ਪੜਚੋਲ ਕਰੋ

Singga: ਪੰਜਾਬੀ ਗਾਇਕ ਸਿੰਗਾ ਇੰਸਟਾਗ੍ਰਾਮ 'ਤੇ ਹੋਇਆ ਲਾਈਵ, ਪੰਜਾਬ ਪੁਲਿਸ ਤੇ ਹਾਈ ਕੋਰਟ ਦੇ ਵਕੀਲ 'ਤੇ ਲਾਏ ਬਲੈਕਮੇਲ ਦੇ ਇਲਜ਼ਾਮ

Punjabi Singer Singga: ਸਿੰਗਾ ਨੇ ਪੰਜਾਬ ਪੁਲਿਸ ਅਤੇ ਹਾਈਕੋਰਟ ਦੇ ਵਕੀਲ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਸਿੰਗਾ ਨੇ ਖੁਦ ਇੰਸਟਾਗ੍ਰਾਮ 'ਤੇ ਲਾਈਵ ਆ ਕੇ ਇਸ ਬਾਰੇ ਖੁਲਾਸਾ ਕੀਤਾ ਹੈ।

ਪੰਜਾਬੀ ਗਾਇਕ ਸਿੰਗਾ ਇੰਸਟਾਗ੍ਰਾਮ 'ਤੇ ਹੋਇਆ ਲਾਈਵ, ਪੰਜਾਬ ਪੁਲਿਸ ਤੇ ਹਾਈ ਕੋਰਟ ਦੇ ਵਕੀਲ 'ਤੇ ਲਾਏ ਬਲੈਕਮੇਲ ਦੇ ਇਲਜ਼ਾਮ

1/7
ਪੰਜਾਬੀ ਗਾਇਕ ਸਿੰਗਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਤੁਹਾਨੂੰ ਯਾਦ ਹੋਏਗਾ ਕਿ 2-3 ਮਹੀਨੇ ਪਹਿਲਾਂ ਪੰਜਾਬੀ ਗਾਇਕ ਖਿਲਾਫ 294 ਤੇ 295 ਏ ਦਾ ਪਰਚਾ ਦਰਜ ਹੋਇਆ ਸੀ। ਇਹ ਪਰਚਾ ਗਾਣੇ 'ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਤੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਲਈ ਕੀਤਾ ਗਿਆ ਸੀ।

2/7
ਹੁਣ ਇਸ ਮਾਮਲੇ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਸਿੰਗਾ ਨੇ ਪੰਜਾਬ ਪੁਲਿਸ ਅਤੇ ਹਾਈਕੋਰਟ ਦੇ ਵਕੀਲ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਸਿੰਗਾ ਨੇ ਖੁਦ ਇੰਸਟਾਗ੍ਰਾਮ 'ਤੇ ਲਾਈਵ ਆ ਕੇ ਇਸ ਬਾਰੇ ਖੁਲਾਸਾ ਕੀਤਾ ਹੈ।

3/7
9 ਮਿੰਟਾਂ ਦੇ ਲਾਈਵ 'ਚ ਸਿੰਗਾ ਨੇ ਕਿਹਾ ਕਿ 'ਪੰਜਾਬ ਪੁਲਿਸ ਨੇ ਉਸ ;ਤੇ ਪਹਿਲਾਂ 294 ਤੇ 295ਏ ਝੂਠਾ ਪਰਚਾ ਦਰਜ ਕੀਤਾ, ਫਿਰ ਪਰਚਾ ਰੱਦ ਕਰਨ ਲਈ 10 ਲੱਖ ਰੁਪਏ ਵੀ ਮੰਗੇ। ਇਸ ਵਿੱਚ ਹਾਈਕੋਰਟ ਦਾ ਵਕੀਲ ਵੀ ਸ਼ਾਮਲ ਹੈ।'

4/7
ਸਿੰਗਾ ਨੇ ਆਪਣੇ ਲਾਈਵ 'ਚ ਇਹ ਵੀ ਕਿਹਾ ਕਿ ਉਸ ਖਿਲਾਫ ਪਰਚੇ ਦਰਜ ਕਰਨ ਦਾ ਉਸ ਦੇ ਨਾਲੋਂ ਜ਼ਿਆਂਦਾ ਨੁਕਸਾਨ ਉਸ ਦੇ ਪਰਿਵਾਰ ਨੂੰ ਹੋਇਆ ਹੈ। ਸਭ ਤੋਂ ਜ਼ਿਆਦਾ ਪਰੇਸ਼ਾ ਉਸ ਦੇ ਪਿਤਾ ਹੋਏ ਹਨ, ਜਿਨ੍ਹਾਂ ਨੇ ਸਿੰਗਾ ਨੂੰ ਇਹ ਤੱਕ ਕਹਿ ਦਿੱਤਾ ਕਿ 'ਜੇ ਤੂੰ ਮਰ ਜਾਂਦਾ ਤਾਂ ਵਧੀਆ ਹੁੰਦਾ।'

5/7
ਸਿੰਗਾ ਆਪਣੇ ਲਾਈਵ ਦੌਰਾਨ ਭਾਵੁਕ ਹੋ ਗਿਆ। ਉਸ ਨੇ ਨਮ ਅੱਖਾਂ ਨਾਲ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦਾ ਹੈ ਅਤੇ ਕਦੇ ਕਿਸੇ ਧਰਮ ਦੇ ਖਿਲਾਫ ਨਹੀਂ ਬੋਲਦਾ। ਪਰ ਉਸ ਕੋਲੋਂ ਪੈਸੇ ਠੱਗਣ ਲਈ ਧੱਕੇ ਨਾਲ ਉਸ ਖਿਲਾਫ ਪਰਚੇ ਦਰਜ ਕੀਤੇ ਗਏ।

6/7
ਸਿੰਗਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੂੰ ਅਪੀਲ ਕੀਤੀ ਕਿ ਉਸ ਨੂੰ ਇਨਸਾਫ ਦਿੱਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ।

7/7
ਕਾਬਿਲੇਗ਼ੌਰ ਹੈ ਕਿ ਸਿੰਗਾ 'ਤੇ ਅਗਸਤ ਮਹੀਨੇ 'ਚ ਐਫਆਈਆਰ ਦਰਜ ਹੋਈ ਸੀ। ਉਸ ਤੋਂ 4 ਮਹੀਨੇ ਬਾਅਦ ਹੁਣ ਸਿੰਗਾ ਨੇ ਆਪਣਾ ਪੱਖ ਰੱਖਿਆ ਹੈ। ਹੁਣ ਦੇਖਣਾ ਇਹ ਹੈ ਕਿ ਸਿੰਗਾ ਦੇ ਇਲਜ਼ਾਮਾਂ 'ਚ ਕਿੰਨੀ ਸੱਚਾਈ ਹੈ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget