ਪੜਚੋਲ ਕਰੋ

Karan Aujla: ਕਰਨ ਔਜਲਾ ਨੇ ਅਲੱਗ ਢੰਗ ਨਾਲ ਮਨਾਇਆ ਨਵਾਂ ਸਾਲ, ਜ਼ਰੂਰਤਮੰਦਾਂ ਨੂੰ ਵੰਡਿਆ ਖਾਣਾ, ਦੇਖੋ ਖੂਬਸੂਰਤ ਤਸਵੀਰਾਂ

Happy New Year 2024: ਪੰਜਾਬੀ ਸਿੰਗਰ ਕਰਨ ਔਜਲਾ ਨੇ ਵੀ ਵੱਖਰੇ ਢੰਗ ਨਾਲ ਨਵਾਂ ਸਾਲ ਮਨਾਇਆ। ਕਰਨ ਔਜਲਾ ਨੇ ਇਸ ਤੋਂ ਪਹਿਲਾਂ ਦੀਵਾਲੀ ਵੀ ਇਸੇ ਅਲੱਗ ਅੰਦਾਜ਼ 'ਚ ਮਨਾਈ ਸੀ।

ਕਰਨ ਔਜਲਾ ਨੇ ਅਲੱਗ ਢੰਗ ਨਾਲ ਮਨਾਇਆ ਨਵਾਂ ਸਾਲ, ਜ਼ਰੂਰਤਮੰਦਾਂ ਨੂੰ ਵੰਡਿਆ ਖਾਣਾ, ਦੇਖੋ ਖੂਬਸੂਰਤ ਤਸਵੀਰਾਂ

1/8
ਸਾਲ 2023 ਖਤਮ ਹੋ ਚੁੱਕਿਆ ਹੈ। ਪੂਰੀ ਦੁਨੀਆ 'ਚ ਨਵੇਂ ਸਾਲ ਯਾਨਿ ਸਾਲ 2024 ਦਾ ਜਸ਼ਨ ਮਨਾਇਆ ਜਾ ਰਿਹਾ ਹੈ।

2/8
ਇਸ ਮੌਕੇ ਪੰਜਾਬੀ ਕਲਾਕਾਰਾਂ ਵੀ ਵੱਖੋ ਵੱਖਰੇ ਢੰਗ ਨਾਲ ਆਪਣੇ ਪਰਿਵਾਰਾਂ ਦੇ ਨਾਲ ਨਵਾਂ ਸਾਲ ਮਨਾਇਆ, ਜਿਸ ਦੀਆਂ ਤਸਵੀਰਾਂ ਉਨ੍ਹਾਂ ਵੱਲੋਂ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਗਈਆਂ ਹਨ।

3/8
ਪੰਜਾਬੀ ਸਿੰਗਰ ਕਰਨ ਔਜਲਾ ਨੇ ਵੀ ਵੱਖਰੇ ਢੰਗ ਨਾਲ ਨਵਾਂ ਸਾਲ ਮਨਾਇਆ। ਕਰਨ ਔਜਲਾ ਨੇ ਇਸ ਤੋਂ ਪਹਿਲਾਂ ਦੀਵਾਲੀ ਵੀ ਇਸੇ ਅਲੱਗ ਅੰਦਾਜ਼ 'ਚ ਮਨਾਈ ਸੀ, ਜਿਸ ਦੀ ਚਾਰੇ ਪਾਸੇ ਤਾਰੀਫ ਹੋਈ ਸੀ।

4/8
ਦੱਸ ਦਈਏ ਕਿ ਕਰਨ ਔਜਲਾ ਨੇ ਦੁਬਈ ਵਿੱਚ ਆਪਣਾ ਨਵਾਂ ਸਾਲ ਮਨਾਇਆ ਹੈ। ਇਸ ਮੌਕੇ ਗਾਇਕ ਨੇ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

5/8
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਕਰਨ ਔਜਲਾ ਨੇ ਆਪਣੇ ਪਰਿਵਾਰ ਨਾਲ ਨਹੀਂ ਸਗੋਂ, ਕੁੱਝ ਖਾਸ ਲੋਕਾਂ ਦੇ ਨਾਲ ਵੀਡੀਓ ਸ਼ੇਅਰ ਕੀਤੀ ਹੈ।

6/8
ਕਰਨ ਔਜਲਾ ਨੇ ਨਵੇਂ ਸਾਲ ਮੌਕੇ ਗਰੀਬ ਤੇ ਜ਼ਰੂਰਤਮੰਦ ਲੋਕਾਂ ਨੂੰ ਖਾਣਾ ਵੰਡਿਆ। ਕਰਨ ਦੇ ਇਸ ਉਪਰਾਲੇ ਦੀ ਚਾਰੇ ਪਾਸੇ ਤਾਰੀਫ ਹੋ ਰਹੀ ਹੈ। ਕਰਨ ਨੇ ਦੀਵਾਲੀ ਮੌਕੇ ਵੀ ਇਹੀ ਕੀਤਾ ਸੀ।

7/8
ਵੈਸੇ ਦੱਸ ਦਈਏ ਕਿ ਵਿਆਹ ਤੋਂ ਬਾਅਦ ਕਰਨ ਔਜਲਾ ਦਾ ਇਹ ਪਹਿਲਾ ਨਵਾਂ ਸਾਲ ਸੀ, ਇਸ ਮੌਕੇ ਉਸ ਨੇ ਆਪਣੀ ਪਤਨੀ ਦੇ ਨਾਲ ਤਸਵੀਰ ਸ਼ੇਅਰ ਨਹੀਂ ਕੀਤੀ। ਇਨ੍ਹਾਂ ਤਸਵੀਰਾਂ 'ਚ ਉਸ ਦੇ ਨਾਲ ਕੁੱਝ ਲੜਕੇ ਵੀ ਖਾਣਾ ਵੰਡਦੇ ਨਜ਼ਰ ਆ ਰਹੇ ਹਨ।

8/8
ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਦੀ ਐਲਬਮ 'ਮੇਕਿੰਗ ਮੈਮੌਰੀਜ਼' ਨੇ ਹਾਲ ਹੀ 'ਚ ਪੂਰੀ ਦੁਨੀਆ 'ਚ ਧਮਾਲਾਂ ਪਾਈਆਂ ਸੀ। ਇਸ ਐਲਬਮ ਨੂੰ ਪੂਰੀ ਦੁਨੀਆ ਦੇ ਲੋਕਾਂ ਨੇ ਰੱਜ ਕੇ ਪਿਆਰ ਦਿੱਤਾ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget