ਪੜਚੋਲ ਕਰੋ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਸਾਦਗੀ ਨਾਲ ਮਨਾਇਆ ਜਨਮਦਿਨ, ਬਚਪਨ ਦੀਆਂ ਯਾਦਾਂ ਕੀਤੀ ਤਾਜ਼ੀਆਂ, ਦੇਖੋ ਤਸਵੀਰਾਂ

Karan Aujla Birthday: ਕਰਨ ਔਜਲਾ ਅੱਜ ਯਾਨਿ 18 ਜਨਵਰੀ ਨੂੰ ਆਪਣਾ 27ਵਾਂ ਜਨਮਦਿਨ ਮਨਾ ਰਿਹਾ ਹੈ। ਕਰਨ ਨੇ ਆਪਣਾ 27ਵਾਂ ਜਨਮਦਿਨ ਬੜੀ ਹੀ ਸਾਦਗੀ ਨਾਲ ਸੈਲੀਬ੍ਰੇਟ ਕੀਤਾ।

ਪੰਜਾਬੀ ਗਾਇਕ ਕਰਨ ਔਜਲਾ ਨੇ ਸਾਦਗੀ ਨਾਲ ਮਨਾਇਆ ਜਨਮਦਿਨ, ਬਚਪਨ ਦੀਆਂ ਯਾਦਾਂ ਕੀਤੀ ਤਾਜ਼ੀਆਂ, ਦੇਖੋ ਤਸਵੀਰਾਂ

1/10
ਕਰਨ ਔਜਲਾ ਅੱਜ ਦੀ ਡੇਟ 'ਚ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਹ ਅੱਜ ਯਾਨਿ 18 ਜਨਵਰੀ ਨੂੰ ਆਪਣਾ 27ਵਾਂ ਜਨਮਦਿਨ ਮਨਾ ਰਿਹਾ ਹੈ। ਕਰਨ ਨੇ ਆਪਣਾ 27ਵਾਂ ਜਨਮਦਿਨ ਬੜੀ ਹੀ ਸਾਦਗੀ ਨਾਲ ਸੈਲੀਬ੍ਰੇਟ ਕੀਤਾ।

2/10
ਉਸ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਜਨਮਦਿਨ ਸੈਲੈਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ। ਉਸ ਨੇ ਕੇਕ ਦੀ ਫੋਟੋ ਸ਼ੇਅਰ ਕੀਤੀ, ਜਿਸ 'ਤੇ ਹੈੱਪੀ ਬਰਥਡੇ ਜਸਕਰਨ ਲਿਖਿਆ ਹੋਇਆ ਹੈ।

3/10
ਇਸ ਦੇ ਨਾਲ ਨਾਲ ਉਸ ਨੇ ਆਪਣੇ ਬਚਪਨ ਦੀ ਫੋਟੋ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀਆਂ ਭੈਣਾਂ ਤੇ ਦਾਦੀ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਤਸਵੀਰ 'ਚ ਗਾਇਕ ਕਾਫੀ ਛੋਟਾ ਹੈ।

4/10
ਹੁਣ ਤੁਹਾਨੂੰ ਦੱਸਦੇ ਹਾਂ ਕਰਨ ਔਜਲਾ ਦੇ ਸ਼ਾਹੀ ਲਾਈਫਸਟਾਇਲ ਬਾਰੇ। ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਨੇ ਪੂਰੀ ਦੁਨੀਆ 'ਚ ਜ਼ਬਰਦਸਤ ਨਾਮ, ਸ਼ੋਹਰਤ ਤੇ ਨਾਲ ਹੀ ਬੇਸ਼ੁਮਾਰ ਦੌਲਤ ਵੀ ਕਮਾਈ ਹੈ।

5/10
ਇੱਕ ਰਿਪੋਰਟ ਦੇ ਮੁਤਾਬਕ ਸਾਲ 2023 'ਚ ਕਰਨ ਔਜਲਾ ਦੀ ਜਾਇਦਾਦ 13 ਮਿਲੀਅਨ ਡੌਲਰ ਯਾਨਿ 108 ਕਰੋੜ ਰੁਪਏ ਆਂਕੀ ਗਈ ਹੈ। ਇਸ ਦੇ ਨਾਲ ਹੀ ਕਰਨ ਔਜਲਾ ਕੋਲ ਪੰਜਾਬ, ਕੈਨੇਡਾ ਤੇ ਦੁਬਈ 'ਚ ਆਲੀਸ਼ਾਨ ਘਰ ਵੀ ਹਨ। ਔਜਲਾ ਨੇ ਪਿਛਲੇ ਸਾਲ ਹੀ ਦੁਬਈ 'ਚ ਨਵਾਂ ਖਰੀਦਿਆ ਸੀ ਅਤੇ ਆਪਣੀ ਪੂਰੀ ਫੈਮਿਲੀ ਦੇ ਨਾਲ ਦੁਬਈ ਹੀ ਸ਼ਿਫਟ ਹੋ ਗਿਆ

6/10
ਕਰਨ ਔਜਲਾ ਦੇ ਕਾਰ ਕਲੈਕਸ਼ਨ 'ਤੇ ਨਜ਼ਰ ਮਾਰੀਏ ਤਾਂ ਉਹ ਮਰਸਡੀਜ਼ ਬੈਂਜ਼, ਜੀ ਵੇਗਨ, ਲੈਂਬੋਰਗਿਨੀ ਵਰਗੀਆਂ ਕਾਰਾਂ ਦਾ ਮਾਲਕ ਹੈ।

7/10
ਇਸ ਦੇ ਨਾਲ ਨਾਲ ਉਸ ਦੇ ਕੋਲ ਇੱਕ ਨਹੀਂ 2 ਰੋਲਜ਼ ਰਾਇਸ ਕਾਰਾਂ ਵੀ ਹਨ।

8/10
ਦੱਸ ਦਈਏ ਕਿ ਕਰਨ ਔਜਲਾ ਇੱਕ ਗਾਣਾ ਕਰਨ ਲਈ 8-10 ਲੱਖ ਰੁਪਏ ਲੈਂਦਾ ਹੈ। ਉਸ ਦੀ ਸਾਲਾਨਾ ਆਮਦਨ ਦੀ ਗੱਲ ਕਰੀਏ ਤਾਂ ਉਹ ਸਾਲਾਨਾ ਸਾਢੇ 8 ਕਰੋੜ ਦੀ ਕਮਾਈ ਕਰਦਾ ਹੈ।

9/10
ਇੱਕ ਮਹੀਨੇ 'ਚ ਔਜਲਾ 83 ਲੱਖ ਦੀ ਕਮਾਈ ਕਰਦਾ ਹੈ, ਜਦਕਿ ਇੱਕ ਦਿਨ 'ਚ ਢਾਈ ਲੱਖ ਤੋਂ ਜ਼ਿਆਦਾ ਪੈਸੇ ਕਮਾਉਂਦਾ ਹੈ।

10/10
ਕਰਨ ਔਜਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੀ ਐਲਬਮ 'ਮੇਕਿੰਗ ਮੈਮੋਰੀਜ਼' ਨੇ ਸਾਲ 2023 'ਚ ਖੂਬ ਧਮਾਲਾਂ ਪਾਈਆਂ ਸੀ। ਇਸ ਦੇ ਨਾਲ ਨਾਲ ਕਰਨ ਔਜਲਾ ਨੇ ਆਪਣੇ ਜਨਮਦਿਨ ਮੌਕੇ ਗਾਣਾ '100 ਮਿਲੀਅਨ' ਵੀ ਰਿਲੀਜ਼ ਕੀਤਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget