ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਖਰੀਦੀ ਢਾਈ ਕਰੋੜ ਦੀ ਨਵੀਂ ਮਰਸਡੀਜ਼ ਕਾਰ, ਦੇਖੋ ਖੂਬਸੂਰਤ ਤਸਵੀਰਾਂ

Parmish Verma New Car: ਪਰਮੀਸ਼ ਵਰਮਾ ਨੂੰ ਲੈਕੇ ਇੱਕ ਅਪਡੇਟ ਸਾਹਮਣੇ ਆ ਰਹੀ ਹੈ। ਪਰਮੀਸ਼ ਵਰਮਾ ਨੇ ਮਰਸਡੀਜ਼ ਬੈਂਸ ਦੀ ਜੀ ਸੀਰੀਜ਼ ਦੀ ਸ਼ਾਨਦਾਰ ਕਾਰ ਖਰੀਦੀ ਹੈ। ਜਿਸ ਦੀ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ

ਪਰਮੀਸ਼ ਵਰਮਾ

1/9
ਹਾਲ ਹੀ 'ਚ ਪਰਮੀਸ਼ ਵਰਮਾ ਨੂੰ ਲੈਕੇ ਇੱਕ ਅਪਡੇਟ ਸਾਹਮਣੇ ਆ ਰਹੀ ਹੈ। ਪਰਮੀਸ਼ ਵਰਮਾ ਨੇ ਮਰਸਡੀਜ਼ ਬੈਂਸ ਦੀ ਜੀ ਸੀਰੀਜ਼ ਦੀ ਸ਼ਾਨਦਾਰ ਕਾਰ ਖਰੀਦੀ ਹੈ।

2/9
ਜਿਸ ਦੀ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਪਰਮੀਸ਼ ਵਰਮਾ ਆਪਣੀ ਕਾਰ ਨੂੰ ਲੈਕੇ ਕਾਫੀ ਖੁਸ਼ ਨਜ਼ਰ ਆ ਰਹੇ ਹਨ।

3/9
ਇਹੀ ਨਹੀਂ ਪਰਮੀਸ਼ ਆਪਣੀ ਨਵੀਂ ਕਾਰ ਲੈਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰੂਘਰ ਵੀ ਗਏ। ਉਨ੍ਹਾਂ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕਿਹਾ, 'ਵਾਹਿਗੁਰੂ ਮੇਹਰ ਕਰੇ, ਰੱਬ ਸਭ ਦੇ ਸੁਪਨੇ ਪੂਰੇ ਕਰੇ।

4/9
ਮੇਹਨਤਾਂ ਦਾ ਮੁੱਲ ਪੈਂਦਾ ਰਹੇ। ਰੱਬ ਜੀ ਤੇ ਮੇਰੇ ਫੈਨਜ਼ ਦਾ ਧੰਨਵਾਦ।' ਪਰਮੀਸ਼ ਵਰਮਾ ਦੀ ਇਹ ਵੀਡੀਓ ਹੁਣ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ। ਪਰਮੀਸ਼ ਦੇ ਫੈਨਜ਼ ਤੇ ਉਨ੍ਹਾਂ ਦੇ ਦੋਸਤ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਧਾਈਆਂ ਦੇ ਰਹੇ ਹਨ।

5/9
ਦੱਸ ਦਈਏ ਕਿ ਮਰਸਡੀਜ਼ ਦੁਨੀਆ ਦੇ ਸਭ ਤੋਂ ਮਹਿੰਗੇ ਕਾਰ ਬਰਾਂਡਜ਼ ਵਿੱਚੋਂ ਇੱਕ ਹੈ। ਪਰਮੀਸ਼ ਨੇ ਮਰਸਡੀਜ਼ ਦੀ ਏਐਮਜੀ ਜੀ 63 ਮਾਡਲ ਦੀ ਕਾਰ ਖਰੀਦੀ ਹੈ

6/9
ਮਰਸਡੀਜ਼ ਦੇ ਕਿਸੇ ਵੀ ਜੀ ਮਾਡਲ ਦੀ ਕੀਮਤ ਡੇਢ ਕਰੋੜ ਤੋਂ ਹੀ ਸ਼ੁਰੂ ਹੁੰਦੀ ਹੈ। ਜਿਹੜੇ ਮਾਡਲ ਦੀ ਕਾਰ ਪਰਮੀਸ਼ ਨੇ ਖਰੀਦੀ ਹੈ, ਉਸ ਦੀ ਕੀਮਤ 2.45 ਕਰੋੜ ਰੁਪਏ ਹੈ।

7/9
ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਦਾ ਹਾਲ ਹੀ 'ਚ ਗਾਣਾ 'ਨੋ ਰੀਜ਼ਨ' ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

8/9
ਪਰਮੀਸ਼ ਵਰਮਾ ਦੀ ਪਰਸਨਲ ਲਾਈਫ ਬਾਰੇ ਗੱਲ ਕੀਤੀ ਜਾਏ ਤਾਂ ਉਹ ਪਿਛਲੇ ਸਾਲ ਇੱਕ ਧੀ ਦੇ ਪਿਤਾ ਬਣੇ ਹਨ।

9/9
ਪਿਛਲੇ ਸਾਲ ਹੀ ਪਰਮੀਸ਼ ਸ਼ੈਰੀ ਮਾਨ ਨਾਲ ਝਗੜੇ ਨੂੰ ਲੈਕੇ ਕਾਫੀ ਵਿਵਾਦਾਂ ;'ਚ ਵੀ ਰਹੇ ਸੀ। ਦੋਵਾਂ ਨੇ ਇੱਕ ਦੂਜੇ ਦੇ ਖਿਲਾਫ ਸੋਸ਼ਲ ਮੀਡੀਆ 'ਤੇ ਰੱਜ ਕੇ ਭੜਾਸ ਕੱਢੀ ਸੀ। ਜਦਕਿ ਕਿਸੇ ਸਮੇਂ ਇਹ ਦੋਵੇਂ ਬੈਸਟ ਫਰੈਂਡ ਹੁੰਦੇ ਸੀ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget