ਪੜਚੋਲ ਕਰੋ

Ranjit Bawa: ਗਾਇਕ ਰਣਜੀਤ ਬਾਵਾ ਸਰਹਿੰਦ ਦੇ ਗੁਰਦੁਆਰਾ ਸਾਹਿਬ ਹੋਇਆ ਨਤਮਸਤਕ, ਜ਼ਮੀਨ 'ਤੇ ਬੈਠ ਲੰਗਰ ਛਕਦਾ ਆਇਆ ਨਜ਼ਰ, ਤਸਵੀਰਾਂ ਵਾਇਰਲ

Ranjit Bawa At Sirhind Gurdwara Joti Saroop Sahib: ਰਣਜੀਤ ਬਾਵਾ ਹਾਲ ਹੀ 'ਚ ਸਰਹਿੰਦ ਵਿਖੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਇਆ। ਇੱਥੋਂ ਉਸ ਨੇ ਆਪਣਾ ਇੱਕ ਵੀਡੀਓ ਵੀ ਸ਼ੇਅਰ ਕੀਤਾ।

ਗਾਇਕ ਰਣਜੀਤ ਬਾਵਾ ਸਰਹਿੰਦ ਦੇ ਗੁਰਦੁਆਰਾ ਸਾਹਿਬ ਹੋਇਆ ਨਤਮਸਤਕ, ਜ਼ਮੀਨ 'ਤੇ ਬੈਠ ਲੰਗਰ ਛਕਦਾ ਆਇਆ ਨਜ਼ਰ, ਤਸਵੀਰਾਂ ਵਾਇਰਲ

1/9
ਪੰਜਾਬ 'ਚ ਹਰ ਕੋਈ ਇਸ ਸਮੇਂ ਦਸ਼ਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਗੁਰੂ ਸਾਹਿਬ ਦੀ ਭਗਤੀ 'ਚ ਲੀਨ ਨਜ਼ਰ ਆ ਰਹੇ ਹਨ।

2/9
ਇਸ ਮੌਕੇ ਕਈ ਪੰਜਾਬੀ ਕਲਾਕਾਰਾਂ ਨੇ ਸਰਹਿੰਦ ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਮੱਥਾ ਟੇਕਣ ਦੇ ਨਾਲ ਨਾਲ ਸੇਵਾ ਕੀਤੀ ਅਤੇ ਲੰਗਰ ਵੀ ਛਕਿਆ। ਇਸ ਵਿੱਚ ਗਿੱਪੀ ਗਰੇਵਾਲ ਤੇ ਮਨਕੀਰਤ ਔਲਖ ਦੇ ਨਾਮ ਸ਼ਾਮਲ ਹਨ।

3/9
ਇਸ ਲਿਸਟ 'ਚ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਨਾਮ ਵੀ ਜੁੜ ਗਿਆ ਹੈ। ਰਣਜੀਤ ਬਾਵਾ ਹਾਲ ਹੀ 'ਚ ਸਰਹਿੰਦ ਵਿਖੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਇਆ।

4/9
ਇੱਥੋਂ ਉਸ ਨੇ ਆਪਣਾ ਇੱਕ ਵੀਡੀਓ ਵੀ ਸ਼ੇਅਰ ਕੀਤਾ। ਇਸ ਦੇ ਨਾਲ ਨਾਲ ਬਾਵਾ ਨੇ ਆਪਣੀਆਂ ਕੁੱਝ ਤਾਜ਼ੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਲੋਕ ਉਸ ਦੀ ਸਾਦਗੀ ਦੀ ਤਾਰੀਫਾਂ ਕਰਦੇ ਨਹੀਂ ਥੱਕ ਰਹੇ ਹਨ।

5/9
ਰਣਜੀਤ ਬਾਵਾ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਦੇ ਨਾਲ ਨਾਲ ਲੰਗਰ ਵੀ ਛਕਿਆ। ਇਸ ਦੌਰਾਨ ਉਹ ਜ਼ਮੀਨ 'ਤੇ ਬੈਠਾ ਨਜ਼ਰ ਆਇਆ ਅਤੇ ਜ਼ਮੀਨ 'ਤੇ ਬੈਠ ਕੇ ਉਸ ਨੇ ਚਾਹ ਪੀਤੀ ਅਤੇ ਲੰਗਰ ਛਕਿਆ।

6/9
ਇਸ ਦੀਆਂ ਤਸਵੀਰਾਂ ਗਾਇਕ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਹੁਣ ਇਹ ਤਸਵੀਰਾਂ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

7/9
ਹਰ ਕੋਈ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਬਾਵਾ ਦੀ ਸਾਦਗੀ ਦੀ ਤਾਰੀਫ ਕਰ ਰਿਹਾ ਹੈ।

8/9
ਕੜਾਕੇ ਦੀ ਠੰਢ ਤੇ ਸੰਘਣੀ ਧੁੰਦ 'ਚ ਗਾਇਕ ਨੇ ਜ਼ਮੀਨ 'ਤੇ ਬਹਿ ਕੇ ਜਿਸ ਤਰ੍ਹਾਂ ਲੰਗਰ ਛਕਿਆ, ਇਹ ਉਸ ਦੀ ਸਾਦਗੀ ਨੂੰ ਬਿਆਨ ਕਰਦਾ ਹੈ।

9/9
ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦੇ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਹੈ, ਜਿਸ ਨੂੰ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਹਾਲ ਹੀ 'ਚ ਉਸ ਦੀ ਐਲਬਮ 'ਮਿੱਟੀ ਦਾ ਬਾਵਾ 2' ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget