ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਦੇ ਘਰ ਆਈ ਨੰਨ੍ਹੀ ਪਰੀ, ਪਤਨੀ ਗੀਤ ਗਰੇਵਾਲ ਨੇ ਦਿੱਤਾ ਬੇਟੀ ਨੂੰ ਜਨਮ

Parmish Verma Baby Girl: ਪਰਮੀਸ਼ ਵਰਮਾ ਦੇ ਘਰ ਬੇਟੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਬੇਟੀ ਨੂੰ ਜਨਮ ਦਿੱਤਾ ਹੈ।

ਪਰਮੀਸ਼ ਵਰਮਾ, ਗੀਤ ਗਰੇਵਾਲ

1/8
ਪਰਮੀਸ਼ ਵਰਮਾ ਦੇ ਘਰ ਬੇਟੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਬੇਟੀ ਨੂੰ ਜਨਮ ਦਿੱਤਾ ਹੈ।

2/8
ਪਰਮੀਸ਼ ਵਰਮਾ ਨੇ ਇਹ ਖੁਸ਼ਖਬਰੀ ਆਪਣੇ ਫ਼ੈਨਜ਼ ਨਾਲ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ ਤੇ ਆਪਣੀ ਨਵਜੰਮੀ ਬੱਚੀ ਨਾਲ ਤਸਵੀਰ ਸ਼ੇਅਰ ਕੀਤੀ।

3/8
ਪਰਮੀਸ਼ ਨੇ ਕੈਪਸ਼ਨ `ਚ ਲਿਖਿਆ,
ਪਰਮੀਸ਼ ਨੇ ਕੈਪਸ਼ਨ `ਚ ਲਿਖਿਆ, "ਅੱਜ ਮੈਂ ਧਰਤੀ ਤੇ ਸਭ ਤੋਂ ਖੁਸ਼ ਇਨਸਾਨ ਬਣ ਗਿਆ ਹਾਂ, ਮੇਰੀ ਬੇਟੀ ਸਦਾ ਨੂੰ ਮਿਲੋ। ਸਦਾ ਸਦਾ ਸਦਾ ਸੁੱਖ ਹੋਵੇ। ਵਾਹਿਗੁਰੂ ਜੀ ਮੇਹਰ ਕਰਿਓ।"
4/8
ਦਸ ਦਈਏ ਕਿ ਪਰਮੀਸ਼ ਵਰਮਾ ਨੇ ਆਪਣੀ ਬੇਟੀ ਦਾ ਨਾਂ ਸਦਾ ਰੱਖਿਆ ਹੈ।

5/8
ਇਸ ਮੌਕੇ ਪਰਮੀਸ਼ ਦੇ ਮੰਮੀ ਡੈਡੀ ਵੀ ਭਾਰਤ ਤੋਂ ਕੈਨੇਡਾ ਪਹੁੰਚੇ ਸੀ, ਜਿਸ ਦੀ ਵੀਡੀਓ ਸਿੰਗਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀ ਸੀ।

6/8
ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ 20 ਅਕਤੂਬਰ 2021 ਨੂੰ ਹੋਇਆ ਸੀ

7/8
ਵਿਆਹ ਤੋਂ ਕੁੱਝ ਮਹੀਨੇ ਬਾਅਦ ਹੀ ਪਰਮੀਸ਼ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਗੀਤ ਦੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ।

8/8
ਇਸ ਮੌਕੇ ਤੇ ਹਰ ਕੋਈ ਪਰਮੀਸ਼ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇ ਰਿਹਾ ਹੈ, ਪਰਮੀਸ਼ ਵਰਮਾ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਸਾਰਿਆਂ ਨੂੰ ਉਨ੍ਹਾਂ ਦੀ ਖੁਸ਼ੀ `ਚ ਸ਼ਾਮਲ ਹੋਈ ਸ਼ੁਕਰੀਆ ਅਦਾ ਕੀਤਾ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?

Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !

Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ

Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?

ABP Premium

ਵੀਡੀਓਜ਼

ਵਿੱਕੀ ਨੇ ਗਾਇਆ ਤੌਬਾ ਤੌਬਾ ,IIFA 'ਚ ਸਭ ਨੱਚੇਦਿਲਜੀਤ ਨਾਲ Glasgow ਸ਼ੋਅ 'ਚ ਆਹ ਕੀ ਹੋ ਗਿਆਸ਼ਾਹਕੋਟ ਫਿਲਮ ਦੇ ਇਵੇੰਟ ਚ ਬੱਬੂ ਮਾਨ ਤੇ ਗੁਰੂIIFA ਦੀ ਤਿਆਰੀ ਚ ਕਮਲਾ ਹੋਇਆ Bollywood

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Jakhar Resign: ਭਾਜਪਾ ਦੀ ਸੂਬਾ ਪੱਧਰੀ ਮੀਟਿੰਗ 'ਚ ਗ਼ੈਰ ਹਾਜ਼ਰ ਰਹੇ ਪਾਰਟੀ ਪ੍ਰਧਾਨ ਜਾਖੜ, ਅਸਤੀਫ਼ੇ ਦੀਆਂ ਚਰਚਾਵਾਂ ਨੇ ਮੁੜ ਫੜ੍ਹਿਆ ਜ਼ੋਰ !
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Panchayat Election: ਪੰਚਾਇਤੀ ਚੋਣਾਂ ਮੁੜ ਵਿਵਾਦ 'ਚ ਘਿਰੀਆਂ, ਹਾਈਕੋਰਟ ਪਹੁੰਚਿਆ ਕੇਸ
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Punjab News: ਜੇਲ੍ਹ ਚੋਂ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੇ ਨਵੀਂ ਸਿਆਸੀ ਪਾਰਟੀ ਬਾਰੇ ਕੀਤਾ ਵੱਡਾ ਐਲਾਨ, ਜਾਣੋ ਕੀ ਹੋਵੇਗਾ ਨਾਂਅ ?
Panchayat Election: ਹਿੰਮਤ ਹੈ ਤਾਂ ਹੱਥ ਲਾ ਕੇ ਦੇਖਿਓ, ਬੰਦੇ ਬਣਾ ਦਿਆਂਗੇ, ਆਪ ਵਿਧਾਇਕ ਨੇ 'ਧਮਕੀ' ਨਾਲ ਐਲਾਨਿਆ ਸਰਪੰਚ ! ਦੇਖੋ ਵੀਡੀਓ

ਕਰਨ ਔਜਲਾ ਤੇ ਦਿਲਜੀਤ ਤੋਂ ਬਾਅਦ , ਹੁਣ AP ਨਾਲ ਹੋਇਆ ਆਹ

Heavy rain alert- ਅਗਲੇ 5 ਤੋਂ 6 ਦਿਨ ਭਾਰੀ ਤੋਂ ਬਹੁਤ ਭਾਰੀ ਮੀਂਹ, ਇਨ੍ਹਾਂ ਇਲਾਕਿਆਂ ਲਈ ਜਾਰੀ ਹੋਈ ਅਲਰਟ

ਘਾਤਕ ਕੈਂਸਰ ਦੇ ਖ਼ਤਰੇ ਨੂੰ ਕਈ ਗੁਣਾਂ ਵਧਾ ਦਿੰਦੀ ਹੈ ਸ਼ਰਾਬ, ਰਿਸਰਚ ਵਿਚ ਵੱਡਾ ਖੁਲਾਸਾ...

Embed widget