ਪੜਚੋਲ ਕਰੋ

Kaka Birthday: ਕਾਕਾ ਲਈ ਆਟੋ ਡਰਾਈਵਰ ਤੋਂ ਗਾਇਕ ਬਣਨ ਦਾ ਸਫਰ ਰਿਹਾ ਬੇਹੱਦ ਸੰਘਰਸ਼ ਭਰਿਆ, ਅੱਜ ਕਰੋੜਾਂ ਜਾਇਦਾਦ ਦਾ ਮਾਲਕ

Punjabi Singer Kaka Birthday: ਪੰਜਾਬੀ ਸਿੰਗਰ ਕਾਕਾ ਅੱਜ ਯਾਨਿ 17 ਜਨਵਰੀ ਨੂੰ ਆਪਣਾ 31ਵਾਂ ਜਨਮਦਿਨ ਮਨਾ ਰਿਹਾ ਹੈ। ਇਸ ਮੌਕੇ ਉਸ ਨੂੰ ਪੰਜਾਬੀ ਇੰਡਸਟਰੀ ਤੇ ਆਪਣੇ ਚਾਹੁਣ ਵਾਲਿਆਂ ਤੋਂ ਢੇਰ ਸਾਰੀਆਂ ਵਧਾਈਆਂ ਮਿਲ ਰਹੀਆਂ ਹਨ ।

ਕਾਕਾ ਲਈ ਆਟੋ ਡਰਾਈਵਰ ਤੋਂ ਗਾਇਕ ਬਣਨ ਦਾ ਸਫਰ ਰਿਹਾ ਬੇਹੱਦ ਸੰਘਰਸ਼ ਭਰਿਆ, ਅੱਜ ਕਰੋੜਾਂ ਜਾਇਦਾਦ ਦਾ ਮਾਲਕ

1/9
ਪੰਜਾਬੀ ਸਿੰਗਰ ਕਾਕਾ ਅੱਜ ਯਾਨਿ 17 ਜਨਵਰੀ ਨੂੰ ਆਪਣਾ 31ਵਾਂ ਜਨਮਦਿਨ ਮਨਾ ਰਿਹਾ ਹੈ। ਇਸ ਮੌਕੇ ਉਸ ਨੂੰ ਪੰਜਾਬੀ ਇੰਡਸਟਰੀ ਤੇ ਆਪਣੇ ਚਾਹੁਣ ਵਾਲਿਆਂ ਤੋਂ ਢੇਰ ਸਾਰੀਆਂ ਵਧਾਈਆਂ ਮਿਲ ਰਹੀਆਂ ਹਨ ।

2/9
ਕਾਕਾ ਉਨ੍ਹਾਂ ਕਲਾਕਾਰਾਂ ਵਿੱਚੋਂ ਹੈ, ਜਿਸ ਨੇ ਆਪਣੇ ਟੈਲੇਂਟ ਤੇ ਖੁਦ ਦੇ ਬਲਬੂਤੇ ਤੇ ਪਛਾਣ ਬਣਾਈ ਹੈ। ਕਾਕਾ ਨੇ ਆਪਣੀ ਮੇਹਨਤ ਨਾਲ ਬਹੁਤ ਥੋੜ੍ਹੇ ਸਮੇਂ `ਚ ਹੀ ਪ੍ਰਸਿੱਧੀ ਹਾਸਲ ਕਰ ਲਈ ਹੈ। ਉਨ੍ਹਾਂ ਦਾ ਗਾਇਕੀ ਦਾ ਸਫ਼ਰ 2019 `ਚ ਸ਼ੁਰੂ ਹੋਇਆ ਸੀ ।

3/9
ਥੋੜ੍ਹੇ ਸਮੇਂ ਵਿੱਚ ਹੀ ਕਾਕਾ ਨੂੰ ਨਾਮ ਤੇ ਸ਼ੋਹਰਤ ਹਾਸਲ ਹੋਈ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਾਕਾ ਦੀ ਜ਼ਿੰਦਗੀ ਦੀ ਕਹਾਣੀ ਬਾਰੇ। ਆਓ ਅਸੀਂ ਤੁਹਾਨੂੰ ਦੱਸਦੇ ਹਾਂ :

4/9
ਕਾਕਾ ਦਾ ਜਨਮ 17 ਜਨਵਰੀ 1993 ਨੂੰ ਪਟਿਆਲਾ ਦੇ ਪਿੰਡ ਚੰਦੂਮਾਜਰਾ ਵਿਖੇ ਹੋਇਆ ਸੀ। ਬਚਪਨ ਤੋਂ ਹੀ ਕਾਕਾ ਨੇ ਘਰ `ਚ ਪੈਸਿਆਂ ਦੀ ਤੰਗੀ ਦੇਖੀ ਸੀ। ਉਨ੍ਹਾਂ ਦੇ ਪਿਤਾ ਰਾਜਮਿਸਤਰੀ ਦਾ ਕੰਮ ਕਰਦੇ ਸੀ। ਰਵਿੰਦਰ ਸਿੰਘ ਯਾਨਿ ਕਾਕਾ ਖੁਦ ਆਟੋ ਚਲਾਉਂਦੇ ਸੀ। ਇਸ ਤਰ੍ਹਾਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲਦਾ ਸੀ।

5/9
ਇਸ ਦੇ ਨਾਲ ਨਾਲ ਕਾਕਾ ਨੂੰ ਗਾਇਕੀ ਦਾ ਕਾਫ਼ੀ ਸ਼ੌਕ ਸੀ। ਉਨ੍ਹਾਂ ਦਾ ਪਹਿਲਾ ਗੀਤ `ਸੂਰਮਾ` 2019 `ਚ ਰਿਲੀਜ਼ ਹੋਇਆ। ਪਹਿਲੇ ਹੀ ਗੀਤ ਨੇ ਕਾਕਾ ਨੂੰ ਸਟਾਰ ਬਣਾ ਦਿਤਾ। ਇਸ ਗੀਤ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਭਰਪੂਰ ਪਿਆਰ ਮਿਲਿਆ। ਇਸ ਤੋਂ ਬਾਅਦ ਕਾਕਾ ਦੇ `ਲਿਬਾਸ`, `ਤੀਜੀ ਸੀਟ`, `ਕੈਨੇਡਾ ਗੇੜੀ`, ਇਗਨੋਰ ਤੇ ਟੈਂਪਰੇਰੀ ਪਿਆਰ ਵਰਗੇ ਗਾਣੇ ਰਿਲੀਜ਼ ਹੋਏ। ਇਨ੍ਹਾਂ ਗਾਣਿਆਂ ਨੇ ਕਾਕਾ ਨੂੰ ਪੰਜਾਬੀ ਇੰਡਸਟਰੀ `ਚ ਦਿੱਗਜ ਗਾਇਕ ਵਜੋਂ ਸਥਾਪਤ ਕੀਤਾ।

6/9
ਇੱਕ ਰਿਪੋਰਟ ਮੁਤਾਬਕ ਕਾਕਾ ਦੀ ਕੁੱਲ ਜਾਇਦਾਦ 2 ਮਿਲੀਅਨ ਡਾਲਰ (ਅਮਰੀਕੀ) ਯਾਨਿ 15 ਕਰੋੜ ਰੁਪਏ ਹੈ। ਇਹ ਮੁਕਾਮ ਉਨ੍ਹਾਂ ਨੇ ਸਿਰਫ਼ 5 ਸਾਲਾਂ `ਚ ਹਾਸਲ ਕੀਤਾ ਹੈ।

7/9
ਕਾਕਾ ਕਹਿੰਦੇ ਹਨ ਕਿ ਉਨ੍ਹਾਂ ਦਾ ਰੰਗ ਸਾਂਵਲਾ ਹੈ। ਇਸ ਕਰਕੇ ਕੁੜੀਆਂ ਨੂੂੰ ਉਨ੍ਹਾਂ ਤੋਂ ਦਿੱਕਤ ਹੈ। ਇਸ ਦੇ ਨਾਲ ਹੀ ਸਿਰਫ਼ ਰੰਗ ਕਰਕੇ ਹੀ ਕਾਕਾ ਨੂੰ ਪਿਆਰ `ਚ ਧੋਖਾ ਮਿਲਿਆ। ਉਸ ਤੋਂ ਬਾਅਦ ਤੋਂ ਹੀ ਕਾਕਾ ਕੁੜੀਆਂ ਤੇ ਵਿਸ਼ਵਾਸ ਨਹੀਂ ਕਰਦੇ। ਇਸ ਦਾ ਪਤਾ ਕਾਕਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗਦਾ ਹੈ।

8/9
ਕਾਕਾ ਫ਼ਿਟਨੈੱਸ ਫ਼ਰੀਕ ਹਨ। ਉਹ ਇੱਕ ਦਿਨ ਵੀ ਜਿੰਮ ਜਾਏ ਬਗ਼ੈਰ ਨਹੀਂ ਰਹਿ ਸਕਦੇ। ਇਸ ਦੇ ਨਾਲ ਨਾਲ ਉਹ ਸ਼ਾਕਾਹਾਰੀ ਖੁਰਾਕ ਖਾਣਾ ਪਸੰਦ ਕਰਦੇ ਹਨ। ਯਾਨਿ ਕਿ ਕਾਕਾ ਮਾਂਸ ਮੱਛੀ ਤੋਂ ਦੂਰ ਰਹਿਣਾ ਪਸੰਦ ਕਰਦੇ ਹਨ। ਪਰ ਕਾਕਾ ਸ਼ਰਾਬ ਤੇ ਸਿਗਰਟ ਦਾ ਸੇਵਨ ਜ਼ਰੂਰ ਕਰਦੇ ਹਨ।

9/9
ਵਰਕਫਰੰਟ ਦੀ ਗੱਲ ਕਰੀਏ ਤਾਂ ਕਾਕੇ ਨੇ ਆਪਣੇ ਜਨਮਦਿਨ ਮੌਕੇ ਨਵੀਂ ਈਪੀ 'ਬਿੱਲੋ ਕਹਿੰਦੀ' ਰਿਲੀਜ਼ ਕੀਤੀ ਹੈ। ਇਸ ਈਪੀ 'ਚ ਕੁੱਲ 4 ਗਾਣੇ ਹਨ। ਇਹ ਸਾਰੇ ਹੀ ਗਾਣੇ ਬੇਹੱਦ ਖੂਬਸੂਰਤ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

for smartphones
and tablets

ਵੀਡੀਓਜ਼

Bathinda Police have arrested three SFJ operatives| ਸਿੱਖ ਫੌਰ ਜਸਟਿਸ ਦੇ ਤਿੰਨ ਔਪਰੇਟਿਵਸ ਗ੍ਰਿਫ਼ਤਾਰSukhpal Khaira| 'ਮੀਤ ਹੇਅਰ ਦੇ ਪਿੰਡ ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਹੋਈ'-ਖਹਿਰਾ ਨੇ ਲਾਏ ਵੱਡੇ ਇਲਜ਼ਾਮPunjab Hot seat | ਕਿੱਥੇ ਕੀਹਦੇ ਫਸਣਗੇ ਕੀਹਦੇ ਨਾਲ ਸਿੰਙ, ਜਾਣੋ ਪੰਜਾਬ ਦੀਆਂ ਅਹਿਮ ਸੀਟਾਂ ਬਾਰੇCharanjit Channi and Bibi Jagir Kaur| 'ਹੱਦੋਂ ਵੱਧ ਤੂਲ ਦਿੱਤਾ,ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ'-ਚੰਨੀ ਦੇ ਪੱਖ 'ਚ ਆਏ ਬੀਬੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?
Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Amritsar News: ਸ਼ਰਾਬੀ ਪੁਲਿਸ ਮੁਲਾਜ਼ਮ ਦਾ ਕਾਰਾ, ਘਰ 'ਚ ਇਕੱਲੀਆ ਔਰਤਾਂ ਦੇਖਕੇ ਕੱਢੀਆਂ ਗਾਲਾਂ, ਪਿੰਡ ਵਾਲਿਆਂ ਮੰਗਿਆ ਇਨਸਾਫ਼

Kisan Protest: ਸ਼ੰਭੂ ਬੈਰੀਅਰ 'ਤੇ 22 ਮਈ ਨੂੰ ਕਿਸਾਨਾਂ ਨੇ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ, ਬਣਾਈ ਆਹ ਰਣਨੀਤੀ

Embed widget