ਪੜਚੋਲ ਕਰੋ
(Source: ECI/ABP News)
Kaur B: ਪੰਜਾਬੀ ਗਾਇਕਾ ਕੌਰ ਬੀ ਦੀਆਂ ਨਵੀਆਂ ਤਸਵੀਰਾਂ ਚਰਚਾ 'ਚ, ਪਿਤਾ 'ਤੇ ਰੱਜ ਕੇ ਪਿਆਰ ਲੁਟਾਉਂਦੀ ਨਜ਼ਰ ਆਈ ਗਾਇਕਾ
Kaur B Pics: 13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ।
![Kaur B Pics: 13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ।](https://feeds.abplive.com/onecms/images/uploaded-images/2024/01/13/daf44a335dc8470a7980850c0b7cb2c81705161880314469_original.png?impolicy=abp_cdn&imwidth=720)
ਪੰਜਾਬੀ ਗਾਇਕਾ ਕੌਰ ਬੀ ਦੀਆਂ ਨਵੀਆਂ ਤਸਵੀਰਾਂ ਚਰਚਾ 'ਚ, ਪਿਤਾ 'ਤੇ ਰੱਜ ਕੇ ਪਿਆਰ ਲੁਟਾਉਂਦੀ ਨਜ਼ਰ ਆਈ ਗਾਇਕਾ
1/8
![ਰ ਬੀ ਪੰਜਾਬੀ ਇੰਡਸਟਰੀ ਦੀ ਸਟਾਰ ਗਾਇਕਾ ਹੈ। ਉਸ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ।](https://feeds.abplive.com/onecms/images/uploaded-images/2024/01/13/d89f8359edc7d84465db4be60b9b94203ba6f.jpg?impolicy=abp_cdn&imwidth=720)
ਰ ਬੀ ਪੰਜਾਬੀ ਇੰਡਸਟਰੀ ਦੀ ਸਟਾਰ ਗਾਇਕਾ ਹੈ। ਉਸ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ।
2/8
![ਉਸ ਨੂੰ ਮਿਲੀਅਨਜ਼ ਦੀ ਗਿਣਤੀ 'ਚ ਲੋਕ ਸੋਸ਼ਲ ਮੀਡੀਆ 'ਤੇ ਫਾਲੋ ਕਰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।](https://feeds.abplive.com/onecms/images/uploaded-images/2024/01/13/5f732a84bfba6ba0230e11ef4e49ba3883993.jpg?impolicy=abp_cdn&imwidth=720)
ਉਸ ਨੂੰ ਮਿਲੀਅਨਜ਼ ਦੀ ਗਿਣਤੀ 'ਚ ਲੋਕ ਸੋਸ਼ਲ ਮੀਡੀਆ 'ਤੇ ਫਾਲੋ ਕਰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
3/8
![13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ।](https://feeds.abplive.com/onecms/images/uploaded-images/2024/01/13/11991d15f6b374fd94b1be9dc84712591ed4c.jpg?impolicy=abp_cdn&imwidth=720)
13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ।
4/8
![ਗਾਇਕਾ ਨੇ ਆਪਣੇ ਪਿਤਾ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਸ਼ੇਅਰ ਕਰਦਿਆਂ ਉਸ ਨੇ ਬਹੁਤ ਹੀ ਪਿਆਰੀ ਕੈਪਸ਼ਨ ਵੀ ਲਿਖੀ।](https://feeds.abplive.com/onecms/images/uploaded-images/2024/01/13/134166cbbb3aa78cb0865b8c0dff70e224be4.jpg?impolicy=abp_cdn&imwidth=720)
ਗਾਇਕਾ ਨੇ ਆਪਣੇ ਪਿਤਾ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਸ਼ੇਅਰ ਕਰਦਿਆਂ ਉਸ ਨੇ ਬਹੁਤ ਹੀ ਪਿਆਰੀ ਕੈਪਸ਼ਨ ਵੀ ਲਿਖੀ।
5/8
![ਉਸ ਨੇ ਕਿਹਾ, 'ਸਿਰ ਝੁਕਦਾ ਤੇਰੀ ਮੇਹਨਤ ਅੱਗੇ ਬਾਪੂ ਤੇਰੀ ਉਮਰ ਹੋਏ ਵੱਡੀ....ਆਪ ਤੂੰ ਪਾਏ ਪੁਰਾਣੇ ਕੁੜਤੇ ਸਾਡੀ ਟੋਹਰ 'ਚ ਕਸਰ ਨਾ ਛੱਡੀ... ਜਨਮਦਿਨ ਮੁਬਾਰਕ ਸਰਦਾਰ ਸਾਬ੍ਹ ਵਾਹਿਗੁਰੂ ਜੀ ਲੰਬੀਆਂ ਉਮਰਾਂ ਕਰਨ ਸਭਦੀ ਜਾਨ ਦੀਆਂ। ਲਵ ਯੂ ਬਾਪੂ।'](https://feeds.abplive.com/onecms/images/uploaded-images/2024/01/13/cc6cbcc3c987ea01bf1ea1ea9a58d0c258250.jpg?impolicy=abp_cdn&imwidth=720)
ਉਸ ਨੇ ਕਿਹਾ, 'ਸਿਰ ਝੁਕਦਾ ਤੇਰੀ ਮੇਹਨਤ ਅੱਗੇ ਬਾਪੂ ਤੇਰੀ ਉਮਰ ਹੋਏ ਵੱਡੀ....ਆਪ ਤੂੰ ਪਾਏ ਪੁਰਾਣੇ ਕੁੜਤੇ ਸਾਡੀ ਟੋਹਰ 'ਚ ਕਸਰ ਨਾ ਛੱਡੀ... ਜਨਮਦਿਨ ਮੁਬਾਰਕ ਸਰਦਾਰ ਸਾਬ੍ਹ ਵਾਹਿਗੁਰੂ ਜੀ ਲੰਬੀਆਂ ਉਮਰਾਂ ਕਰਨ ਸਭਦੀ ਜਾਨ ਦੀਆਂ। ਲਵ ਯੂ ਬਾਪੂ।'
6/8
![ਕਾਬਿਲੇਗ਼ੌਰ ਹੈ ਕਿ ਕੌਰ ਬੀ ਪੰਜਾਬੀ ਇੰਡਸਟਰੀ ਦੀਆਂ ਟੌਪ ਫੀਮੇਲ ਗਾਇਕਾਵਾਂ 'ਚੋਂ ਇੱਕ ਹੈ।](https://feeds.abplive.com/onecms/images/uploaded-images/2024/01/13/ea0323f5ac1a2b11042a523c8a2c49a1a9c94.jpg?impolicy=abp_cdn&imwidth=720)
ਕਾਬਿਲੇਗ਼ੌਰ ਹੈ ਕਿ ਕੌਰ ਬੀ ਪੰਜਾਬੀ ਇੰਡਸਟਰੀ ਦੀਆਂ ਟੌਪ ਫੀਮੇਲ ਗਾਇਕਾਵਾਂ 'ਚੋਂ ਇੱਕ ਹੈ।
7/8
![ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਅਜਿਹੇ ਯਾਦਗਾਰੀ ਗਾਣੇ ਦਿੱਤੇ ਹਨ, ਜੋ ਵਿਆਹਾਂ ਤੇ ਪਾਰਟੀਆਂ 'ਚ ਹਮੇਸ਼ਾ ਸੁਣੇ ਜਾਂਦੇ ਹਨ।](https://feeds.abplive.com/onecms/images/uploaded-images/2024/01/13/efc7da8df082905ed77570509e96f33c1361f.jpg?impolicy=abp_cdn&imwidth=720)
ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਅਜਿਹੇ ਯਾਦਗਾਰੀ ਗਾਣੇ ਦਿੱਤੇ ਹਨ, ਜੋ ਵਿਆਹਾਂ ਤੇ ਪਾਰਟੀਆਂ 'ਚ ਹਮੇਸ਼ਾ ਸੁਣੇ ਜਾਂਦੇ ਹਨ।
8/8
![ਵਰਕਫਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਦਾ ਗਾਣਾ 'ਸ਼ਿੰਗਾਰ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਉਸ ਦੇ ਇਸ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।](https://feeds.abplive.com/onecms/images/uploaded-images/2024/01/13/792069df363c9e9a3737d98e38ffb46eaeaf2.jpg?impolicy=abp_cdn&imwidth=720)
ਵਰਕਫਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਦਾ ਗਾਣਾ 'ਸ਼ਿੰਗਾਰ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਉਸ ਦੇ ਇਸ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Published at : 13 Jan 2024 09:36 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)