ਪੜਚੋਲ ਕਰੋ

Jazzy B: ਪੰਜਾਬੀ ਗਾਇਕ ਜੈਜ਼ੀ ਬੀ ਦੀਆਂ ਦੇਖੋ ਪਤਨੀ ਹਰਦੀਪ ਕੌਰ ਨਾਲ ਅਣਦੇਖੀਆਂ ਤਸਵੀਰਾਂ

Jazzy B Wife: ਜੈਜ਼ੀ ਬੀ ਦੀਆਂ ਦੇਖੋ ਪਤਨੀ ਹਰਦੀਪ ਕੌਰ ਨਾਲ ਅਣਦੇਖੀਆਂ ਤਸਵੀਰਾਂ। ਦੱਸ ਦਈਏ ਕਿ ਇਹ ਤਸਵੀਰਾਂ ਜੈਜ਼ੀ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਪੰਜਾਬੀ ਗਾਇਕ ਜੈਜ਼ੀ ਬੀ ਦੀਆਂ ਦੇਖੋ ਪਤਨੀ ਹਰਦੀਪ ਕੌਰ ਨਾਲ ਅਣਦੇਖੀਆਂ ਤਸਵੀਰਾਂ

1/26
ਪੰਜਾਬੀ ਸਿੰਗਰ ਜੈਜ਼ੀ ਬੀ ਇੰਡਸਟਰੀ ਦਾ ਜਾਣਿਆ ਮਾਣਿਆ ਸਿਤਾਰਾ ਹਨ।

2/26
ਉਨ੍ਹਾਂ ਨੇ ਹਾਲ ਹੀ 'ਚ ਮਿਊਜ਼ਿਕ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ।

3/26
ਇਸ ਦੇ ਨਾਲ ਨਾਲ ਜੈਜ਼ੀ ਬੀ ਨੇ ਹਾਲ ਹੀ 'ਚ ਆਪਣੀ ਐਲਬਮ 'ਬੋਰਨ ਰੈੱਡੀ' ਵੀ ਰਿਲੀਜ਼ ਕੀਤੀ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

4/26
ਇਸ ਦੇ ਨਾਲ ਨਾਲ ਜੈਜ਼ੀ ਬੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਕਾਫੀ ਚਰਚਾ ਵਿੱਚ ਰਹਿੰਦੇ ਹਨ।

5/26
14 ਫਰਵਰੀ ਨੂੰ ਵੈਲੇਨਟਾਈਨ ਡੇਅ ਸੀ। ਇਸ ਮੌਕੇ ਜੈਜ਼ੀ ਬੀ ਦੀ ਪਤਨੀ ਹਰਦੀਪ ਕੌਰ ਨੇ ਉਨ੍ਹਾਂ ਨੂੰ ਰੋਮਾਂਟਿਕ ਅੰਦਾਜ਼ ਚ ਵੈਲੇਨਟਾਈਨ ਦੀ ਵਧਾਈ ਦਿੱਤੀ।

6/26
ਦੱਸ ਦਈਏ ਕਿ ਇਹ ਤਸਵੀਰਾਂ ਜੈਜ਼ੀ ਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

7/26
ਇਨ੍ਹਾਂ ਤਸਵੀਰਾਂ 'ਚ ਇਹ ਜੋੜਾ ਬੇਹੱਦ ਖੂਬਸੂਰਤ ਲੱਗ ਰਿਹਾ ਹੈ।

8/26
ਦੱਸ ਦਈਏ ਕਿ ਜੈਜ਼ੀ ਬੀ ਆਪਣੀ ਪਰਸਨਲ ਲਾਈਫ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨਾ ਪਸੰਦ ਨਹੀਂ ਕਰਦੇ।

9/26
ਇਹ ਬਹੁਤ ਘੱਟ ਦੇਖਣ ਨੂੰ ਮਿਲਦਾ ਹੈ ਕਿ ਜੈਜ਼ੀ ਬੀ ਨੇ ਕਦੇ ਆਪਣੇ ਪਰਿਵਾਰ ਨਾਲ ਤਸਵੀਰ ਸਾਂਝੀ ਕੀਤੀ ਹੋਵੇ।

10/26
ਇਸੇ ਤਰ੍ਹਾਂ ਗਾਇਕ ਦੀ ਪਤਨੀ ਵੀ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੀ ਹੈ।

11/26
ਉਨ੍ਹਾਂ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਵੀ ਪ੍ਰਾਇਵੇਟ ਰੱਖਿਆ ਹੋਇਆ ਹੈ।

