ਪੜਚੋਲ ਕਰੋ
Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ, ਇਹ ਹੈ ਵਜ੍ਹਾ
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਵੀ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਸੀ। ਹੁਣ ਇਕ ਵਾਰ ਫਿਰ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ।
ਜੈਜ਼ੀ ਬੀ
1/6

ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।
2/6

ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ’ਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ।
Published at : 20 Dec 2022 04:44 PM (IST)
ਹੋਰ ਵੇਖੋ





















