ਪੜਚੋਲ ਕਰੋ

Nimrat Khaira: ਹੁਣ ਮੋਬਾਈਲ 'ਤੇ ਰਿਪੀਟ ਲਾ ਕੇ ਸੁਣੋ ਨਿਮਰਤ ਖਹਿਰਾ ਦਾ ਬਾਲੀਵੁੱਡ ਗੀਤ, ਇਸ ਦਿਨ ਮਿਊਜ਼ਿਕ ਐਪਸ ;ਤੇ ਹੋ ਰਿਹਾ ਸਟ੍ਰੀਮ

Nimrat Khaira-Armaan Malik Song Dil Malanga: ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਪਹਿਲੀ ਵਜ੍ਹਾਂ ਉਨ੍ਹਾਂ ਦੀ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਹੈ ਅਤੇ ਦੂਜੀ ਵਜ੍ਹਾ ਬਾਲੀਵੁੱਡ

ਨਿਮਰਤ ਖਹਿਰਾ, ਅਰਮਾਨ ਮਲਿਕ

1/9
ਪੰਜਾਬੀ ਗਾਇਕਾ ਨਿਮਰਤ ਖਹਿਰਾ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸਦੀ ਪਹਿਲੀ ਵਜ੍ਹਾਂ ਉਨ੍ਹਾਂ ਦੀ ਦਿਲਜੀਤ ਦੋਸਾਂਝ ਨਾਲ ਫਿਲਮ ਜੋੜੀ ਹੈ ਅਤੇ ਦੂਜੀ ਵਜ੍ਹਾ ਬਾਲੀਵੁੱਡ ਗਾਇਕ ਅਰਮਾਨ ਮਲਿਕ ਨਾਲ ਗਾਇਆ ਗੀਤ ਦਿਲ ਮਲੰਗਾਂ ਹੈ।

2/9
ਦੱਸ ਦੇਈਏ ਕਿ ਦੋਵਾਂ ਕਲਾਕਾਰਾਂ ਨੇ ਇਸ ਗੀਤ ਨੂੰ ਆਪਣੀ ਸੁਰੀਲੀ ਆਵਾਜ਼ ਦਿੱਤੀ ਹੈ। ਜਿਸ ਨੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਖਾਸ ਗੱਲ ਇਹ ਹੈ ਕਿ ਇਸ ਗੀਤ ਵਿੱਚ ਪਹਿਲੀ ਵਾਰ ਬਾਲੀਵੁੱਡ ਗਾਇਕ ਅਰਮਾਨ ਮਲਿਕ ਪੰਜਾਬੀ ਵਿੱਚ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ।

3/9
ਹੁਣ ਤੁਸੀਂ ਇਸ ਗੀਤ ਨੂੰ ਆਪਣੇ ਮੋਬਾਈਲ 'ਤੇ ਰਿਪੀਟ 'ਤੇ ਲਗਾ ਕੇ ਵੀ ਸੁਣ ਸਕਦੇ ਹੋ। ਨਿਮਰਤ ਖਹਿਰਾ ਦੀ ਸੋਸ਼ਲ ਮੀਡੀਆ ਪੋਸਟ ਮੁਤਾਬਕ ਇਹ ਗਾਣਾ 26 ਮਈ ਨੂੰ ਸਾਰੀਆਂ ਮਿਊਜ਼ਿਕ ਐਪਸ 'ਤੇ ਸਟ੍ਰੀਮ ਹੋ ਜਾਵੇਗਾ।

4/9
ਦੱਸ ਦੇਈਏ ਕਿ ਬਾਲੀਵੁੱਡ ਗਾਇਕ ਅਰਮਾਨ ਮਲਿਕ ਵੱਲੋਂ
ਦੱਸ ਦੇਈਏ ਕਿ ਬਾਲੀਵੁੱਡ ਗਾਇਕ ਅਰਮਾਨ ਮਲਿਕ ਵੱਲੋਂ "ਬੋਲ ਦੋ ਨਾ ਜ਼ਰਾ ਦਿਲ ਮੇਂ ਜੋ ਹੈ ਛੀਪਾ..." ਅਤੇ "ਹੁਆ ਹੈ ਆਜ ਪਹਿਲੀ ਬਾਰ..." ਵਰਗੇ ਮਸ਼ਹੂਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਗਈ ਹੈ।
5/9
ਅਰਮਾਨ ਦੇ ਪ੍ਰਸ਼ੰਸਕ ਉਨ੍ਹਾਂ ਦੇ ਗੀਤਾ ਨੂੰ ਸੁਣ ਬੇਹੱਦ ਉਤਸ਼ਾਹਿਤ ਹੁੰਦੇ ਹਨ। ਇਸ ਤੋਂ ਇਲਾਵਾ ਅਰਮਾਨ ਮਲਿਕ ਵੱਲੋਂ ਹੋਰ ਵੀ ਕਈ ਸੁਪਰਹਿੱਟ ਗੀਤ ਗਾਏ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ।

6/9
ਪੰਜਾਬੀ ਗਾਇਕਾ ਨਿਮਰਤ ਖਹਿਰਾ ਦੀ ਗੱਲ ਕਰਿਏ ਤਾਂ ਉਹ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦਾ ਵੀ ਲੋਹਾ ਮਨਵਾ ਚੁੱਕੀ ਹੈ। ਉਨ੍ਹਾਂ ਦੀ ਗਾਇਕੀ ਹੀ ਨਹੀਂ ਸਗੋਂ ਅਦਾਕਾਰੀ ਰਾਹੀਂ ਦੁਨੀਆਂ ਭਰ ਵਿੱਚ ਵਾਹੋ ਵਾਹੀ ਖੱਟੀ ਏ।

7/9
ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਸੁਰੀਲੀ ਤੇ ਖੂਬਸੂਰਤ ਗਾਇਕਾ ਅਤੇ ਅਦਾਕਾਰਾ ਹੈ।

8/9
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਜੋੜੀ' 'ਚ ਨਿਮਰਤ ਦੀ ਦਿਲਜੀਤ ਨਾਲ ਲਵ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

9/9
ਦੋਵਾਂ ਦੀ ਜੋੜੀ ਨੇ ਦੁਨੀਆਂ ਭਰ ਵਿੱਚ ਬੱਲੇ-ਬੱਲੇ ਕਰਵਾ ਰੱਖੀ ਹੈ। ਖਾਸ ਗੱਲ ਇਹ ਹੈ ਕਿ ਇਹ ਫਿਲਮ ਦੁਨੀਆਂ ਭਰ ਵਿੱਚ ਵਧੀਆ ਕਮਾਈ ਕਰ ਰਹੀ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

Embed widget