12/26
ਕਾਬਿਲੇਗ਼ੌਰ ਹੈ ਕਿ ਪੰਜਾਬੀ ਗਾਇਕ ਜੈਜ਼ੀ ਬੀ ਤੇ ਹਰਦੀਪ ਕੌਰ ਸਾਲ 2001 ‘ਚ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝ ਗਏ ਸਨ ।

13/26
ਦੋਵੇਂ ਜਣੇ ਇੱਕ ਪੁੱਤਰ ਤੇ ਧੀ ਦੇ ਮਾਪੇ ਹਨ।
ਦੋਵੇਂ ਜਣੇ ਇੱਕ ਪੁੱਤਰ ਤੇ ਧੀ ਦੇ ਮਾਪੇ ਹਨ।
14/26
ਦੋਵਾਂ ਦੇ ਵਿਆਹ ਨੂੰ ਜਲਦ ਹੀ 23 ਸਾਲ ਪੂਰੇ ਹੋਣ ਵਾਲੇ ਹਨ।

15/26
ਜੇ ਗੱਲ ਕਰੀਏ ਜੈਜ਼ੀ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿਲ ਲੁੱਟਿਆ, ਨਾਗ, ਮਿੱਤਰਾਂ ਦੇ ਬੂਟ, ਤੇਰਾ ਰੂਪ, ਵਨ ਮਿਲੀਅਨ, ਸੂਰਮਾ, ਜੱਟ ਦਾ ਫਲੈਗ ਵਰਗੇ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ

16/26
ਇਸ ਤੋਂ ਇਲਾਵਾ ਬਾਲੀਵੁੱਡ ‘ਚ ਵੀ ਉਨ੍ਹਾਂ ਦੇ ਗੀਤਾਂ ਦਾ ਬੋਲ ਬਾਲਾ ਹੈ।

17/26
ਹਾਲ ਹੀ ;ਚ ਜੈਜ਼ੀ ਬੀ ਨੇ ਇੰਡਸਟਰੀ ;ਚ 30 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਨਾਲ ਗਾਇਕ ਆਪਣੀ ਨਵੀਂ ਐਲਬਮ 'ਬੋਰਨ ਰੈੱਡੀ' ਕਰਕੇ ਵੀ ਚਰਚਾ ਵਿੱਚ ਹੈ।

18/26
ਹਾਲ ਹੀ 'ਚ ਜੈਜ਼ੀ ਬੀ ਇੰਡਸਟਰੀ 'ਚ 30 ਸਾਲ ਪੂਰੇ ਹੋਣ ਦਾ ਜਸ਼ਨ ਵੀ ਮਨਾਇਆ ਹੈ।

19/26
ਉਨ੍ਹਾਂ ਦੀ ਪਹਿਲੀ ਐਲਬਮ ਸੀ 'ਘੁੱਗੀਆਂ ਦਾ ਜੋੜਾ'।

20/26
ਪਹਿਲੀ ਹੀ ਐਲਬਮ ਤੋਂ ਜੈਜ਼ੀ ਬੀ ਨੇ ਖੂਬ ਨਾਮ ਕਮਾ ਲਿਆ ਸੀ।

21/26
ਇਸ ਦੇ ਨਾਲ ਨਾਲ ਹਾਲ ਹੀ 'ਚ ਜੈਜ਼ੀ ਬੀ ਨੇ ਪੰਜਾਬੀ ਫਿਲਮਾਂ 'ਚ ਕਮਬੈਕ ਵੀ ਕੀਤਾ ਹੈ।

22/26
ਜੈਜ਼ੀ ਬੀ ਨੀਰੂ ਬਾਜਵਾ ਦੇ ਨਾਲ 'ਸਨੋਮੈਨ' ਫਿਲਮ 'ਚ ਨਜ਼ਰ ਆਏ ਸੀ।

23/26
ਇਸ ਫਿਲਮ 'ਚ ਜੈਜ਼ੀ ਬੀ ਨੇ ਪੁਲਿਸ ਅਫਸਰ ਦਾ ਕਿਰਦਾਰ ਨਿਭਾਇਆ ਸੀ।

24/26
ਇਸ ਤੋਂ ਇਲਾਵਾ ਜੈਜ਼ੀ ਬੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ

25/26
ਉਹ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਦੇ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ

26/26
ਉਨ੍ਹਾਂ ਦੇ ਇੰਸਟਾਗ੍ਰਾਮ 'ਤੇ 2 ਮਿਲੀਅਨ ਯਾਨਿ 20 ਲੱਖ ਫਾਲੋਅਰਜ਼ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget