ਪੜਚੋਲ ਕਰੋ

ਇੰਦਰਜੀਤ ਨਿੱਕੂ ਦਾ ਨਵਾਂ ਗਾਣਾ 'ਨਫਰਤ' ਹੋਇਆ ਰਿਲੀਜ਼, ਲੋਕਾਂ ਦੇ ਤਾਅਨਿਆਂ ਦਾ ਨਿੱਕੂ ਨੇ ਤਿੱਖੇ ਲਫਜ਼ਾਂ 'ਚ ਦਿੱਤਾ ਜਵਾਬ

Inderjit Nikku New Song: ਇੰਦਰਜੀਤ ਨਿੱਕੂ ਦਾ ਨਵਾਂ ਗਾਣਾ 'ਨਫਰਤ' ਅੱਜ ਯਾਨਿ 29 ਜੁਲਾਈ ਨੂੰ ਰਿਲੀਜ਼ ਹੋ ਗਿਆ ਹੈ। ਜਿਸ ਦੇ ਬੋਲ ਬੇਹੱਦ ਤਿੱਖੇ ਹਨ। ਗਾਣੇ 'ਚ ਨਿੱਕੂ ਨੇ ਆਪਣੀਆਂ ਨਿੱਜੀ ਭਾਵਨਾਵਾਂ ਵਿਅਕਤ ਕੀਤੀਆਂ ਹਨ।

ਇੰਦਰਜੀਤ ਨਿੱਕੂ

1/7
ਇੰਦਰਜੀਤ ਨਿੱਕੂ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਉਹ ਹਾਲ ਹਾਲ ਹੀ 'ਚ ਦੂਜੀ ਵਾਰ ਬਾਬਾ ਬਾਗੇਸ਼ਵਰ ਦੇ ਡੇਰੇ 'ਤੇ ਨਜ਼ਰ ਆਏ ਸੀ। ਉਸ ਤੋਂ ਬਾਅਦ ਗਾਇਕ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ।

2/7
ਜਿਸ ਤੋਂ ਬਾਅਦ ਨਿੱਕੂ ਨੇ ਆਪਣੀ ਸਫਾਈ ਪੇਸ਼ ਕਰਦਿਆਂ ਗਾਣਾ 'ਸਟਿੱਲ ਆਈ ਰਾਈਜ਼' ਰਿਲੀਜ਼ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਸੰਗਤਾਂ ਤੋਂ ਮੁਆਫੀ ਵੀ ਮੰਗੀ ਸੀ। ਪਰ ਲੋਕਾਂ ਨੇ ਉਨ੍ਹਾਂ ਨੂੰ ਟਰੋਲ ਕਰਨਾ ਨਹੀਂ ਛੱਡਿਆ। ਇਸ ਤੋਂ ਬਾਅਦ ਹੁਣ ਨਿੱਕੂ ਨੇ ਫਿਰ ਤੋਂ ਲੋਕਾਂ ਦੀ 'ਨਫਰਤ' ਦਾ ਜਵਾਬ ਨਵੇਂ ਗਾਣੇ ਰਾਹੀਂ ਦਿੱਤਾ ਹੈ।

3/7
ਇੰਦਰਜੀਤ ਨਿੱਕੂ ਦਾ ਨਵਾਂ ਗਾਣਾ 'ਨਫਰਤ' ਅੱਜ ਯਾਨਿ 29 ਜੁਲਾਈ ਨੂੰ ਰਿਲੀਜ਼ ਹੋ ਗਿਆ ਹੈ। ਜਿਸ ਦੇ ਬੋਲ ਬੇਹੱਦ ਤਿੱਖੇ ਹਨ। ਗਾਣੇ 'ਚ ਨਿੱਕੂ ਨੇ ਆਪਣੀਆਂ ਨਿੱਜੀ ਭਾਵਨਾਵਾਂ ਵਿਅਕਤ ਕੀਤੀਆਂ ਹਨ।

4/7
ਗਾਣੇ 'ਚ ਨਿੱਕੂ ਬੋਲਦੇ ਹਨ ਕਿ ਉਨ੍ਹਾਂ ਨੇ ਸੰਗਤਾਂ ਤੋਂ ਮੁਆਫੀ ਮੰਗ ਲਈ ਹੈ, ਫਿਰ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਨਫਰਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਨਿੱਕੂ ਨੇ ਇਹ ਵੀ ਕਿਹਾ ਕਿ ਉਹ ਪਰਮਾਤਮਾ ਤੋਂ ਇਲਾਵਾ ਹੋਰ ਕਿਸੇ ਦੀ ਪਰਵਾਹ ਨਹੀਂ ਕਰਦੇ।

5/7
ਕਾਬਿਲੇਗ਼ੌਰ ਹੈ ਕਿ ਇੰਦਰਜੀਤ ਨਿੱਕੂ ਸਾਲ 2022 'ਚ ਉਦੋਂ ਚਰਚਾ 'ਚ ਆਏ ਸੀ, ਜਦੋਂ ਉਨ੍ਹਾਂ ਦਾ ਬਾਬੇ ਦੇ ਦਰਬਾਰ ਤੋਂ ਵੀਡੀਓ ਵਾਇਰਲ ਹੋਇਆ ਸੀ।

6/7
ਇੱਥੇ ਨਿੱਕੂ ਆਪਣੀ ਪਤਨੀ ਨਾਲ ਨਜ਼ਰ ਆਏ ਸੀ। ਉਨ੍ਹਾਂ ਨੇ ਬਾਬੇ ਨੂੰ ਰੋਂਦੇ ਹੋਏ ਆਪਣੇ ਦੁੱਖੜੇ ਸੁਣਾਏ ਸੀ।

7/7
ਹੁਣ ਥੋੜੇ ਦਿਨ ਪਹਿਲਾਂ ਨਿੱਕੂ ਫਿਰ ਤੋਂ ਇਸੇ ਬਾਬੇ ਦੇ ਦਰਬਾਰ 'ਚ ਪਹੁੰਚੇ ਸੀ। ਇਸ ਤੋਂ ਬਾਅਦ ਉਹ ਲੋਕਾਂ ਨੇ ਉਨ੍ਹਾਂ ਨੂੰ ਫਿਰ ਤੋਂ ਨਿਸ਼ਾਨਾ ਬਣਾਇਆ ਹੈ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਟਰੋਲ ਕੀਤਾ ਜਾ ਰਿਹਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget