨੂੰ ਟੱਕਰ, ਵਾਲ ਵਾਲ ਬਚੇ ਬੱਸ ਯਾਤਰੀCM ਮਾਨ ਦੀ ਰਿਹਾਇਸ਼ 'ਤੇ ਪਹੁੰਚੇ ਰਵਨੀਤ ਬਿੱਟੂ, ਪੁਲਿਸ ਨਾਲ ਬਿੱਟੂ ਦੀ ਤਿੱਖੀ ਬਹਿਸChandigarh Police ਨਾਲ Ravneet Bittu ਦੇ ਸੁਰੱਖਿਆ ਕਰਮੀ ਨੇ ਕੀਤਾ ਗਾਲੀ ਗਲੋਚGyanesh Kumar is new CEC: ਨਵੇਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅਹੁਦਾ ਸੰਭਾਲਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ‘ਚ ਹੀ ਹੋਵੇਗੀ ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ, ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ
ਚੰਡੀਗੜ੍ਹ ‘ਚ ਹੀ ਹੋਵੇਗੀ ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ, ਡੱਲੇਵਾਲ ਅੱਜ ਕਰਨਗੇ ਵੱਡਾ ਐਲਾਨ
ਹਵਾ ‘ਚ ਟਕਰਾਏ 2 ਜਹਾਜ਼, ਅਮਰੀਕਾ ‘ਚ ਇੱਕ ਹੋਰ ਪਲੇਨ ਹਾਦਸਾ; ਇੰਨੇ ਲੋਕਾਂ ਦੀ ਹੋਈ ਮੌਤ
ਹਵਾ ‘ਚ ਟਕਰਾਏ 2 ਜਹਾਜ਼, ਅਮਰੀਕਾ ‘ਚ ਇੱਕ ਹੋਰ ਪਲੇਨ ਹਾਦਸਾ; ਇੰਨੇ ਲੋਕਾਂ ਦੀ ਹੋਈ ਮੌਤ
Punjab News: ਪੰਜਾਬ ਵਾਸੀਆਂ 'ਚ ਅਚਾਨਕ ਵੱਧਣ ਲੱਗੀ ਇਹ ਬਿਮਾਰੀ, ਚਿੰਤਾ ਦਾ ਬਣੀ ਵਿਸ਼ਾ; ਤੁਸੀ ਤਾਂ ਨਹੀਂ ਹੋ ਰਹੇ ਸ਼ਿਕਾਰ?
ਪੰਜਾਬ ਵਾਸੀਆਂ 'ਚ ਅਚਾਨਕ ਵੱਧਣ ਲੱਗੀ ਇਹ ਬਿਮਾਰੀ, ਚਿੰਤਾ ਦਾ ਬਣੀ ਵਿਸ਼ਾ; ਤੁਸੀ ਤਾਂ ਨਹੀਂ ਹੋ ਰਹੇ ਸ਼ਿਕਾਰ?
ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗਾ ਗਿਰਾਵਟ
ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗਾ ਗਿਰਾਵਟ
ਪੰਜਾਬ ‘ਚ 2 ਚਚੇਰੇ ਭਰਾਵਾਂ ‘ਤੇ ਫਾਇਰਿੰਗ, ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ; ਗੰਭੀਰ ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਫਰਵਰੀ 2025

ਜ਼ਬਰਦਸਤ ਫੀਚਰਸ ਨਾਲ ਲਾਂਚ ਹੋਇਆ iPhone 16e, ਲੋਕਾਂ ਨੂੰ ਕੀਮਤ ਨਹੀਂ ਆਈ ਪਸੰਦ

ਸਭ ਤੋਂ ਕਮਜ਼ੋਰ Password ਦੀ ਲਿਸਟ ਹੋਈ ਜਾਰੀ, ਜੇਕਰ ਤੁਸੀਂ ਵੀ ਰੱਖਦੇ ਆਹ ਪਾਸਵਰਡ ਤਾਂ ਤੁਰੰਤ ਬਦਲੋ, ਵੱਡੇ ਨੁਕਸਾਨ ਦਾ ਖਤਰਾ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.