ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਹੈਰੀ ਨਾਲ ਮਨਾ ਰਹੀ ਵਿਆਹ ਦੀ 8ਵੀਂ ਵਰ੍ਹੇਗੰਢ, ਪਤੀ ਨਾਲ ਰੋਮਾਂਟਿਕ ਤਸਵੀਰਾਂ ਕੀਤੀਆਂ ਸ਼ੇਅਰ

Neeru Bajwa Wedding Anniversary: ਨੀਰੂ ਬਾਜਵਾ ਅੱਜ ਯਾਨਿ 9 ਫਰਵਰੀ ਨੂੰ ਆਪਣੇ ਪਤੀ ਹੈਰੀ ਜਵੰਧਾ ਨਾਲ ਵਿਆਹ ਦੀ 8ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਸ ਮੌਕੇ ਅਦਾਕਾਰਾ ਨੇ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ

ਨੀਰੂ ਬਾਜਵਾ, ਹੈਰੀ ਜਵੰਧਾ

1/7
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਹਾਲ ਹੀ 'ਚ ਉਨ੍ਹਾਂ ਦੀ ਫਿਲਮ 'ਕਲੀ ਜੋਟਾ' ਰਿਲੀਜ਼ ਹੋਈ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

2/7
ਇਹੀ ਨਹੀਂ ਇਸ ਫਿਲਮ ਨੇ ਰਿਲੀਜ਼ ਦੇ ਇੱਕ ਹਫਤੇ ਦੌਰਾਨ ਹੀ ਕਰੋੜਾਂ ਦੀ ਕਮਾਈ ਕਰ ਲਈ ਹੈ। ਇਸ ਫਿਲਮ 'ਚ ਨੀਰੂ ਨੇ ਰਾਬੀਆ ਬਣ ਕੇ ਲੋਕਾਂ ਦਾ ਦਿਲ ਜਿੱਤ ਲਿਆ ਹੈ।

3/7
ਇਸ ਦੇ ਨਾਲ ਨਾਲ ਅੱਜ ਯਾਨਿ 9 ਫਰਵਰੀ ਨੂੰ ਨੀਰੂ ਆਪਣੇ ਪਤੀ ਹੈਰੀ ਜਵੰਧਾ ਨਾਲ ਵਿਆਹ ਦੀ 8ਵੀਂ ਵਰ੍ਹੇਗੰਢ ਮਨਾ ਰਹੀ ਹੈ। ਇਸ ਮੌਕੇ ਅਦਾਕਾਰਾ ਨੇ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

4/7
ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਕਮੈਂਟ ਕਰਕੇ ਇਸ ਜੋੜੇ ਨੂੰ ਵਧਾਈ ਦੇ ਰਹੇ ਹਨ। ਤਸਵੀਰਾਂ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ 'ਚ ਲਿੱਖਿਆ, 'ਹੈੱਪੀ ਐਨੀਵਰਸਰ ਮਾਈ ਰਾਇਲ ਹੌਟਨੈੱਸ'।

5/7
ਕਾਬਿਲੇਗ਼ੌਰ ਹੈ ਕਿ ਹੈਰੀ ਤੋਂ ਪਹਿਲਾਂ ਨੀਰੂ ਟੀਵੀ ਕਲਾਕਾਰ ਅਮਿਤ ਸਾਧ ਨੂੰ ਪਿਆਰ ਕਰਦੀ ਸੀ। ਦੋਵਾਂ ਦਾ ਰਿਸ਼ਤਾ 6-7 ਸਾਲ ਚੱਲਿਆ, ਪਰ ਬਾਅਦ ਵਿੱਚ ਦੋਵਾਂ ਦਾ ਬਰੇਕਅੱਪ ਹੋ ਗਿਆ।

6/7
ਇਸ ਤੋਂ ਬਾਅਦ ਨੀਰੂ ਦੀ ਜ਼ਿੰਦਗੀ 'ਚ ਹੈਰੀ ਜਵੰਧਾ ਦੀ ਐਂਟਰੀ ਹੋਈ। ਨੀਰੂ ਨੇ ਹਾਲ ਹੀ 'ਚ ਕਪਿਲ ਸ਼ਰਮਾ ਸ਼ੋਅ 'ਚ ਖੁਲਾਸਾ ਕੀਤਾ ਸੀ ਕਿ 'ਉਨ੍ਹਾਂ ਨੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਨੂੰ ਜ਼ਿੰਦਗੀ 'ਚ ਕਦੇ ਦੁਬਾਰਾ ਪਿਆਰ ਹੋਵੇਗਾ, ਪਰ ਹੈਰੀ ਨੂੰ ਮਿਲ ਕੇ ਉਨ੍ਹਾਂ ਦੀ ਸੋਚ ਬਦਲ ਗਈ।'

7/7
ਨੀਰੂ ਬਾਜਵਾ ਦਾ ਵਿਆਹ ਹੈਰੀ ਨਾਲ 2015 ਚ ਹੋਇਆ ਸੀ। ਸਾਲ 2017 'ਚ ਨੀਰੂ ਦੇ ਘਰ ਬੇਟੀ ਅਨਾਇਰਾ ਨੇ ਜਨਮ ਲਿਆ। ਇਸ ਤੋਂ ਬਾਅਦ 2020 'ਚ ਲੌਕਡਾਊਨ ਦੌਰਾਨ ਨੀਰੂ ਘਰ ਜੁੜਵਾਂ ਧੀਆਂ ਨੇ ਜਨਮ ਲਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget