ਪੜਚੋਲ ਕਰੋ

Karan Aujla: ਕਰਨ ਔਜਲਾ ਦੀਆਂ ਪਤਨੀ ਪਲਕ ਨਾਲ ਤਸਵੀਰਾਂ ਜਿੱਤ ਲੈਣਗੀਆਂ ਤੁਹਾਡਾ ਦਿਲ, ਦੇਖੋ ਜੋੜੇ ਦੀ ਰੋਮਾਂਟਿਕ ਕੈਮਿਸਟਰੀ

Karan Aujla- Palak Aujla: ਕਰਨ ਔਜਲਾ ਦੀ ਪਤਨੀ ਪਲਕ ਨਾਲ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਕਰਨ ਔਜਲਾ, ਪਲਕ ਔਜਲਾ

1/8
ਕਰਨ ਔਜਲਾ ਦੀ ਇਹ ਨਵੀਂ ਤਸਵੀਰ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ ਨੂੰ ਕਾਫੀ ਪਿਆਰ ਮਿਲ ਰਿਹਾ ਹੈ। ਦੋਵਾਂ ਦੀ ਇਹ ਤਸਵੀਰ ਔਜਲਾ ਦੇ ਇੱਕ ਫੈਨ ਪੇਜ 'ਤੇ ਸ਼ੇਅਰ ਕੀਤੀ ਗਈ ਹੈ।

2/8
ਕਰਨ ਔਜਲਾ ਦੀ ਪਤਨੀ ਪਲਕ ਨਾਲ ਨਵੀਂ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ 'ਚ ਦੋਵੇਂ ਪਤੀ ਪਤਨੀ ਕਿਸੇ ਪਾਰਟੀ 'ਚ ਕੱਪਲ ਡਾਂਸ ਕਰਦੇ ਨਜ਼ਰ ਆ ਰਹੇ ਹਨ।

3/8
ਦੋਵਾਂ ਦੀ ਇਹ ਵੀਡੀਓ 'ਤੇ ਪ੍ਰਸ਼ੰਸਕ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਇਸ ਵੀਡੀਓ ਨੂੰ ਕਰਨ ਔਜਲਾ ਦੇ ਫੈਨ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ।

4/8
ਹਾਲ ਹੀ 'ਚ ਗਾਇਕ ਦਾ ਵਿਆਹ ਵੀ ਹੋਇਆ ਹੈ। ਇੰਨੀਂ ਦਿਨੀਂ ਉਹ ਆਪਣੀ ਪਤਨੀ ਦੇ ਨਾਲ ਵਿਆਹੁਤਾ ਜੀਵਨ ਦਾ ਅਨੰਦ ਮਾਣ ਰਿਹਾ ਹੈ। ਇਸ ਦਰਮਿਆਨ ਦੋਵੇਂ ਪਤੀ ਪਤਨੀ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

5/8
ਦੋਵਾਂ ਦੀਆਂ ਕਈ ਤਸਵੀਰਾਂ ਵੀ ਇਸ ਪਾਰਟੀ ਤੋਂ ਸਾਹਮਣੇ ਆਈਆਂ ਹਨ, ਜਿਸ ਵਿੱਚ ਦੋਵਾਂ ਦੀ ਜੋੜੀ ਬੇਹੱਦ ਖੂਬਸੂਰਤ ਲੱਗ ਰਹੀ ਹੈ।

6/8
ਪ੍ਰਸ਼ੰਸਕ ਇਨ੍ਹਾਂ ਦੀ ਤਸਵੀਰ 'ਤੇ ਖੂਬ ਪਿਆਰ ਲੁਟਾ ਰਹੇ ਹਨ। ਇਸ ਤਸਵੀਰ ਨੂੰ ਇੰਸਟੈਂਟ ਪਾਲੀਵੁੱਡ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

7/8
ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਦੀ ਹਾਲ ਹੀ 'ਚ ਐਲਬਮ 'ਫੋਰ ਯੂ' ਰਿਲੀਜ਼ ਹੋਈ ਸੀ। ਇਸ ਈਪੀ ਨੂੰ ਪੂਰੀ ਦੁਨੀਆ 'ਚ ਖੂਬ ਪਿਆਰ ਮਿਲ ਰਿਹਾ ਹੈ।

8/8
ਇਸ ਦੇ ਨਾਲ ਨਾਲ ਹਾਲ ਹੀ 'ਚ ਨੈੱਟਫਲਿਕਸ ਦੀ ਫਿਲਮ 'ਮਰਡਰ ਮਿਸਟਰੀ 2' 'ਚ ਕਰਨ ਔਜਲਾ ਦੀ ਆਵਾਜ਼ ਗੂੰਜੀ ਸੀ। ਇਸ ਤੋਂ ਇਲਾਵਾ ਕਰਨ ਔਜਲਾ ਨੇ ਨਵੀਂ ਐਲਬਮ ਦਾ ਐਲਾਨ ਵੀ ਕਰ ਦਿੱਤਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sri Akal Takhat Sahib ਵਿਖੇ Bibi Jagir Kaur ਦੀ ਪੇਸ਼ੀ, ਜਗੀਰ ਕੌਰ ਨੇ ਲਾਏ ਵੱਡੇ ਆਰੋਪਪੰਚਾਇਤੀ ਚੋਣਾ ਦੇ ਦੋਰਾਨ ਮਾਨਸਾ 'ਚ ਨਿਜੀ ਰੰਜਿਸ਼ ਦੇ ਚਲਦਿਆਂ ਕਤਲHaryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget