ਪੜਚੋਲ ਕਰੋ
(Source: ECI/ABP News)
Ninja: ਪੰਜਬੀ ਗਾਇਕ ਨਿੰਜਾ ਨੇ ਧੂਮਧਾਮ ਨਾਲ ਬਣਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਪਾਰਟੀ 'ਚ ਕੀਤੀ ਸ਼ਿਰਕਤ
Punjabi Singer Ninja: ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।
![Punjabi Singer Ninja: ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।](https://feeds.abplive.com/onecms/images/uploaded-images/2023/09/13/23dba9c115537d735e807739d8e8e0271694593246815469_original.png?impolicy=abp_cdn&imwidth=720)
ਪੰਜਬੀ ਗਾਇਕ ਨਿੰਜਾ ਨੇ ਧੂਮਧਾਮ ਨਾਲ ਬਣਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਪਾਰਟੀ 'ਚ ਕੀਤੀ ਸ਼ਿਰਕਤ
1/7
![ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਗਾਇਕ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ।](https://feeds.abplive.com/onecms/images/uploaded-images/2023/09/13/efaf98db2eac3a61946ca0282ae6ddd495571.jpg?impolicy=abp_cdn&imwidth=720)
ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਗਾਇਕ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ।
2/7
![ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।](https://feeds.abplive.com/onecms/images/uploaded-images/2023/09/13/792069df363c9e9a3737d98e38ffb46ed9900.jpg?impolicy=abp_cdn&imwidth=720)
ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।
3/7
![ਫਿਲਹਾਲ ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।](https://feeds.abplive.com/onecms/images/uploaded-images/2023/09/13/efc7da8df082905ed77570509e96f33ce6211.jpg?impolicy=abp_cdn&imwidth=720)
ਫਿਲਹਾਲ ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।
4/7
![ਖਾਸ ਕਰਕੇ ਨਿਸ਼ਾਨ ਦੀ ਕਿਊਟਨੈਸ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਤਸਵੀਰਾਂ 'ਚ ਨਿੰਜਾ ਤੇ ਉਨ੍ਹਾਂ ਦਾ ਪਰਿਵਾਰ ਵ੍ਹਾਈਟ ਰੰਗ ਦੇ ਕੱਪੜਿਆਂ 'ਚ ਟਵੀਨਿੰਗ ਕਰਦਾ ਨਜ਼ਰ ਆ ਰਿਹਾ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।](https://feeds.abplive.com/onecms/images/uploaded-images/2023/09/13/ea0323f5ac1a2b11042a523c8a2c49a1c5363.jpg?impolicy=abp_cdn&imwidth=720)
ਖਾਸ ਕਰਕੇ ਨਿਸ਼ਾਨ ਦੀ ਕਿਊਟਨੈਸ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਤਸਵੀਰਾਂ 'ਚ ਨਿੰਜਾ ਤੇ ਉਨ੍ਹਾਂ ਦਾ ਪਰਿਵਾਰ ਵ੍ਹਾਈਟ ਰੰਗ ਦੇ ਕੱਪੜਿਆਂ 'ਚ ਟਵੀਨਿੰਗ ਕਰਦਾ ਨਜ਼ਰ ਆ ਰਿਹਾ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
5/7
![ਇਨ੍ਹਾਂ ਤਸਵੀਰਾਂ 'ਚ ਖਾਸ ਕਰਕੇ ਨਿੰਜਾ ਤੇ ਉਨ੍ਹਾਂ ਦੀ ਪਤਨੀ ਦੀ ਮਜ਼ਬੂਤ ਬੌਂਡਿੰਗ ਸਾਫ ਨਜ਼ਰ ਆ ਰਹੀ ਹੈ।](https://feeds.abplive.com/onecms/images/uploaded-images/2023/09/13/cc6cbcc3c987ea01bf1ea1ea9a58d0c239955.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ 'ਚ ਖਾਸ ਕਰਕੇ ਨਿੰਜਾ ਤੇ ਉਨ੍ਹਾਂ ਦੀ ਪਤਨੀ ਦੀ ਮਜ਼ਬੂਤ ਬੌਂਡਿੰਗ ਸਾਫ ਨਜ਼ਰ ਆ ਰਹੀ ਹੈ।
6/7
![ਕਾਬਿਲੇਗ਼ੌਰ ਹੈ ਕਿ ਨਿੰਜਾ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਇਸ ਮੌਕੇ ਗਾਇਕ ਵੱਲੋਂ ਆਪਣੇ ਪਰਿਵਾਰ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਸੀ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਸੀ।](https://feeds.abplive.com/onecms/images/uploaded-images/2023/09/13/5f732a84bfba6ba0230e11ef4e49ba38a4972.jpg?impolicy=abp_cdn&imwidth=720)
ਕਾਬਿਲੇਗ਼ੌਰ ਹੈ ਕਿ ਨਿੰਜਾ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਇਸ ਮੌਕੇ ਗਾਇਕ ਵੱਲੋਂ ਆਪਣੇ ਪਰਿਵਾਰ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਸੀ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਸੀ।
7/7
![ਵਰਕਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਫਿਲਮ ਫੇਰ ਮਾਮਲਾ ਗੜਬੜ ਹੈ ਦੀ ਗੱਲ ਕਰਿਏ ਤਾਂ ਇਸ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।](https://feeds.abplive.com/onecms/images/uploaded-images/2023/09/13/d89f8359edc7d84465db4be60b9b942021a39.jpg?impolicy=abp_cdn&imwidth=720)
ਵਰਕਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਫਿਲਮ ਫੇਰ ਮਾਮਲਾ ਗੜਬੜ ਹੈ ਦੀ ਗੱਲ ਕਰਿਏ ਤਾਂ ਇਸ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।
Published at : 13 Sep 2023 01:57 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)