ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਦੀ ਹਰਿਆਣਾ 'ਚ ਹੈ ਆਲੀਸ਼ਾਨ ਹਵੇਲੀ, ਗਾਇਕ ਨੇ ਦਿਖਾਈ ਝਲਕ, ਦੇਖੋ ਇਹ ਤਸਵੀਰਾਂ

Mankirt Aulakh House Pics: ਹਾਲ ਹੀ 'ਚ ਮਨਕੀਰਤ ਔਲਖ ਹਰਿਆਣਾ ਵਿੱਚ ਸੀ। ਦੱਸ ਦਈਏ ਕਿ ਉਸ ਦਾ ਜੱਦੀ ਪਿੰਡ ਹਰਿਆਣਾ ਵਿੱਚ ਹੀ ਹੈ, ਕਿਉਂਕਿ ਉਸ ਦਾ ਜਨਮ ਪੰਜਾਬ 'ਚ ਨਹੀਂ, ਬਲਕਿ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਬਹਿਬਲਪੁਰ ਵਿਖੇ ਹੋਇਆ ਹੈ।

ਮਨਕੀਰਤ ਔਲਖ ਦੀ ਹਰਿਆਣਾ 'ਚ ਹੈ ਆਲੀਸ਼ਾਨ ਹਵੇਲੀ, ਗਾਇਕ ਨੇ ਦਿਖਾਈ ਝਲਕ, ਦੇਖੋ ਇਹ ਤਸਵੀਰਾਂ

1/9
ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਗਾਇਕ ਆਪਣੀ ਪ੍ਰੋਫੈਸ਼ਨਲ ਲਾਈਫ ਨਾਲੋਂ ਜ਼ਿਆਦਾ ਪਰਸਨਲ ਲਾਈਫ ਕਰਕੇ ਸੁਰਖੀਆਂ ਬਟੋਰਦਾ ਹੈ। ਖਾਸ ਕਰਕੇ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੀ ਲਗਜ਼ਰੀ ਲਾਈਫਸਟਾਈਲ ਫਲੌਂਟ ਕਰਦਾ ਰਹਿੰਦਾ ਹੈ।

2/9
ਹਾਲ ਹੀ 'ਚ ਮਨਕੀਰਤ ਔਲਖ ਹਰਿਆਣਾ ਵਿੱਚ ਸੀ। ਦੱਸ ਦਈਏ ਕਿ ਉਸ ਦਾ ਜੱਦੀ ਪਿੰਡ ਹਰਿਆਣਾ ਵਿੱਚ ਹੀ ਹੈ, ਕਿਉਂਕਿ ਉਸ ਦਾ ਜਨਮ ਪੰਜਾਬ 'ਚ ਨਹੀਂ, ਬਲਕਿ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਬਹਿਬਲਪੁਰ ਵਿਖੇ ਹੋਇਆ ਹੈ। ਪੰਜਾਬ ਮਨਕੀਰਤ ਔਲਖ ਦੀ ਕਰਮ ਭੂਮੀ ਹੈ।

3/9
ਹਰਿਆਣਾ ਵਿਖੇ ਆਪਣੀ ਸ਼ਾਨਦਾਰ ਹਵੇਲੀ ਦੀ ਝਲਕ ਮਨਕੀਰਤ ਨੇ ਸੋਸ਼ਲ ਮੀਡੀਆ 'ਤੇ ਦਿਖਾਈ ਹੈ। ਮਨਕੀਰਤ ਔਲਖ ਨੇ ਵੀਡੀਓ ਸ਼ੇਅਰ ਕੀਤੀ ਸੀ,

4/9
ਜਿਸ ਵਿੱਚ ਉਸ ਦੀ ਏਕੜ ਜ਼ਮੀਨ 'ਚ ਫੈਲੀ ਹੋਈ ਹਵੇਲੀ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਜੋ ਤੁਸੀਂ ਦੇਖ ਰਹੇ ਹੋ ਉਹ ਮਨਕੀਰਤ ਦੇ ਵੀਡੀਓ ਤੋਂ ਲਈਆਂ ਗਈਆਂ ਹਨ।

5/9
ਉਸ ਦੀ ਹਵੇਲੀ ਬੇਹੱਦ ਖੂਬਸੂਰਤ ਹੈ, ਉਸ ਨੂੰ ਚਿੱਟੇ ਰੰਗ ਦਾ ਪੇਂਟ ਕੀਤਾ ਗਿਆ ਹੈ।

6/9
ਮਨਕੀਰਤ ਦੇ ਘਰ ਦੇ ਵਹਿੜੇ 'ਚ ਉਸ ਦੀਆਂ ਆਲੀਸ਼ਾਨ ਕਾਰਾਂ ਵੀ ਖੜੀਆਂ ਨਜ਼ਰ ਆਉਂਦੀਆਂ ਹਨ।

7/9
ਉਸ ਦੀ ਹਵੇਲੀ 'ਚ ਭਾਰੀ ਸੁਰੱਖਿਆ ਬਲ ਤੈਨਾਤ ਹੈ। ਜੋ ਕਿ ਚਾਰੇ ਪਾਸੇ ਤੋਂ ਗਾਇਕ ਨੂੰ ਘੇਰੀ ਖੜਾ ਹੈ।

8/9
ਇਸ ਦਰਮਿਆਨ ਮਨਕੀਰਤ ਆਪਣੇ ਫੈਨਜ਼ ਨਾਲ ਤਸਵੀਰਾਂ ਖਿਚਵਾਉਂਦਾ ਵੀ ਨਜ਼ਰ ਆ ਰਿਹਾ ਹੈ।

9/9
ਮਨਕੀਰਤ ਔਲਖ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ

Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)

MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Advertisement
for smartphones
and tablets

ਵੀਡੀਓਜ਼

Kapil's wife will now play with danger ਕਪਿਲ ਦੀ ਪਤਨੀ ਹੁਣ ਖੇਡੇਗੀ ਖ਼ਤਰੇ ਦੇ ਨਾਲI will not do a love marriage: Abhishek Kumar ਮੈਂ ਲਵ ਮੈਰਿਜ ਨਹੀਂ ਕਰਵਾਉਣੀ : ਅਭਿਸ਼ੇਕ ਕੁਮਾਰDelhi Police arrests Bibhav Kumar |ਦਿੱਲੀ ਪੁਲਿਸ ਨੇ ਪੁੱਛਗਿੱਛ ਬਾਅਦ ਕੇਜਰੀਵਾਲ ਦੇ PA ਬਿਭਵ ਨੂੰ ਹਿਰਾਸਤ ਵਿੱਚ ਲਿਆNuh Bus Accident| ਬੱਸ ਹਾਦਸੇ ਦੇ ਪੀੜਤਾਂ ਦੇ ਘਰ ਪਹੁੰਚੇ ਮੰਤਰੀ, 11 ਲੋਕਾਂ ਦੀ ਮੌਤ ਦੀ ਖ਼ਬਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ
Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Election 2024: ਆਖ਼ਰ ਵਾਪਸ ਆ ਹੀ ਗਏ ਰਾਘਵ ਚੱਢਾ ! ਕੇਜੀਵਾਲ ਨਾਲ ਕੀਤੀ ਮੁਲਾਕਾਤ, ਪੰਜਾਬ ਤੇ ਦਿੱਲੀ ਨੂੰ ਲੈ ਘੜੀ ਰਣਨੀਤੀ ?
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-05-2024)
MI vs LSG: ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
ਮੁੰਬਈ ਦਾ ਸਫ਼ਰ ਹੋਇਆ ਖਤਮ, ਲਖਨਊ ਨੇ 18 ਦੌੜਾਂ ਨਾਲ ਦਿੱਤੀ ਕਰਾਰੀ ਮਾਤ; MI ਪਹਿਲੀ ਵਾਰ 10 ਮੈਚ ਹਾਰੀ
Weather Update: ਪੰਜਾਬ-ਹਰਿਆਣਾ ਸਣੇ ਇਨ੍ਹਾਂ ਸੂਬਿਆਂ ਦਾ ਬੁਰਾ ਹਾਲ, ਜਾਣੋ ਕਦੋਂ ਤੱਕ ਵਰ੍ਹੇਗੀ ਅਸਮਾਨੀ ਅੱਗ

Swati Maliwal: ਸਵਾਤੀ ਮਾਲੀਵਾਲ ਦੇ ਇਲਜ਼ਾਮਾਂ ਨੂੰ AAP ਨੇ ਸਿਰੇ ਤੋਂ ਨਕਾਰਿਆ, ਆਤਿਸ਼ੀ ਨੇ ਕਿਹਾ- 'ਭਾਜਪਾ ਦੀ ਸਾਜ਼ਿਸ਼ ਦਾ ਇੱਕ ਮੋਹਰਾ ਹੈ'

Mohali News: ਮੋਹਾਲੀ 'ਚ ਬੈਠ ਕੀਤਾ ਵੱਡਾ ਕਾਰਾ, ਠੱਗ ਲਏ ਅਮਰੀਕੀ ਲੋਕ, 155 ਲੋਕ ਗ੍ਰਿਫਤਾਰ, ਇੰਝ ਮਾਰ ਰਹੇ ਸੀ ਠੱਗੀ

Murder in Punjab: ਪਾਣੀ ਲਈ ਭਰਾਵਾਂ ਦਾ ਹੀ ਵਹਾਇਆ ਖੂਨ! ਪਿੰਡ ਕਿੱਕਰਖੇੜਾ 'ਚ ਖੂਨੀ ਟਕਰਾਅ 

Embed widget